:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਰਾਤਿਆਂ 'ਚ ਮਾਸ ਦੀ ਵਿਕਰੀ ਨਹੀਂ ਹੋਣ ਦਵਾਂਗੇ: ਹਿੰਦੂ ਸੰਗਠਨ PRINT ਈ ਮੇਲ
chik.jpgਗੁੜਗਾਓਂ   ਸ਼ੀਤਲਾ ਮਾਤਾ ਮੰਦਰ ਖੇਤਰ 'ਚ ਇਕ ਕਿਲੋਮੀਟਰ ਦੇ ਦਾਇਰੇ 'ਚ ਮਾਸ ਅਤੇ ਸ਼ਰਾਬ ਦੀ ਵਿਕਰੀ 'ਤੇ ਰੋਕ ਲਗਾਉਣ ਦੀ ਮੰਗ 'ਤੇ ਸੰਯੁਕਤ ਹਿੰਦੂ ਸੰਘਰਸ਼ ਕਮੇਟੀ ਦੇ ਕੁਝ ਸੰਗਠਨਾਂ ਨੇ ਡੀ.ਸੀ.ਨਾਲ ਮੁਲਾਕਾਤ ਕੀਤੀ। ਸੰਗਠਨ ਦੇ ਮੈਂਬਰਾਂ ਨੇ ਡੀ.ਸੀ. ਵਿਨੈ
ਕੁਮਾਰ ਸਿੰਘ ਦੇ ਸਾਹਮਣੇ ਨਵਰਾਤਿਆਂ ਦੌਰਾਨ ਸ਼ਹਿਰ 'ਚ ਮਾਸ ਦੀ ਵਿਕਰੀ 'ਤੇ ਰੋਕ ਲਗਾਉਣ ਦੀ ਮੰਗ ਰੱਖੀ। ਇਸ 'ਤੇ ਡੀ.ਸੀ. ਨੇ ਭਰੋਸਾ ਦਿੱਤਾ ਕਿ ਜੋ ਵੀ ਕਾਨੂੰਨੀ ਦਾਇਰੇ 'ਚ ਹੋਵੇਗਾ, ਉਹ ਕੰਮ ਕੀਤਾ ਜਾਵੇਗਾ। ਸੰਗਠਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਨਵਰਾਤਿਆਂ 'ਚ ਮਾਸ ਦੀਆਂ ਦੁਕਾਨਾਂ ਨੂੰ ਬੰਦ ਨਹੀਂ ਕਰਵਾਇਆ ਗਿਆ ਤਾਂ ਉਹ ਦੁਕਾਨਾਂ ਨੂੰ ਬੰਦ ਕਰਵਾਉਣਗੇ ਅਤੇ ਇਸ ਦੌਰਾਨ ਕੁਝ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਦਾਰੀ ਪ੍ਰਸ਼ਾਸਨ ਦੀ ਹੋਵੇਗੀ। 
ਨਵਰਾਤਿਆਂ ਦੌਰਾਨ ਮਾਸ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਨੂੰ ਲੈ ਕੇ ਹਿੰਦੂ ਸੰਗਠਨ ਸਰਗਰਮ ਹੋ ਗਏ ਹਨ। ਹਰ ਸਾਲ ਇਸ ਤਰ੍ਹਾਂ ਦੀ ਮੰਗ ਕੀਤੀ ਜਾਂਦੀ ਹੈ, ਜਿਸ ਨਾਲ ਕਈ ਵਾਰ ਸ਼ਹਿਰ ਦਾ ਮਾਹੌਲ ਵੀ ਖਰਾਬ ਹੋਣ ਦਾ ਡਰ ਲੱਗਦਾ ਹੈ। 2017 'ਚ ਸ਼ਿਵ ਸੈਨਿਕਾਂ ਨੇ ਨਵਰਾਤਿਆਂ ਦੌਰਾਨ ਸੈਂਕੜਿਆਂ ਮੀਟ ਦੀਆਂ ਦੀ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ ਸੀ। ਇਸ ਵਾਰ ਫਿਰ ਹਿੰਦੂ ਸੰਗਠਨਾਂ ਨੇ ਨਵਰਾਤੇ 'ਚ ਮਾਸ ਦੀ ਵਿਕਰੀ 'ਤੇ ਰੋਕ ਲਗਾਏ ਜਾਣ ਦੀ ਮੰਗ ਪ੍ਰਸ਼ਾਸਨ ਤੋਂ ਕੀਤੀ ਹੈ। ਸੰਯੁਕਤ ਹਿੰਦੂ ਸੰਘਰਸ਼ ਕਮੇਟੀ ਗੁੜਗਾਓਂ ਦੇ ਰਾਸ਼ਟਰੀ ਇੰਚਾਰਜ਼ ਰਾਜੀਵ ਮਿੱਤਲ ਨੇ ਕਿਹਾ ਕਿ ਜ਼ਿਲੇ 'ਚ 129 ਦੁਕਾਨਾਂ ਨੇ ਮਾਸ ਦੀ ਵਿਕਰੀ ਲਈ ਲਾਇਸੈਂਸ ਲਿਆ ਹੈ ਜਦਕਿ ਕਰੀਬ 20 ਹਜ਼ਾਰ ਤੋਂ ਜ਼ਿਆਦਾ ਦੁਕਾਨਾਂ ਸ਼ਰੇਆਮ ਗੈਰ-ਕਾਨੂੰਨੀ ਰੂਪ ਨਾਲ ਮਾਸ ਨੂੰ ਵੇਚਿਆ ਜਾ ਰਿਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਹਾਲ ਹੀ 'ਚ ਸੀਲ ਕੁਝ ਦੁਕਾਨਾਂ ਤੋਂ ਮਾਸ ਦੀ ਵਿਕਰੀ ਕੀਤੀ ਜਾ ਰਹੀ ਹੈ।
 
< Prev   Next >

Advertisements


Advertisement
Advertisement