:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਦਾ ਖਜ਼ਾਨਾ ਨਹੀਂ, ਕੈਪਟਨ ਦਾ ਦਿਮਾਗ ਖਾਲੀ : ਸੁਖਬੀਰ PRINT ਈ ਮੇਲ

sukh.jpgਬਰਨਾਲਾ/ਸੰਗਰੂਰ, ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਬਲਕਿ ਕੈਪਟਨ ਅਮਰਿੰਦਰ ਸਿੰਘ ਦਾ ਦਿਮਾਗ  à¨–ਾਲੀ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ  à¨•à¨¹à©‡à¥¤ ਉਨ੍ਹਾਂ  à¨•à¨¿à¨¹à¨¾ ਕਿ ਪੰਜਾਬ ਸਾਰੇ ਦੇਸ਼ ਦਾ ਢਿੱਡ ਭਰਦਾ ਹੈ।

ਸਾਰੇ ਅੰਨ ਦੇ ਭੰਡਾਰ ਪੰਜਾਬ ਵੱਲੋਂ ਭਰੇ ਜਾਂਦੇ ਹਨ। ਫਿਰ ਪੰਜਾਬ ਦਾ ਖਜ਼ਾਨਾ ਕਿਵੇਂ ਖਾਲੀ ਹੋ ਸਕਦਾ ਹੈ। ਮਨਪ੍ਰੀਤ ਦਾ ਦਿਮਾਗ ਵੀ ਇਸੇ ਤਰ੍ਹਾਂ ਨਾਲ ਖਾਲੀ ਹੈ। ਜਦੋਂ ਪਰਮਿੰਦਰ ਸਿੰਘ ਢੀਂਡਸਾ ਵਿੱਤ ਮੰਤਰੀ ਸਨ, ਉਦੋਂ ਤਾਂ ਉਨ੍ਹਾਂ ਕਦੇ ਨਹੀਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਚਾਰੇ ਪਾਸੇ ਵਿਕਾਸ ਦੇ ਕੰਮ ਹੋ ਰਹੇ ਸਨ। ਸਡ਼ਕਾਂ ਦਾ ਜਾਲ ਚਾਰੇ ਪਾਸੇ ਵਿਛਾਇਆ ਗਿਆ। ਹੁਣ  7 ਅਕਤੂਬਰ ਦੀ  à¨°à©ˆà¨²à©€ ਜੋ ਪਟਿਆਲਾ ਵਿਖੇ ਰੱਖੀ ਗਈ ਹੈ, ਉਥੇ ਆਉਣ ’ਤੇ ਤੁਹਾਨੂੰ ਕੋਈ ਤਕਲੀਫ ਨਹੀਂ ਹੋਵੇਗੀ ਕਿਉਂਕਿ ਪਟਿਆਲਾ ਤੱਕ ਦੀ ਸਡ਼ਕ ਨਵੀਂ ਬਣ ਚੁੱਕੀ ਹੈ।  à¨¹à¨¾à¨² ਹੀ ਦੀਆਂ ਚੋਣਾਂ ’ਚ ਕਾਂਗਰਸੀਆਂ ਨੇ ਧੱਕੇਸ਼ਾਹੀ ਕੀਤੀ। 700 ਅਕਾਲੀ ਉਮੀਦਵਾਰਾਂ ਦੇ ਉਨ੍ਹਾਂ ਨੇ ਕਾਗਜ਼ ਰੱਦ ਕਰਵਾ ਦਿੱਤੇ। ਇਸ ਮੌਕੇ ਹਲਕਾ ਭਦੌਡ਼ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਹਲਕਾ ਬਰਨਾਲਾ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸਿਬੀਆ ਅਤੇ ਗਗਨਜੀਤ ਸਿੰਘ ਬਰਨਾਲਾ ਨੇ ਵੀ ਸੰਬੋਧਨ ਕੀਤਾ।

PunjabKesari
ਇਸੇ ਦੌਰਾਨ ਸੰਗਰੂਰ  à¨µà¨¿à¨–ੇ ਸੁਖਬੀਰ  à¨¨à©‡ ਸਥਾਨਕ ਗੁਰਦੁਆਰਾ ਸਾਹਿਬ ਵਿਖੇ   ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ  à¨ªà©°à¨œà¨¾à¨¬ ਅੰਦਰ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਕਤਲ ਦੀਆਂ ਵਾਰਦਾਤਾਂ ਦੇ ਜ਼ਿੰਮੇਵਾਰ  à¨¸à¨¿à©±à¨§à©‡ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਤੋਂ  à¨ªà¨¹à¨¿à¨²à¨¾à¨‚ ਜਿੰਨੇ ਵੀ ਦਾਅਵੇ ਕੀਤੇ ਸਨ, ਉਹ ਖੋਖਲੇ ਸਾਬਤ ਹੋਏ ਹਨ। ਸੰਗਰੂਰ ਫੇਰੀ ਦੌਰਾਨ  à¨¸à¨¿à©±à¨– ਜਥੇਬੰਦੀਆਂ ਵੱਲੋਂ ਕੀਤੇ ਵਿਰੋਧ ’ਤੇ ਉਨ੍ਹਾਂ ਕਿਹਾ ਕਿ ਇਸ ਦਾ ਜ਼ਿੰਮੇਵਾਰ ਜ਼ਿਲਾ  à¨¸à©°à¨—ਰੂਰ ਦਾ ਪੁਲਸ ਮੁਖੀ ਹੈ ਅਤੇ ਕੈਪਟਨ    à¨ªà©à¨²à¨¸ ਨੂੰ ਸ਼ਹਿ ਦੇ ਕੇ ਸੂਬੇ ਦਾ ਮਾਹੌਲ  à¨–ਰਾਬ ਕਰਨ ’ਤੇ ਲੱਗੇ ਹੋਏ ਹਨ। ਇਸ  à¨®à©Œà¨•à©‡  à¨¸à¨¾à¨¬à¨•à¨¾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਐੱਸ. ਜੀ. ਪੀ. ਸੀ.  à¨¦à©‡ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਹੋਰਨਾਂ ਨੇ ਵੀ ਸੰਬੋਧਨ  à¨•à©€à¨¤à¨¾à¥¤

 
 à¨¸à¨¿à¨¹à¨¤ ਖਰਾਬ ਹੋਣ ਕਾਰਨ ਹੀ  à¨¢à©€à¨‚ਡਸਾ ਸਾਹਿਬ ਨੇ ਦਿੱਤਾ ਅਸਤੀਫਾ : ਪਰਮਿੰਦਰ ਢੀਂਡਸਾ
 à¨¬à¨°à¨¨à¨¾à¨²à¨¾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਵੱਲੋਂ ਦਿੱਤੇ ਗਏ ਅਸਤੀਫੇ ਬਾਰੇ ਿਕਹਾ ਿਕ   ਮੈਂ ਵਿਦੇਸ਼ੋਂ ਪਰਤ ਕੇ  à¨¢à©€à¨‚ਡਸਾ ਸਾਹਿਬ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੇਰੀ ਸਿਹਤ ਹੁਣ ਇਜਾਜ਼ਤ ਨਹੀਂ ਦਿੰਦੀ, ਇਸ ਲਈ ਮੈਂ ਅਸਤੀਫਾ ਦਿੱਤਾ ਹੈ। 
 
< Prev   Next >

Advertisements