:: ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ   :: ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ   :: ਦਿੱਲੀ ਦਰਬਾਰ ਪੁੱਜੇ ਕੈਪਟਨ, ਪਰਾਲੀ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗੀ ਮਦਦ   :: ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ!   :: SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼   :: ਭਾਰਤ ਰੂਸ ਵਿਚਕਾਰ ਹੋਏ ਅਹਿਮ 8 ਸਮਝੌਤੇ   :: ਕਿਸਾਨਾਂ ਦੇ ਦਿੱਲੀ ਧਾਵੇ ਮਗਰੋਂ ਮੋਦੀ ਸਰਕਾਰ ਨੇ ਮੰਨੀਆਂ 7 ਮੰਗਾਂ   :: ਚੰਗੇ ਦਿਨਾਂ ਦਾ ਵਾਅਦਾ ਕਰਕੇ ਕਿਸਾਨਾਂ 'ਤੇ ਲਾਠੀ ਚਾਰਜ ਕਰਵਾ ਰਹੀ ਹੈ ਭਾਜਪਾ - ਮਾਇਆਵਤੀ   :: ਕਿਸਾਨ ਰੈਲੀ ਨੂੰ ਰੋਕਣ 'ਤੇ ਕਾਂਗਰਸ ਦਾ ਬਿਆਨ- ਮੋਦੀ ਸਰਕਾਰ ਅਤੇ ਬ੍ਰਿਟਿਸ਼ ਸਰਕਾਰ 'ਚ ਕੋਈ ਫਰਕ ਨਹੀਂ   :: ਮਹਾਰਾਸ਼ਟਰ ਦੇ ਮੰਤਰੀ ਨੂੰ ਮਿਲਣ ਤੋਂ ਬਾਅਦ ਅੰਨਾ ਹਜਾਰੇ ਨੇ ਰੱਦ ਕੀਤਾ ਅੰਦੋਲਨ   :: ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਸਰਕਾਰ : ਅਖਿਲੇਸ਼ ਯਾਦਵ   :: ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਹੋਣ ਤੋਂ ਰੋਕਣਾ ਗ਼ਲਤ ਹੈ- ਕੇਜਰੀਵਾਲ   :: ਬਾਜ਼ਾਰ 'ਚ ਹੋਏ ਧਮਾਕੇ ਕਾਰਨ ਪੰਜ ਜ਼ਖ਼ਮੀ   :: ਭਾਰਤ ਨੂੰ ਨਿਸ਼ਾਨਾ ਬਣਾਉਣ ਲਈ ਪਾਕਿ ਨੇ ਫਿਰ ਵਰਤੀ ਫਰਜ਼ੀ ਤਸਵੀਰ   :: ਥਰੂਰ ਦੇ ਬਿਆਨ 'ਤੇ ਭਾਜਪਾ ਦਾ ਪਲਟਵਾਰ, ਕਿਹਾ-ਪਾਕਿਸਤਾਨ ਤੇ ਕਾਂਗਰਸ ਦੇ ਭਾਸ਼ਾ-ਭਾਵ ਇਕੋ ਜਿਹੇ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਸਰਕਾਰ ਖਿਲਾਫ ਕਿਸਾਨਾ ਦਾ ਰੇਲ ਰੋਕੋ ਅੰਦੋਲਨ 18 ਨੂੰ PRINT ਈ ਮੇਲ
kisan.jpgਅੰਮ੍ਰਿਤਸਰ ਅੰਮ੍ਰਿਤਸਰ 'ਚ ਕਿਸਾਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ,
ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।  ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਦੇ ਪ੍ਰਧਾਨ ਸਰਵਨ ਸਿੰਘ ਨੇ ਦੱਸਿਆ ਕਿ ਖਾਦ ਦੀ ਕੀਮਤ 'ਚ 140 ਰੁਪਏ ਦਾ ਵਾਧਾ, ਪਰਾਲੀ ਸੰਭਾਲਣ ਲਈ ਪੁਖਤਾ ਪ੍ਰਬੰਧ ਨਾ ਕਰਨਾ ਤੇ ਚੋਣ ਮੈਨੀਫੈਸਟੋ 'ਚ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਕਰਨ ਤੋਂ ਬਾਅਦ ਵੀ ਉਸ ਨੂੰ ਲਾਗੂ ਨਾ ਕਰਨਾ ਕੇਂਦਰ ਸਰਕਾਰ ਦੀ ਕਿਸਾਨ ਮਾਰੂ ਨੀਤੀ ਨੂੰ ਉਜਾਗਰ ਕਰਦੀ ਹੈ। ਇਸ ਉਪਰੰਤ ਕਿਸਾਨਾਂ ਨੇ ਅੰਮ੍ਰਿਤਸਰ ਦੇ ਡੀ. ਸੀ. ਨੂੰ ਮੰਗ ਪੱਤਰ ਵੀ ਦਿੱਤਾ। ਡੀ.ਸੀ. ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਦਿੱਤੀਆਂ ਜਾਵਗੀਆਂ ਤੇ ਸਰਕਾਰ ਵਲੋਂ ਜੋ ਹਦਾਇਤਾਂ ਉਨ੍ਹਾਂ ਨੂੰ ਦਿੱਤੀਆਂ ਜਾਣਗੀਆਂ ਉਸ ਨੂੰ ਅਮਲ 'ਚ ਲਿਆਂਦਾ ਜਾਵੇਗਾ।
 
< Prev   Next >

Advertisements


Advertisement
Advertisement