:: ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼   :: ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ   :: ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ   :: ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ   :: ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ   :: ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ   :: ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.   :: ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ   :: ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ   :: ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ   :: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਕਾਲੀ ਦਲ ਦੀਆਂ 18 ਰੈਲੀਆਂ ਦੇ ਬਰਾਬਰ ਹੋਵੇਗੀ ਕਾਂਗਰਸ ਦੀ ਇਕ ਰੈਲੀ : ਵੜਿੰਗ PRINT ਈ ਮੇਲ
ਆਪਣੇ ਹਲਕੇ ਅੰਦਰ ਪਿੰਡ ਪੱਧਰ 'ਤੇ ਵਰਕਰਾਂ ਨਾਲ ਰੈਲੀ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਕੀਤੀਆਂ ਅਤੇ ਕਿਹਾ ਕਿ ਕਾਂਗਰਸ ਦੀ ਇਹ ਇਕ ਰੈਲੀ ਅਕਾਲੀ ਦਲ ਦਾ ਭੋਗ ਪਾ ਦੇਵੇਗੀ। ਇਸ ਤੋਂ ਇਲਾਵਾ ਉਨ੍ਹਾਂ ਬਰਗਾੜੀ ਵਿਖੇ ਖਹਿਰਾ ਅਤੇ ਸਿੱਖ ਜਥੇਬੰਦੀਆਂ ਦੇ ਰੋਸ ਮਾਰਚ ਦਾ ਵੀ ਸਮਰਥਨ ਕੀਤਾ।ਰਾਜਾ ਵੜਿੰਗ ਨੇ ਸਿੱਧੂ ਵੱਲੋਂ ਅਫੀਮ ਦੀ ਖੇਤੀ ਦੀ ਸਿਫਾਰਿਸ਼ ਕੀਤੇ ਜਾਣ ਦੀ ਮੰਗ 'ਤੇ ਕਿਹਾ ਕਿ ਇਸ ਬਾਰੇ ਮਾਹਿਰਾਂ ਦੀ ਸਲਾਹ ਲੈ ਕੇ ਕੋਈ ਫੈਸਲਾ ਲੈਣਾ ਚਾਹੀਦਾ ਹੈ, ਜੇ ਇਸ ਨਾਲ ਮਾੜੇ ਨਸ਼ੇ 'ਤੇ ਰੋਕ ਲੱਗ ਸਕਦੀ ਹੈ ਤਾਂ ਇਹ ਵਧੀਆ ਗੱਲ ਹੈ।
 
< Prev   Next >

Advertisements

Advertisement
Advertisement