:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਾਬਕਾ ਪ੍ਰੇਮੀ ਰਣਬੀਰ ਕਪੂਰ ਨਾਲ ਮੁੜ ਰੋਮਾਂਸ ਕਰੇਗੀ ਦੀਪਿਕਾ, ਚੈਟ ਸ਼ੋਅ 'ਚ ਕੀਤਾ ਐਲਾਨ PRINT ਈ ਮੇਲ
deepika padukone

ਮੁੰਬਈ ਕੁਝ ਦਿਨਾਂ ਪਹਿਲਾਂ ਦੀਪਿਕਾ ਨੂੰ ਆਮਿਰ ਖਾਨ ਦੇ ਘਰ ਸਪਾਟ ਕੀਤਾ ਗਿਆ ਸੀ। ਇਸ ਤੋਂ ਬਾਅਦ ਬਾਲੀਵੁੱਡ 'ਚ ਹਲਚਲ ਸ਼ੁਰੂ ਹੋ ਗਈ ਸੀ ਕੀ ਸ਼ਾਇਦ ਦੋਵੇਂ ਕਿਸੇ ਫਿਲਮ 'ਚ ਇਕੱਠੇ ਨਜ਼ਰ ਆਉਣਗੇ। ਹੁਣ ਇਸ ਸੰਬੰਧੀ ਇਕ ਖਬਰ ਸਾਹਮਣੇ ਆਈ ਹੈ ਕਿ ਆਮਿਰ ਖਾਨ ਦੀ ਅਗਲੀ ਫਿਲਮ 'ਮੋਗੁਲ' 'ਚ ਦੀਪਿਕਾ ਪਾਦੂਕੋਣ ਦੀ ਐਂਟਰੀ ਹੋ ਸਕਦੀ ਹੈ। ਹਾਲ ਹੀ 'ਚ ਕਰਨ ਦੇ ਚੈਟ ਸ਼ੋਅ 'ਚ ਦੀਪਿਕਾ ਨੇ ਕਈ ਵੱਡੇ ਖੁਲਾਸੇ ਕੀਤੇ ਸਨ। ਇਨ੍ਹਾਂ 'ਚੋਂ ਇਕ ਸੀ ਕਿ ਉਹ ਆਪਣੀ ਅਗਲੀ ਫਿਲਮ 'ਚ ਸਲਮਾਨ ਖਾਨ ਨਾਲ ਨਹੀਂ ਸਗੋਂ ਆਮਿਰ ਖਾਨ ਨਾਲ ਕੰਮ ਕਰਨਾ ਚਾਹੁੰਦੀ ਹੈ।


PunjabKesari

ਇਸ ਤੋਂ ਬਾਅਦ ਕਰਨ ਦੇ ਹੀ ਚੈਟ ਸ਼ੋਅ 'ਚ ਦੀਪਿਕਾ ਨੇ ਇਕ ਹੋਰ ਸੰਕੇਤ ਦਿੰਦਿਆ ਕਿਹਾ ਸੀ ਕਿ ਉਹ ਇਕ ਵਾਰ ਫਿਰ ਚਾਕਲੇਟ ਬੁਆਏ ਰਣਬੀਰ ਕਪੂਰ ਨਾਲ ਸਕ੍ਰੀਨ ਸ਼ੇਅਰ ਕਰ ਸਕਦੀ ਹੈ। ਜੀ ਹਾਂ, ਖਬਰਾਂ ਹਨ ਕਿ ਦੀਪਿਕਾ ਤੇ ਰਣਬੀਰ ਨੇ ਡਾਇਰੈਕਟਰ ਲਵ ਰੰਜਨ ਦੀ ਅਗਲੀ ਫਿਲਮ ਲਈ ਹੱਥ ਮਿਲਾ ਲਿਆ ਹੈ। ਇਹ ਇਕ ਕਾਮੇਡੀ ਫਿਲਮ ਹੈ, ਜਿਸ 'ਚ ਅਜੇ ਦਾ ਵੀ ਮੁੱਖ ਕਿਰਦਾਰ ਹੈ। ਫਿਲਮ 'ਚ ਹੁਣ ਦੀਪਿਕਾ ਦੀ ਐਂਟਰੀ ਤੋਂ ਬਾਅਦ ਸਭ ਨੂੰ ਇੰਤਜ਼ਾਰ ਹੈ ਕਿ ਜੇਕਰ ਦੀਪਿਕਾ-ਰਣਬੀਰ ਦੇ ਆਪੋਜ਼ਿਟ ਹੈ ਤਾਂ ਅਜੇ ਨਾਲ ਸਕ੍ਰੀਨ 'ਤੇ ਕਿਹੜੀ ਅਦਾਕਾਰਾ ਰੋਮਾਂਸ ਕਰਦੀ ਨਜ਼ਰ ਆਵੇਗੀ। ਇਹ ਫਿਲਮ 2020 'ਚ ਕ੍ਰਿਸਮਸ 'ਤੇ ਰਿਲੀਜ਼ ਹੋਵੇਗੀ।

PunjabKesari

 
< Prev   Next >

Advertisements