:: ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ   :: ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ   :: 'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ   :: ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ   :: ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ   :: ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ   :: ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣ ਦੇ ਹੁਕਮ   :: ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਟੀ.ਵੀ. ਅਦਾਕਾਰਾ ਸ਼ਿਲਪਾ ਸ਼ਿੰਦੇ   :: ਮਮਤਾ ਬੈਨਰਜੀ ਨੇ ਤਿੰਨ ਦਿਨਾਂ ਧਰਨਾ ਕੀਤਾ ਖ਼ਤਮ   :: ਮੋਨਾਕੋ ਦੇ ਪ੍ਰਿੰਸ ਐਲਬਰਟ ਦੂਜੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ   :: ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ   :: ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗ   :: ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਟੀ.ਐਮ.ਸੀ ਵਰਕਰ   :: ਪ੍ਰਧਾਨ ਮੰਤਰੀ ਮੋਦੀ ਜਿਸ ਦਿਨ ਸੰਨਿਆਸ ਲੈਣਗੇ, ਮੈਂ ਵੀ ਸਿਆਸਤ ਨੂੰ ਅਲਵਿਦਾ ਆਖ ਦੇਵਾਂਗੀ- ਸਮ੍ਰਿਤੀ ਇਰਾਨੀ   :: ਮਹਾਰਾਸ਼ਟਰ ਕੈਬਨਿਟ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁੱਖ ਮੰਤਰੀ ਰਾਸ਼ਟਰਮੰਡਲ ਤੇ ਏਸ਼ੀਆਈ ਖੇਡਾਂ ਦੇ ਜੇਤੂਆਂ ਨੂੰ ਅੱਜ ਕਰਨਗੇ ਸਨਮਾਨਿਤ PRINT ਈ ਮੇਲ
cm.jpgਪੰਜਾਬ ਸਰਕਾਰ ਇਸ ਸਾਲ ਗੋਲਡ ਕੋਸਟ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਅਤੇ ਜਕਾਰਤਾ ਵਿਖੇ ਹੋਈਆਂ ਏਸ਼ੀਆਈ ਖੇਡਾਂ ਵਿਚ ਤਗਮਾ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਅੱਜ 11 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸਟੇਟ ਐਵਾਰਡ ਅਤੇ ਨਗਦ ਇਨਾਮ ਦੀ ਰਾਸ਼ੀ ਨਾਲ ਸਨਮਾਨਤ ਕਰੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਕਤ ਦੋਵੇਂ ਖੇਡਾਂ ਵਿਚ ਤਗਮਾ ਜਿੱਤਣ ਵਾਲੇ 23 ਖਿਡਾਰੀਆਂ ਅਤੇ ਖਿਡਾਰਨਾਂ ਨੂੰ 155 ਕਰੋੜ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਨਗੇ।
 
< Prev   Next >

Advertisements

Advertisement
Advertisement
Advertisement