:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰੀ ਸੂਚਨਾ ਕਮਿਸ਼ਨ ਵਲੋਂ ਸੁਖਪਾਲ ਖਹਿਰਾ ਦੀ ਡਿਗਰੀ ਜਨਤਕ ਕਰਨ ਦੇ ਨਿਰਦੇਸ਼ PRINT ਈ ਮੇਲ

khera.jpgਨਵੀਂ ਦਿੱਲੀ/ਚੰਡੀਗੜ੍ਹ ਕੇਂਦਰੀ ਸੂਚਨਾ ਕਮਿਸ਼ਨ (ਸੀ. ਆਈ. ਸੀ.) ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਡਿਗਰੀ ਤੇ ਸਿੱਖਿਅਕ ਯੋਗਤਾ ਜਨਤਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਸੂਚਨਾ ਕਮਿਸ਼ਨਰ ਦਿੱਵਿਆ ਪ੍ਰਕਾਸ਼ ਸਿਨਹਾ ਨੇ

ਇਸ ਨੂੰ ਜਨਹਿਤ ਨਾਲ ਜੁੜਿਆ ਮਾਮਲਾ ਮੰਨਦੇ ਹੋਏ ਚੰਡੀਗੜ੍ਹ ਦੇ ਡੀ. ਏ. ਵੀ. ਕਾਲਜ ਨੂੰ ਖਹਿਰਾ ਦੀ ਡਿਗਰੀ ਦੀ ਜਾਣਕਾਰੀ ਆਰ. ਟੀ. ਆਈ. ਨੂੰ ਦੇਣ ਦੇ ਨਿਰਦੇਸ਼ ਦਿੱਤੇ ਹਨ।ਜਾਣਕਾਰੀ ਮੁਤਾਬਕ ਸ਼ਸੀਪਾਲ ਨੇ ਆਰ. ਟੀ. ਆਈ. ਤਹਿਤ ਖਹਿਰਾ ਕੋਲੋਂ ਸਿੱਖਿਅਕ ਯੋਗਤਾ ਦੀ ਜਾਣਕਾਰੀ ਮੰਗੀ ਸੀ। ਕਪੂਰਥਲਾ ਜ਼ਿਲੇ ਦੀ ਭੁਲੱਥ ਸੀਟ ਤੋਂ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਸਿੱਖਿਆ ਸੰਬਧੀ ਜਾਣਕਾਰੀ ਨੂੰ ਜਨਤਕ ਕਰਨ 'ਤੇ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੀ. ਆਈ. ਸੀ. ਦੇ ਨਿਰਦੇਸ਼ 'ਤੇ ਖਹਿਰਾ ਨੇ ਕਿਹਾ ਕਿ ਮੈਨੂੰ ਕੋਈ ਇਤਰਾਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਮੇਰੀ ਸਿੱਖਿਅਕ ਯੋਗਤਾ ਦੀ ਜਾਣਕਾਰੀ ਮੇਰੇ ਚੋਣ ਹਲਫਨਾਮੇ ਦਾ ਹਿੱਸਾ ਹੈ ਅਤੇ ਇਹ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਵੀ ਮੁਹੱਈਆ ਹੈ।
 
< Prev   Next >

Advertisements