:: ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ   :: ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ   :: 'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ   :: ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ   :: ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ   :: ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ   :: ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣ ਦੇ ਹੁਕਮ   :: ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਟੀ.ਵੀ. ਅਦਾਕਾਰਾ ਸ਼ਿਲਪਾ ਸ਼ਿੰਦੇ   :: ਮਮਤਾ ਬੈਨਰਜੀ ਨੇ ਤਿੰਨ ਦਿਨਾਂ ਧਰਨਾ ਕੀਤਾ ਖ਼ਤਮ   :: ਮੋਨਾਕੋ ਦੇ ਪ੍ਰਿੰਸ ਐਲਬਰਟ ਦੂਜੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ   :: ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ   :: ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗ   :: ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਟੀ.ਐਮ.ਸੀ ਵਰਕਰ   :: ਪ੍ਰਧਾਨ ਮੰਤਰੀ ਮੋਦੀ ਜਿਸ ਦਿਨ ਸੰਨਿਆਸ ਲੈਣਗੇ, ਮੈਂ ਵੀ ਸਿਆਸਤ ਨੂੰ ਅਲਵਿਦਾ ਆਖ ਦੇਵਾਂਗੀ- ਸਮ੍ਰਿਤੀ ਇਰਾਨੀ   :: ਮਹਾਰਾਸ਼ਟਰ ਕੈਬਨਿਟ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ! PRINT ਈ ਮੇਲ
helmt.jpgਨਵੀਂ ਦਿੱਲੀ/ਚੰਡੀਗੜ੍ਹ ਸਿੱਖਾਂ ਨਾਲ ਜੁੜੇ ਮਾਮਲਿਆਂ 'ਤੇ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਅਕਾਲੀ ਦਲ ਦੇ ਇਸ ਵਫਦ ਦੀ ਅਗਵਾਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ
ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਵਫਦ ਵਲੋਂ ਚੰਡੀਗੜ੍ਹ 'ਚ ਸਿੱਖ ਔਰਤਾਂ ਲਈ ਹੈਲਮੈੱਟ ਲਾਜ਼ਮੀਂ ਕਰਨ ਦਾ ਮੁੱਦਾ ਚੁੱਕਿਆ ਗਿਆ, ਜਿਸ 'ਤੇ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਸਿੱਖ ਔਰਤਾਂ ਨੂੰ ਹੈਲਮੈੱਟ ਪਾਉਣ ਤੋਂ ਛੋਟ ਦੇਣ ਸਬੰਧੀ ਜਲਦੀ ਹੀ ਕੋਈ ਹੱਲ ਲੱਭਿਆ ਜਾਵੇਗਾ।ਅਕਾਲੀ ਵਫਦ ਨੇ ਜੇਲਾਂ 'ਚ ਬੰਦ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਅਤੇ ਸ਼ਿਲਾਂਗ ਦਾ ਮਾਮਲਾ ਵੀ ਚੁੱਕਿਆ। ਇਸ ਤੋਂ ਇਲਾਵਾ ਪੰਥ ਨਾਲ ਜੁੜੇ ਅਤੇ ਚੰਡੀਗੜ੍ਹ ਨਾਲ ਜੁੜੇ ਮੁੱਦਿਆਂ 'ਤੇ ਵੀ ਕੇਂਦਰੀ ਗ੍ਰਹਿ ਮੰਤਰੀ ਨਾਲ ਗੱਲਬਾਤ ਕੀਤੀ ਗਈ। ਪ੍ਰਕਾਸ਼ ਸਿੰਘ ਬਾਦਲ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ ਨੇ ਇਨ੍ਹਾਂ ਸਭ ਮਾਮਲਿਆਂ ਦੇ ਜਲਦੀ ਹੱਲ ਲਈ ਭਰੋਸਾ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਉਕਤ ਮਾਮਲਿਆਂ 'ਤੇ ਬੁੱਧਵਾਰ ਸਵੇਰੇ ਅਕਾਲੀ ਵਫਦ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਹੋ ਚੁੱਕੀ ਹੈ।
 
< Prev   Next >

Advertisements

Advertisement
Advertisement
Advertisement