:: ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼   :: ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ   :: ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ   :: ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ   :: ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ   :: ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ   :: ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.   :: ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ   :: ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ   :: ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ   :: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਰਪੁਰਬ ਮੌਕੇ ਗਰੀਬ ਬੱਚਿਆਂ ਨੂੰ ਦਿੱਤਾ ਜਾਵੇ ਸਿੱਖਿਆ ਦਾ ਤੋਹਫਾ (ਵੀਡੀਓ) PRINT ਈ ਮੇਲ
longo.jpgਅੰਮ੍ਰਿਤਸਰ  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰ ਬਣਾਉਣ ਲਈ ਐੱਸ.ਜੀ.ਪੀ.ਸੀ. ਤੇ ਸਿੱਖ ਕੌਮ ਵਲੋਂ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਐੱਸ.ਜੀ.ਪੀ.ਸੀ. ਵਲੋਂ ਸੱਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਸ੍ਰੀ ਅਕਾਲ
ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੁਝਾਅ ਦਿੱਤਾ ਕਿ ਵਧਦੀ ਮਹਿੰਗਾਈ 'ਚ ਗਰੀਬ ਬੱਚਿਆਂ ਦੀ ਸਿੱਖਿਆ ਦਾ ਪ੍ਰਬੰਧ ਕਰਕੇ ਬਾਬੇ ਨਾਨਕ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ 'ਚ ਬੱਚਿਆਂ ਨੂੰ ਸਿੱਖਿਆ ਦਾ ਤੋਹਫਾ ਦੇਣ ਨਾਲੋਂ ਵੱਡੀ ਗੱਲ ਹੋਰ ਕਿਹੜੀ ਹੋ ਸਕਦੀ ਹੈ। ਇਸ ਤੋਂ ਇਲਾਵਾ ਹੋਰ ਸਿੱਖ ਜਥੇਬੰਧੀਆਂ ਨੇ ਵੀ ਕਈ ਸੁਝਾਅ ਦਿੱਤੇ। 
 
< Prev   Next >

Advertisements


Advertisement
Advertisement