:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
IND vs WI ਪਹਿਲਾ ਟੈਸਟ: ਭਾਰਤ ਪਹਿਲੇ ਹੀ ਦਿਨ ਤਿੰਨ ਸੌ ਦੇ ਪਾਰ PRINT ਈ ਮੇਲ
ਰਾਜਕੋਟ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਚਲ ਰਹੇ ਪਹਿਲੇ ਟੈਸਟ ਮੈਚ 'ਚ ਭਾਰਤ ਨੇ ਸ਼ੁਰੂਆਤੀ ਝਟਕਿਆਂ ਤੋਂ ਉਭਰਦੇ ਹੋਏ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਰੈਗੁਲਰ ਓਪਨਰ ਮੁਰਲੀ ਵਿਜੇ ਅਤੇ ਸ਼ਿਖਰ ਧਵਨ ਦੇ ਟੀਮ 'ਚੋਂ ਬਾਹਰ ਹੋਣ 'ਤੇ ਸ਼ਾਮਲ ਕੀਤੇ ਗਏ 20 ਸਾਲਾ ਪ੍ਰਿਥਵੀ ਸ਼ਾ ਨੇ ਆਪਣੇ ਪਹਿਲੇ ਹੀ ਟੈਸਟ 'ਚ ਸ਼ਾਨਦਾਰ ਸੈਂਕੜਾ ਲਗਾ ਕੇ ਨਵਾਂ ਰਿਕਾਰਡ ਬਣਾ ਦਿੱਤਾ ਹੈ। ਪ੍ਰਿਥਵੀ ਭਾਰਤ ਵੱਲੋਂ ਟੈਸਟ ਕ੍ਰਿਕਟ 'ਚ ਸਭ ਤੋਂ ਘੱਟ ਉਮਰ 'ਚ ਸੈਂਕੜਾ ਲਗਾਉਣ ਵਾਲੇ ਦੂਜੇ ਬੱਲੇਬਾਜ਼ ਬਣ ਗਏ ਹਨ।

PunjabKesari
ਇਸ ਤੋਂ ਪਹਿਲਾਂ ਰਾਜਕੋਟ 'ਚ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਹਾਲਾਂਕਿ ਭਾਰਤ ਨੂੰ ਪਹਿਲੇ ਹੀ ਓਵਰ 'ਚ ਝਟਕਾ ਲੱਗਾ ਜਦੋਂ ਸਲਾਮੀ ਬੱਲੇਬਾਜ਼ ਲੋਕੇਸ਼ ਰਾਹੁਲ ਵੈਸਟਇੰਡੀਜ਼ ਦੇ ਤੇਜ਼ ਗੇਂਦਬਾਜ਼ ਗੈਬਰੀਅਲ ਦੀ ਗੇਂਦ 'ਤੇ ਐੱਲ.ਬੀ.ਡਬਲਿਊ. ਆਉਟ ਹੋ ਗਿਆ। ਰਾਹੁਲ ਆਪਣਾ ਖਾਤਾ ਵੀ ਨਾ ਖੋਲ੍ਹ ਸਕੇ ਸਨ। ਇਸ ਤੋਂ ਬਾਅਦ ਚੇਤੇਸ਼ਵਰ ਪੁਜਾਰਾ ਨੇ ਪ੍ਰਿਥਵੀ ਸ਼ਾ ਨਾਲ ਮਿਲ ਕੇ ਦੂਜੇ ਵਿਕਟ ਲਈ 209 ਦੌੜਾਂ ਦੀ ਪਾਰਟਨਰਸ਼ਿਪ ਕੀਤੀ। ਪੁਜਾਰਾ ਇਸ ਦੌਰਾਨ ਕਾਫੀ ਚੰਗੀ ਫਾਰਮ 'ਚ ਨਜ਼ਰ ਆ ਰਹੇ ਸਨ। ਉਨ੍ਹਾਂ ਨੇ ਨਵੇਂ ਗੇਂਦਬਾਜ਼ ਸ਼ੇਰਮਨ ਲੇਵਿਸ ਦੀ ਗੇਂਦ 'ਤੇ ਦਵਾਰਿਚ ਨੂੰ ਕੈਚ ਦੇਣ ਤੋਂ ਪਹਿਲਾਂ 130 ਗੇਂਦਾਂ 'ਤੇ 14 ਚੌਕਿਆਂ ਦੀ ਮਦਦ ਨਾਲ 86 ਦੌੜਾਂ ਬਣਾਈਆਂ ਸਨ।

