:: ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ   :: ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ   :: 'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ   :: ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ   :: ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ   :: ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ   :: ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣ ਦੇ ਹੁਕਮ   :: ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਟੀ.ਵੀ. ਅਦਾਕਾਰਾ ਸ਼ਿਲਪਾ ਸ਼ਿੰਦੇ   :: ਮਮਤਾ ਬੈਨਰਜੀ ਨੇ ਤਿੰਨ ਦਿਨਾਂ ਧਰਨਾ ਕੀਤਾ ਖ਼ਤਮ   :: ਮੋਨਾਕੋ ਦੇ ਪ੍ਰਿੰਸ ਐਲਬਰਟ ਦੂਜੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ   :: ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ   :: ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗ   :: ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਟੀ.ਐਮ.ਸੀ ਵਰਕਰ   :: ਪ੍ਰਧਾਨ ਮੰਤਰੀ ਮੋਦੀ ਜਿਸ ਦਿਨ ਸੰਨਿਆਸ ਲੈਣਗੇ, ਮੈਂ ਵੀ ਸਿਆਸਤ ਨੂੰ ਅਲਵਿਦਾ ਆਖ ਦੇਵਾਂਗੀ- ਸਮ੍ਰਿਤੀ ਇਰਾਨੀ   :: ਮਹਾਰਾਸ਼ਟਰ ਕੈਬਨਿਟ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
SC ਦਾ ਵੱਡਾ ਫੈਸਲਾ, ਦਿੱਲੀ 'ਚ ਗੈਰ-ਕਾਨੂੰਨੀ ਫੈਕਟਰੀਆਂ ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ PRINT ਈ ਮੇਲ
sup.jpgਨਵੀਂ ਦਿੱਲੀ ਦਿੱਲੀ 'ਚ ਗੈਰ-ਕਾਨੂੰਨੀ ਨਿਰਮਾਣ ਅਤੇ ਸੀਲਿੰਗ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਕੋਰਟ ਨੇ ਵੀਰਵਾਰ ਨੂੰ ਸੁਣਵਾਈ ਕਰਦੇ ਹੋਏ ਰਿਹਾਇਸ਼ੀ ਇਲਾਕਿਆਂ 'ਚ ਚੱਲ ਰਹੀਆਂ ਗੈਰ-ਕਾਨੂੰਨੀ ਉਦਯੋਗਿਕ ਯੂਨਿਟਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ।
ਬੈਂਚ ਨੇ ਉਪ-ਰਾਜਪਾਲ ਅਨਿਲ ਬੈਜਲ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਇਹ ਬਹੁਤ ਹੀ ਦੁੱਖਪੂਰਨ ਹੈ ਕਿ 15 ਸਾਲਾਂ ਤੋਂ ਨਿਗਰਾਨੀ ਕਮੇਟੀ ਨੂੰ ਗਠਿਤ ਕਰਨ ਦੇ ਬਾਵਜੂਦ ਅੱਜ ਵੀ ਦਿੱਲੀ 'ਚ ਰਿਹਾਇਸ਼ੀ ਇਲਾਕਿਆਂ 'ਚ ਉਦਯੋਗਿਕ ਯੂਨਿਟਾਂ ਚੱਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਪ-ਰਾਜਪਾਲ ਸੁਪਰੀਮ ਕੋਰਟ ਨੂੰ ਭਰੋਸਾ ਦੇਣ ਕਿ ਜਿੰਨੇ ਵੀ ਰਿਹਾਇਸ਼ੀ ਇਲਾਕੇ ਹਨ, ਜਿੱਥੇ ਗੈਰ-ਕਾਨੂੰਨੀ ਤਰੀਕੇ ਨਾਲ ਉਦਯੋਗਿਕ ਯੂਨਿਟਾਂ ਚੱਲ ਰਹੀਆਂ ਹਨ, ਉਨ੍ਹਾਂ ਨੂੰ 15 ਦਿਨ ਦੇ ਅੰਦਰ ਸੀਲ ਕੀਤਾ ਜਾਵੇਗਾ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ 'ਚ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਸੀ। ਕੋਰਟ ਨੇ ਦਿੱਲੀ ਸੀਲਿੰਗ 'ਤੇ ਸਖ਼ਤ ਰੁਖ ਅਪਣਾਉਂਦੇ ਹੋਏ ਕਿਹਾ ਕਿ ਪੂਰੀ ਦਿੱਲੀ 'ਚ ਗੈਰ-ਕਾਨੂੰਨੀ ਨਿਰਮਾਣ ਹੋ ਰਿਹਾ ਹੈ। ਬੈਂਚ ਨੇ ਦਿੱਲੀ ਸਰਕਾਰ ਅਤੇ ਨਗਰ ਨਿਗਮ ਨੂੰ ਕਾ ਕਿ ਤੁਸੀਂ ਲੋਕ ਦਿੱਲੀ 'ਚ ਤਬਾਹੀ ਦਾ ਇੰਤਜ਼ਾਰ ਕਰ ਰਹੇ ਹੋ।
 
< Prev   Next >

Advertisements

Advertisement
Advertisement

Advertisement