:: ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ   :: ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ   :: 'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ   :: ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ   :: ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ   :: ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ   :: ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣ ਦੇ ਹੁਕਮ   :: ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਟੀ.ਵੀ. ਅਦਾਕਾਰਾ ਸ਼ਿਲਪਾ ਸ਼ਿੰਦੇ   :: ਮਮਤਾ ਬੈਨਰਜੀ ਨੇ ਤਿੰਨ ਦਿਨਾਂ ਧਰਨਾ ਕੀਤਾ ਖ਼ਤਮ   :: ਮੋਨਾਕੋ ਦੇ ਪ੍ਰਿੰਸ ਐਲਬਰਟ ਦੂਜੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ   :: ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ   :: ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗ   :: ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਟੀ.ਐਮ.ਸੀ ਵਰਕਰ   :: ਪ੍ਰਧਾਨ ਮੰਤਰੀ ਮੋਦੀ ਜਿਸ ਦਿਨ ਸੰਨਿਆਸ ਲੈਣਗੇ, ਮੈਂ ਵੀ ਸਿਆਸਤ ਨੂੰ ਅਲਵਿਦਾ ਆਖ ਦੇਵਾਂਗੀ- ਸਮ੍ਰਿਤੀ ਇਰਾਨੀ   :: ਮਹਾਰਾਸ਼ਟਰ ਕੈਬਨਿਟ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਾਲਿਆ ਦੀਆਂ ਵਧੀਆਂ ਮੁਸ਼ਕਿਲਾਂ, ਪਟਿਆਲਾ ਹਾਊਸ ਕੋਰਟ ਨੇ ਜਾਇਦਾਦ ਅਟੈਚ ਕਰਨ ਦੇ ਦਿੱਤੇ ਆਦੇਸ਼ PRINT ਈ ਮੇਲ
malea.jpgਨੈਸ਼ਨਲ ਡੈਸਕਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਮਾਲਿਆ ਦੀ ਬੰਗਲੁਰੂ ਦੀ ਜਾਇਦਾਦ ਅਟੈਚ ਕਰਨ ਦੇ ਆਦੇਸ਼ ਦੇ ਦਿੱਤੇ ਹਨ। ਕੋਰਟ ਨੇ ਵੀਰਵਾਰ ਨੂੰ ਫਾਰੇਟ ਐਕਸਚੇਂਜ ਰੈਗੂਲੇਸ਼ਨ ਐਕਟ
(ਫੇਰਾ) ਦੇ ਉਲੰਘਣ ਦੇ ਮਾਮਲੇ 'ਚ ਸੁਣਵਾਈ ਕੀਤੀ ਜਿਸ ਦੌਰਾਨ ਇਹ ਫੈਸਲਾ ਸੁਣਾਇਆ ਗਿਆ ਹੈ।ਦਰਅਸਲ ਈ.ਡੀ. ਦੇ ਸੰਮਨ ਦੇ ਬਾਅਦ ਹਾਜ਼ਿਰ ਨਹੀਂ ਹੋਣ 'ਤੇ ਮਾਲਿਆ ਨੂੰ ਭਗੌੜਾ ਘੋਸ਼ਿਤ ਕਰਨ ਲਈ ਪਟਿਆਲਾ ਹਾਊਸ ਕੋਰਟ 'ਚ ਅਰਜ਼ੀ ਦਾਇਰ ਕੀਤੀ ਗਈ ਸੀ। ਪਹਿਲਾਂ ਕੀਤੀ ਗਈ ਸੁਣਵਾਈ ਦੌਰਾਨ ਈ.ਡੀ. ਨੇ ਕਿਹਾ ਸੀ ਕਿ ਮਾਲਿਆ ਦੀ ਹਾਜ਼ਰੀ ਦੇ ਲਈ ਉਨ੍ਹਾਂ ਨੇ ਕੋਈ ਕੋਰ ਕਸਰ ਨਹੀਂ ਛੱਡੀ ਹੈ। ਮਾਲਿਆ ਦੇ ਦਫਤਰ ਅਤੇ ਰਿਹਾਇਸ਼ 'ਤੇ ਨੋਟਿਸ ਭੇਜੇ ਇਥੋਂ ਤੱਕ ਕਿ ਅਖਬਾਰਾਂ 'ਚ ਵੀ ਵਿਗਿਆਪਨ ਦਿੱਤੇ ਸਨ। ਈ.ਡੀ. ਦਾ ਦੋਸ਼ ਹੈ ਕਿ ਵਿਜੇ ਮਾਲਿਆ ਨੇ 1996,1997 ਅਤੇ 1998 'ਚ ਲੰਡਨ ਅਤੇ ਯੂਰਪੀ ਦੇਸ਼ਾਂ 'ਚ ਆਯੋਜਿਤ ਫਾਰਮੂਲਾ ਵਨ ਚੈਂਪੀਅਨਸ਼ਿਪ 'ਚ ਕਿੰਗਫਿਸ਼ਰ ਦਾ ਲੋਗੋ ਦਿਖਾਉਣ ਦੇ ਲਈ ਇਕ ਬ੍ਰਿਟਿਸ਼ ਫਰਮ ਨੂੰ ਦੋ ਲੱਖ ਅਮਰੀਕੀ ਡਾਲਰ ਦਿੱਤੇ ਸਨ। ਈ.ਡੀ. ਦੇ ਮੁਤਾਬਕ ਮਾਲਿਆ ਨੇ ਇਹ ਰਕਮ ਰਿਜ਼ਰਵ ਬੈਂਕ ਦੀ ਬਿਨ੍ਹਾਂ ਆਗਿਆ ਦੇ ਦਿੱਤੀ ਸੀ ਜੋ ਫੇਰਾ ਦੇ ਨਿਯਮਾਂ ਦੇ ਉਲੰਘਣ ਦੇ ਤਹਿਤ ਆਉਂਦਾ ਹੈ।
 
< Prev   Next >

Advertisements

Advertisement

Advertisement
Advertisement