:: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਤੇ ਹਰਆਿਣਾ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ PRINT ਈ ਮੇਲ
steshn.jpgਚੰਡੀਗੜ੍ਹ, ਅੰਬਾਲਾ ਮੰਡਲ ਦੇ ਜੀ. ਆਰ. ਪੀ. ਥਾਣੇ 'ਚ ਹਰਿਆਣਾ ਅਤੇ ਪੰਜਾਬ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਵਾਲੇ ਧਮਕੀ ਪੱਤਰ ਮਿਲਣ ਤੋਂ ਬਾਅਦ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਆਲਾਧਿਕਾਰੀਆਂ ਨੇ ਸਟੇਸ਼ਨਾਂ 'ਤੇ ਹਾਈ ਅਲਰਟ ਕਰ ਦਿੱਤਾ ਹੈ।
ਇਸ ਤਹਿਤ ਚੰਡੀਗੜ੍ਹ ਰੇਲਵੇ ਸਟੇਸ਼ਨ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਹਾਲਾਂਕਿ ਜੀ. ਆਰ. ਪੀ. ਨੂੰ ਮਿਲੇ ਇਸ ਧਮਕੀ ਭਰੇ ਪੱਤਰ ਵਿਚ ਚੰਡੀਗੜ੍ਹ ਦਾ ਜ਼ਿਕਰ ਨਹੀਂ ਹੈ, ਫਿਰ ਵੀ ਅਧਿਕਾਰੀ ਇਸ ਮਾਮਲੇ 'ਚ ਢਿੱਲ ਵਰਤਣ ਦੇ ਮੂੜ 'ਚ ਨਹੀਂ ਹਨ। ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਚੈਕਿੰਗ  ਸਖਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਆਰ. ਪੀ. ਐੱਫ. ਅਤੇ ਜੀ. ਆਰ. ਪੀ. ਨੇ ਰੇਲਵੇ ਸਟੇਸ਼ਨ 'ਤੇ ਤਾਇਨਾਤ ਕੁਲੀਆਂ ਅਤੇ ਆਟੋ ਡਰਾਈਵਰਾਂ ਨੂੰ ਵੀ ਹੁਕਮ ਦਿੱਤੇ ਹਨ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਸਾਮਾਨ ਦਿਸੇ ਤਾਂ ਤੁਰੰਤ ਪੁਲਸ ਨੂੰ ਜਾਣਕਾਰੀ ਦਿੱਤੀ ਜਾਵੇ।
ਡਾਗ ਸਕਵਾਇਡ ਟੀਮ ਦੇ ਨਾਲ ਟਰੇਨਾਂ 'ਚ ਚੈਕਿੰਗ :
ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੀਆਂ ਟਰੇਨਾਂ 'ਚ ਪੁਲਸ ਜਵਾਨ ਸਖਤ ਚੈਕਿੰਗ ਕਰ ਰਹੇ ਹਨ। ਜੀ. ਆਰ. ਪੀ. ਦੇ ਥਾਣਾ ਇੰਚਾਰਜ ਰਾਜਕੁਮਾਰ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਦੇ ਨਾਲ-ਨਾਲ ਟਰੇਨਾਂ 'ਚ ਵੀ ਚੈਕਿੰਗ ਦੌਰਾਨ ਕੋਈ ਢਿੱਲ ਨਹੀਂ ਵਰਤੀ ਜਾ ਰਹੀ ਹੈ। ਡਾਗ ਸਕਵਾਇਡ ਅਤੇ ਮਲਟੀ ਡਿਟੈਕਟਰ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਜੀ. ਆਰ. ਪੀ. ਅਤੇ ਆਰ. ਪੀ. ਐੱਫ. ਨੇ ਮਿਲਕੇ ਚੈਕਿੰਗ ਲਈ 6 ਟੀਮਾਂ ਬਣਾਈਆਂ ਹਨ। ਜੀ. ਆਰ. ਪੀ. ਥਾਣਾ ਇੰਚਾਰਜ ਨੇ ਦੱਸਿਆ ਕਿ ਸ਼ੱਕੀਆਂ 'ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।
ਮਹਿਲਾ ਕੋਚ 'ਚੋਂ 5 ਲੋਕ ਗ੍ਰਿਫਤਾਰ :
ਹਾਲ ਹੀ 'ਚ ਆਰ. ਪੀ. ਐੱਫ. ਨੇ ਮਹਿਲਾ ਕੋਚ ਵਿਚ ਯਾਤਰਾ ਕਰ ਰਹੇ 5 ਲੋਕਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਰੇਲਵੇ ਐਕਟ ਤਹਿਤ ਕੇਸ ਦਰਜ ਕੀਤਾ ਹੈ। ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਅੰਬਾਲਾ ਤੋਂ ਊਨਾ ਜਾਣ ਵਾਲੀ ਟਰੇਨ ਵਿਚ 5 ਲੋਕ ਮਹਿਲਾ ਕੋਚ ਵਿਚ ਸਫਰ ਕਰ ਰਹੇ ਸਨ, ਜਿਨ੍ਹਾਂ ਨੂੰ ਚੈਕਿੰਗ ਦੌਰਾਨ ਕਾਬੂ ਕੀਤਾ ਗਿਆ।
 
< Prev   Next >

Advertisements


Advertisement
Advertisement