 

ਪੁਜਾਰਾ ਦੇ ਆਊਟ ਹੋਣ ਦੇ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਮੈਦਾਨ 'ਤੇ ਆਏ। ਉਨ੍ਹਾਂ ਨੇ ਰਖਿਆਤਮਕ ਸ਼ੈਲੀ 'ਚ ਖੇਡ ਜਾਰੀ ਰਖਿਆ। ਦੂਜੇ ਪਾਸੇ ਪ੍ਰਿਥਵੀ ਸਿੰਗਲ-ਡਬਲ ਲੈ ਕੇ ਆਪਣਾ ਸਕੋਰ ਅੱਗੇ ਵਧਾਉਂਦੇ ਰਹੇ। ਪਰ 51ਵੇਂ ਓਵਰ 'ਚ ਵੈਸਟਇੰਡੀਜ਼ ਦੇ ਸਪਿਨਰ ਦਵਿੰਦਰ ਬਿਛੂ ਨੇ ਆਪਣੀ ਹੀ ਗੇਂਦ 'ਤੇ ਪ੍ਰਿਥਵੀ ਦਾ ਕੈਚ ਫੜਕੇ ਉਸ ਦੀ ਪਾਰੀ ਦਾ ਅੰਤ ਕੀਤਾ। ਪ੍ਰਿਥਵੀ ਨੇ 154 ਗੇਂਦਾਂ 'ਚ 19 ਚੌਕਿਆਂ ਦੀ ਮਦਦ ਨਾਲ 134 ਦੌੜਾਂ ਬਣਾਈਆਂ। à¨‡à¨¸ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਅਜਿੰਕਯ ਰਹਾਨੇ ਦੇ ਨਾਲ ਮਿਲ ਕੇ ਟੀਮ ਇੰਡੀਆ ਨੂੰ ਮਜ਼ਬੂਤ ਸਕੋਰ ਵੱਲ ਮੋੜ ਦਿੱਤਾ ਹੈ। ਭਾਰਤੀ ਟੀਮ 300 ਦੌੜਾਂ ਦਾ ਅੰਕੜਾ ਪਾਰ ਕਰ ਚੁੱਕੀ ਹੈ।ਭਾਰਤੀ ਟੀਮ 300 ਦੌੜਾਂ ਦਾ ਅੰਕੜਾ ਪਾਰ ਕਰ ਚੁੱਕੀ ਹੈ। ਟੀਮ ਦਾ ਸਕੋਰ ਜਦੋਂ 84ਵੇਂ ਓਵਰ 'ਚ 337 ਦੌੜਾਂ ਸੀ ਉਦੋਂ ਸਪਨਿਰ ਰੋਸਟਨ ਚੇਸ ਦੀ ਇਕ ਗੇਂਦ ਨੂੰ ਮਾਰਨ ਦੇ ਚੱਕਰ 'ਚ ਰਹਾਨੇ ਵਿਕਟਕੀਪਰ ਨੂੰ ਕੈਚ ਦੇ ਬੈਠੇ। ਰਹਾਨੇ ਨੇ 92 ਗੇਂਦਾਂ 'ਚੇ ਪੰਜ ਚੌਕਿਆਂ ਦੀ ਮਦਦ ਨਾਲ 41 ਦੌੜਾਂ ਬਣਾਈਆਂ। ਉਥੇ ਭਾਰਤੀ ਕਪਤਾਨ ਵਿਰਾਟ ਕੋਹਲੀ ਆਪਣਾ ਅਕਧਸੈਂਕੜਾ ਪੂਰਾ ਕਰ ਚੁੱਕੇ ਹਨ।

 
< Prev   Next >

Advertisements