:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਵੱਡੀ ਪ੍ਰਸ਼ਾਸਨਿਕ ਤਬਦੀਲੀ PRINT ਈ ਮੇਲ
gk_13.jpgਨਵੀਂ ਦਿੱਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭ੍ਰਿਸ਼ਟਾਚਾਰ ’ਤੇ ਲਗਾਮ ਕੱਸਣ ਲਈ ਇਕ ਵੱਡਾ ਫੈਸਲਾ ਲਿਆ ਹੈ। ਉਸ ਨੇ ਕੁਰੱਪਸ਼ਨ ਲਈ ਬਦਨਾਮ ਹੋ ਚੁੱਕੀ ਜਨਰਲ ਮੈਨੇਜਰ ਦੀ ਕੁਰਸੀ ’ਤੇ ਸੋਮਵਾਰ ਨੂੰ ਨਵਾਂ ਕਪਤਾਨ ਨਿਯੁਕਤ ਕਰ ਦਿੱਤਾ ਹੈ।
ਕਮੇਟੀ ਦੇ ਸਭ ਤੋਂ ਸੀਨੀਅਰ ਅਧਿਕਾਰੀ ਰਹੇ ਧਰਮਿੰਦਰ ਸਿੰਘ ਨੂੰ ਨਵਾਂ ਜਨਰਲ ਮੈਨੇਜਰ ਬਣਾਇਆ ਗਿਆ ਹੈ। ਉਹ ਮੌਜੂਦਾ ਸਮੇਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਜਨਰਲ ਮੈਨੇਜਰ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

ਇਸ ਨਿਯੁਕਤੀ ਦੇ ਨਾਲ ਹੀ 5 ਸਾਲ ਤੋਂ ਵੱਧ ਸਮੇਂ ਤੋਂ ਗੁਰਦੁਆਰਾ ਕਮੇਟੀ ਦੀ ਅਹਿਮ ਸੀਟ ’ਤੇ ਕਾਬਜ਼ ਜਨਰਲ ਮੈਨੇਜਰ ਹਰਜੀਤ ਸਿੰਘ ਸੂਬੇਦਾਰ ਦਾ ਯੁੱਗ ਖਤਮ (ਮੁਅੱਤਲ) ਹੋ ਗਿਆ ਹੈ। ਸੂਬੇਦਾਰ 82 ਹਜ਼ਾਰ ਧਾਰਮਕ ਪੁਸਤਕ ਘਪਲੇ ਸਣੇ ਕਈ ਹੋਰ ਮਾਮਲਿਆਂ ਵਿਚ ਮੁਲਜ਼ਮ ਹੈ, ਜਿਸ ਦੇ ਕਾਰਨ ਕੁਝ ਦਿਨ ਪਹਿਲਾਂ ਉਸ ਨੂੰ ਮੁਅੱਤਲ ਕੀਤਾ ਗਿਆ ਸੀ। ਕਮੇਟੀ ਨੇ ਖਰਚਾ ਘਟਾਉਣ ਲਈ ਵੀ ਆਪਣੇ ਕਰਮਚਾਰੀਆਂ ਦੇ ਭੱਤੇ ਬੰਦ ਕਰ ਦਿੱਤੇ ਹਨ ਅਤੇ ਇਸ ਦੇ ਨਾਲ ਹੀ ਕਈ ਮੈਂਬਰਾਂ ਕੋਲ ਚੱਲ ਰਹੀਆਂ ਕਮੇਟੀ ਦੀਆਂ ਗੱਡੀਆਂ, ਡਰਾਈਵਰਾਂ, ਸੇਵਾਦਾਰਾਂ ਨੂੰ ਵੀ ਵਾਪਸ ਲੈਣ ਦੀ ਤਿਆਰੀ ’ਚ ਹੈ।

ਜੀ. ਕੇ.-ਸਿਰਸਾ ਵਿਚਾਲੇ ਸਮਝੌਤਾ ਕਰਵਾਉਣ ’ਚ ਲੱਗੇ ਆਗੂ
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿਘ ਜੀ. ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਿਚਾਲੇ ਛਿੜੀ ਜੰਗ ਨੂੰ ਖਤਮ ਕਰਵਾਉਣ ਅਤੇ ਦੂਰੀਆਂ ਘਟਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਾਰਥੀ ਆਗੂਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਥੋਂ ਤੱਕ ਕਿ ਸੁਖਬੀਰ ਨੇ ਦੋਵਾਂ ਨੂੰ ਮਿਲ ਕੇ ਕੰਮ ਕਰਨ ਲਈ ਕਹਿ ਦਿੱਤਾ ਹੈ। ਆਸ ਹੈ ਕਿ ਸਿਰਸਾ ਵਾਪਸ ਕਮੇਟੀ ’ਚ ਆ ਕੇ ਆਪਣਾ ਚਾਰਜ ਸੰਭਾਲ ਲੈਣ।
 
< Prev   Next >

Advertisements