:: ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ   :: ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ   :: 'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ   :: ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ   :: ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ   :: ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ   :: ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣ ਦੇ ਹੁਕਮ   :: ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਟੀ.ਵੀ. ਅਦਾਕਾਰਾ ਸ਼ਿਲਪਾ ਸ਼ਿੰਦੇ   :: ਮਮਤਾ ਬੈਨਰਜੀ ਨੇ ਤਿੰਨ ਦਿਨਾਂ ਧਰਨਾ ਕੀਤਾ ਖ਼ਤਮ   :: ਮੋਨਾਕੋ ਦੇ ਪ੍ਰਿੰਸ ਐਲਬਰਟ ਦੂਜੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ   :: ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ   :: ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗ   :: ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਟੀ.ਐਮ.ਸੀ ਵਰਕਰ   :: ਪ੍ਰਧਾਨ ਮੰਤਰੀ ਮੋਦੀ ਜਿਸ ਦਿਨ ਸੰਨਿਆਸ ਲੈਣਗੇ, ਮੈਂ ਵੀ ਸਿਆਸਤ ਨੂੰ ਅਲਵਿਦਾ ਆਖ ਦੇਵਾਂਗੀ- ਸਮ੍ਰਿਤੀ ਇਰਾਨੀ   :: ਮਹਾਰਾਸ਼ਟਰ ਕੈਬਨਿਟ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਮੇਧ ਸਿੰਘ ਸੈਣੀ ਨੂੰ ਨਹੀਂ ਪੰਜਾਬ ਪੁਲਸ 'ਤੇ ਭਰੋਸਾ, ਪੁੱਜੇ ਹਾਈਕੋਰਟ PRINT ਈ ਮੇਲ
saini.jpgਚੰਡੀਗੜ੍ਹ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਖਿਲਾਫ ਕਾਰਵਾਈ ਦੀ ਸਿਫਾਰਿਸ਼ ਤੋਂ ਬਾਅਦ ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਹਾਈਕੋਰਟ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਖਿਲਾਫ ਲੱਗੇ ਦੋਸ਼ਾਂ
ਦੀ ਜਾਂਚ ਪੰਜਾਬ ਪੁਲਸ ਕੋਲੋਂ ਨਾ ਕਰਵਾਈ ਜਾਵੇ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਮੇਧ ਸਿੰਘ ਸੈਣੀ ਨੇ ਆਪਣੇ ਖਿਲਾਫ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਏ ਜਾਣ ਦੀ ਵੀ ਮੰਗ ਕੀਤੀ ਹੈ ਅਤੇ ਉਹ ਸੀ. ਬੀ. ਆਈ. ਵੀ ਹੋ ਸਕਦੀ ਹੈ।ਜ਼ਿਕਰਯੋਗ ਹੈ ਕਿ ਸੁਮੇਧ ਸਿੰਘ ਸੈਣੀ ਦਾ ਨਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਪੇਸ਼ ਕੀਤੀ ਜਾਂਚ ਰਿਪੋਰਟ 'ਚ ਸਾਹਮਣੇ ਆਇਆ ਹੈ। 3 ਸਾਲ ਪਹਿਲਾਂ ਪੁਲਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਗਟ ਕਰ ਰਹੇ ਸਿੱਖਾਂ 'ਤੇ ਕੋਟਕਪੂਰਾ 'ਚ ਗੋਲੀ ਚਲਾ ਦਿੱਤੀ ਸੀ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਇਸ ਦੇ ਲਈ ਤਤਕਾਲੀ ਪੁਲਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਘਟਨਾ ਲਈ ਸੈਣੀ ਤੋਂ ਇਲਾਵਾ ਕਮਿਸ਼ਨ ਨੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਡੀ. ਆਈ. ਜੀ. ਅਮਰ ਸਿੰਘ ਚਾਹਲ ਅਤੇ ਤਿੰਨ ਐੱਸ. ਐੱਸ. ਪੀਜ਼ ਨੂੰ ਵੀ ਦੋਸ਼ੀ ਮੰਨਿਆ ਹੈ।
 
< Prev   Next >

Advertisements

Advertisement
Advertisement

Advertisement