:: ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ   :: ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ   :: 'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ   :: ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ   :: ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ   :: ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ   :: ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣ ਦੇ ਹੁਕਮ   :: ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਟੀ.ਵੀ. ਅਦਾਕਾਰਾ ਸ਼ਿਲਪਾ ਸ਼ਿੰਦੇ   :: ਮਮਤਾ ਬੈਨਰਜੀ ਨੇ ਤਿੰਨ ਦਿਨਾਂ ਧਰਨਾ ਕੀਤਾ ਖ਼ਤਮ   :: ਮੋਨਾਕੋ ਦੇ ਪ੍ਰਿੰਸ ਐਲਬਰਟ ਦੂਜੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ   :: ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ   :: ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗ   :: ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਟੀ.ਐਮ.ਸੀ ਵਰਕਰ   :: ਪ੍ਰਧਾਨ ਮੰਤਰੀ ਮੋਦੀ ਜਿਸ ਦਿਨ ਸੰਨਿਆਸ ਲੈਣਗੇ, ਮੈਂ ਵੀ ਸਿਆਸਤ ਨੂੰ ਅਲਵਿਦਾ ਆਖ ਦੇਵਾਂਗੀ- ਸਮ੍ਰਿਤੀ ਇਰਾਨੀ   :: ਮਹਾਰਾਸ਼ਟਰ ਕੈਬਨਿਟ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਦਾ ਦਾਅਵਾ, ਮੋਦੀ ਸਰਕਾਰ 'ਚ ਬੈਂਕਾਂ ਨੂੰ ਲੱਗਿਆ ਤਿੰਨ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ 'ਬੱਟਾ' PRINT ਈ ਮੇਲ
modi.jpgਨਵੀਂ ਦਿੱਲੀ   ਜਿਵੇਂ-ਜਿਵੇਂ ਲੋਕ ਸਭਾ ਚੋਣਾਂ 2019 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ,ਓਵੇਂ ਹੀ ਵਿਰੋਧੀ ਪਾਰਟੀਆਂ ਨੇ ਮੋਦੀ ਸਰਕਾਰ ਖਿਲਾਫ ਹਮਲੇ ਵੀ ਤੇਜ਼ ਕਰ ਦਿੱਤੇ ਹਨ। ਕਾਂਗਰਸ ਨੇ ਅੱਜ ਨਰਿੰਦਰ ਮੋਦੀ ਸਰਕਾਰ 'ਤੇ ਕਰਜ਼ੇ ਦੀ ਅਦਾਇਗੀ ਨਾ ਕਰਨ ਵਾਲਿਆਂ
'ਤੇ 'ਕ੍ਰਿਪਾ' ਕਰਨ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਕੇਂਦਰ ਨੇ ਪਿਛਲੇ ਚਾਰ ਸਾਲਾਂ 'ਚ ਤਿੰਨ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਕਰਜ਼ਾ ਬੱਟੇ ਖਾਤੇ 'ਚ ਪਾ ਦਿੱਤਾ।ਪਾਰਤੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਸਰਕਾਰੀ ਬੈਂਕਾਂ 'ਚ ਜਮ੍ਹਾ ਜਨਤਾ ਦੇ ਪੈਸੇ 'ਚੋਂ 3.16 ਲੱਖ ਕਰੋੜ ਰੁਪਏ ਦਾ ਕਰਜ਼ਾ ਬੱਟੇ ਖਾਤੇ 'ਚ ਪਾ ਦਿੱਤਾ, ਜਦਕਿ 14 ਫੀਸਦੀ ਟੈਕਸ ਦੀ ਵਸੂਲੀ ਹੋ ਸਕੀ ਤੇ ਮੋਦੀ ਮੇਹਰ ਨਾਲ ਡਿਫਾਲਟਰਸ ਨੂੰ ਬਚਣ ਦਾ ਮੌਕਾ ਮਿਲਿਆ।ਉਨ੍ਹਾਂ ਨੇ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਨਾਲ ਜੁੜੀ ਇਕ ਖਬਰ ਜੋੜਦਿਆਂ ਕਿਹਾ ਕਿ ਮਾਲਿਆ ਦੀ ਲੁੱਟ ਬਰਕਰਾਰ ਹੈ। ਉਨ੍ਹਾਂ ਸਵਾਲ ਕੀਤਾ ਕਿ ਮੋਦੀ ਸਰਕਾਰ ਜਨਤਾ ਦਾ ਪੈਸਾ ਬਚਾਉਣ ਲਈ ਸਹੀ ਕਰਮ ਉਠਾਏਗੀ ਜਾਂ ਫਿਰ ਮਾਲਿਆ ਨੂੰ ਭਾਰਤ ਤੋਂ ਭਜਾਉਣ 'ਚ ਮਦਦ ਕਰਨ ਵਰਗਾ ਕਦਮ ਉਠਾਏਗੀ?  
 
< Prev   Next >

Advertisements

Advertisement
Advertisement

Advertisement