:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
Pics : ਸੋਸ਼ਲ ਮੀਡੀਆ 'ਚ ਵਾਇਰਲ ਹੋਇਆ ਬਿਪਾਸ਼ਾ ਦਾ ਖੂਬਸੂਰਤ ਲੁੱਕ PRINT ਈ ਮੇਲ
bipasha basu

ਮੁੰਬਈ ਬਾਲੀਵੁੱਡ ਦੀ ਸਭ ਤੋਂ ਹੌਟ ਅਦਾਕਾਰਾ ਬਿਪਾਸ਼ਾ ਬਾਸੁ ਪਿਛਲੇ ਲੰਬੇ ਸਮੇਂ ਤੋਂ ਫਿਲਮਾਂ ਤੋਂ ਦੂਰ ਹੈ। ਇਸ ਦੇ ਬਾਵਜੂਦ ਉਹ ਸੁਰਖੀਆਂ 'ਚ ਬਣੇ ਰਹਿਣਾ ਚੰਗੀ ਤਰ੍ਹਾਂ ਜਾਣਦੀ ਹੈ। ਹਾਲ ਹੀ 'ਚ ਬਿਪਾਸ਼ਾ ਆਪਣੇ ਪਤੀ ਕਰਨ ਸਿੰਘ ਗਰੋਵਰ ਨਾਲ ਮਾਲਦੀਪ 'ਚ ਛੁੱਟੀਆਂ ਮਨਾ ਕੇ ਆਈ ਹੈ।


PunjabKesari

ਸੋਸ਼ਲ ਮੀਡੀਆ 'ਤੇ ਬਿਪਾਸ਼ਾ ਆਪਣੀ ਹਰ ਖਬਰ ਅਪਡੇਟ ਕਰਦੀ ਰਹਿੰਦੀ ਹੈ। ਹੁਣ ਇਕ ਵਾਰ ਫਿਰ ਬਿਪਾਸ਼ਾ ਸੁਰਖੀਆਂ 'ਚ ਆ ਗਈ ਹੈ। ਇਸ ਦਾ ਕਾਰਨ ਉਸ ਦੀ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਖਾਸ ਤਸਵੀਰਾਂ ਹਨ।

PunjabKesari

ਇਨ੍ਹਾਂ ਤਸਵੀਰ 'ਚ ਬਿਪਾਸ਼ਾ ਕਾਫੀ ਖੂਬਸੂਰਤ ਲੁੱਕ 'ਚ ਨਜ਼ਰ ਆ ਰਹੀ ਹੈ। ਬੰਗਾਲੀ ਬਾਲਾ ਦੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। 'ਜਿਸਮ' ਗਰਲ ਬਿਪਾਸ਼ਾ ਆਪਣੀਆਂ ਫਿਲਮਾਂ 'ਚ ਵੀ ਹੌਟ ਤੇ ਬੋਲਡ ਕਿਰਦਾਰ 'ਚ ਹੀ ਨਜ਼ਰ ਆਉਂਦੀ ਹੈ।

PunjabKesari

ਬਿਪਾਸ਼ਾ ਨੇ ਹੁਣ ਜੋ ਤਸਵੀਰਾਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਹਨ, ਉਹ ਕਿਸੇ ਈਵੈਂਟ ਦੀਆਂ ਹਨ। ਇਸ 'ਚ ਉਸ ਦੀ ਗਜ਼ਬ ਦੀ ਫਿੱਗਰ ਨਜ਼ਰ ਆ ਰਹੀ ਹੈ। 

PunjabKesari
ਦੱਸ ਦੇਈਏ ਕਿ ਬਿਪਾਸ਼ਾ ਤੇ ਕਰਨ ਕਾਫੀ ਫਿੱਟਨੈਸ ਫ੍ਰੀਕ ਹਨ। ਦੋਵਾਂ ਨੂੰ ਅਕਸਰ ਹੀ ਜਿਮ 'ਚ ਪਸੀਨਾ ਵਹਾਉਂਦੇ ਦੇਖਿਆ ਜਾਂਦਾ ਹੈ।

PunjabKesari

ਇਸ ਦੇ ਨਾਲ ਹੀ ਇਹ ਹੌਟ ਕੱਪਲ ਅਕਸਰ ਹੀ ਇਕੱਠੇ ਕੁਆਲਟੀ ਟਾਈਮ ਸਪੈਂਡ ਕਰਦੇ ਨਜ਼ਰ ਆਉਂਦੇ ਹਨ।
 
< Prev   Next >

Advertisements