:: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ   :: ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ   :: ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ   :: ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ   :: ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ   :: ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ   :: ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ   :: ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ   :: ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ   :: ਨਿਜ਼ਾਮੂਦੀਨ ਦਰਗਾਹ ਅੰਦਰ ਮਹਿਲਾਵਾਂ 'ਤੇ ਪ੍ਰਵੇਸ਼ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 10 ਦਸੰਬਰ ਨੂੰ ਹੋਵੇਗੀ ਸੁਣਵਾਈ   :: ਡੀ. ਐੱਸ. ਹੁੱਡਾ ਦੇ ਬਿਆਨ 'ਤੇ ਫ਼ੌਜ ਮੁਖੀ ਰਾਵਤ ਨੇ ਕਿਹਾ- ਉਨ੍ਹਾਂ ਦੇ ਸ਼ਬਦਾਂ ਦਾ ਕਰਦਾ ਹਾਂ ਸਨਮਾਨ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਬਰਗਾੜੀ ਮੋਰਚੇ' ਦੇ ਇਕੱਠ ਤੋਂ ਘਬਰਾਈ ਕੈਪਟਨ ਸਰਕਾਰ, ਕੀਤੀ ਮੀਟਿੰਗ PRINT ਈ ਮੇਲ
cap.jpgਚੰਡੀਗੜ੍ਹ ਪੰਜਾਬ ਦੇ ਲੋਕਾਂ 'ਚ ਬੇਅਦਬੀ ਅਤੇ ਗੋਲੀਕਾਂਡ ਦੇ ਮੁੱਦੇ 'ਤੇ ਹੋ ਰਹੀ ਲਾਮਬੰਦੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਲਈ ਸੰਕਟ ਖੜ੍ਹਾ ਕਰ ਦਿੱਤਾ ਹੈ। ਐਤਵਾਰ ਨੂੰ ਬਰਗਾੜੀ 'ਚ ਹੋਏ ਇਕੱਠ ਮਗਰੋਂ ਮੁੱਖ ਮੰਤਰੀ ਤੇ ਸੀਨੀਅਰ ਆਗੂਆਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਸਾਫ
ਦੇਖੀਆਂ ਜਾ ਸਕਦੀਆਂ ਹਨ। ਇਸ ਸੰਕਟ ਨੂੰ ਵਿਚਾਰਨ ਲਈ ਮੁੱਖ ਮੰਤਰੀ ਨੇ ਮੰਗਲਵਾਰ ਸ਼ਾਮ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ 'ਚ ਮੁੱਖ ਮੰਤਰੀ ਦੇ ਮੁੱਖ/ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਡੀ. ਜੀ. ਪੀ. ਸੁਰੇਸ਼ ਅਰੋੜਾ, ਡੀ. ਜੀ. ਪੀ. (ਇੰਟੈਲੀਜੈਂਸ) ਦਿਨਕਰ ਗੁਪਤਾ ਤੇ ਹੋਰ ਅਧਿਕਾਰੀ ਸ਼ਾਮਲ ਸਨ। ਸੂਤਰਾਂ ਮੁਤਾਬਕ ਬਰਗਾੜੀ 'ਚ ਆਪ ਮੁਹਾਰੀ ਪਹੁੰਚੀ ਵੱਡੀ ਭੀੜ ਮੁੱਖ ਮੰਤਰੀ ਤੇ ਹੋਰਨਾਂ ਦਾ ਵਿਸ਼ਾ ਰਹੀ। ਸੀਨੀਅਰ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਬਰਗਾੜੀ ਮੋਰਚੇ ਦੇ ਲੰਬਾ ਸਮਾਂ ਲੱਗੇ ਰਹਿਣ ਕਾਰਨ ਹਾਕਮ ਪਾਰਟੀ ਨੂੰ ਨਾ ਸਿਰਫ ਸਿਆਸੀ ਤੌਰ 'ਤੇ ਹੀ ਭਵਿੱਖ 'ਚ ਵੱਡੇ ਸੰਕਟ 'ਚੋਂ ਲੰਘਣਾ ਪੈ ਸਕਦਾ ਹੈ, ਸਗੋਂ ਕਾਨੂੰਨ ਵਿਵਸਥਾ ਦੀ ਸਥਿਤੀ ਕਾਰਨ ਵੀ ਇਹ ਮਾਮਲਾ ਬੇਹੱਦ ਗੰਭੀਰ ਬਣਦਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਬੇਅਦਬੀ ਮਾਮਲਿਆਂ 'ਤੇ ਸਿਆਸੀ ਤੌਰ 'ਤੇ ਘਿਰਿਆ ਹੋਇਆ ਹੈ।
 
< Prev   Next >

Advertisements


Advertisement
Advertisement