:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਸਮਾਨ ਨੂੰ ਛੂਹੇਗਾ ਅਯੁੱਧਿਆ 'ਚ ਸ਼੍ਰੀ ਰਾਮ ਮੰਦਰ PRINT ਈ ਮੇਲ
ram_mndr.jpgਅਯੁੱਧਿਆ, ਅਯੁੱਧਿਆ ਦੇ ਕਾਰਸੇਵਕਪੁਰਮ ’ਚ ਰਾਮ ਜਨਮ ਭੂਮੀ ਟਰੱਸਟ ਵਲੋਂ ਸੰਚਾਲਿਤ ਵਰਕਸ਼ਾਪ ’ਚ ਕੰਮ ਦੀ ਰਫਤਾਰ ਮੱਠੀ ਹੋ ਗਈ ਹੈ। ਅਜਿਹਾ ਫੰਡ ਦੀ ਕਮੀ ਅਤੇ ਕਾਰੀਗਰਾਂ ਤੇ ਸ਼ਿਲਪਕਾਰਾਂ ਦੀ ਗਿਣਤੀ ’ਚ ਕਮੀ ਆਉਣ ਕਾਰਨ ਹੋਇਆ ਹੈ। ਇਹ ਜਾਣਕਾਰੀ ‘ਮੰਦਰ’ ਨਿਰਮਾਣ ਲਈ 1990 ਤੋਂ ਚਲਾਈ ਜਾ ਰਹੀ ਵਰਕਸ਼ਾਪ ਦੇ ਮੁਖੀ ਨੇ ਦਿੱਤੀ।  ਵਰਕਸ਼ਾਪ ਦੇ ਮੁਖੀ ਅਨੂੰ ਭਾਈ ਸੋਮਪੁਰਾ ਨੇ ਦੱਸਿਆ ਕਿ

ਪੱਥਰਾਂ ਦੀ ਨੱਕਾਸ਼ੀ ਦਾ 50 ਫੀਸਦੀ ਕੰਮ ਪੂਰਾ ਹੋ ਗਿਆ ਹੈ। ਇਸ ਦਾ ਮਤਲਬ ਹੈ ਕਿ ਪਹਿਲੀ ਮੰਜ਼ਿਲ ਪੂਰੀ ਹੋ ਗਈ ਹੈ। ਸਾਨੂੰ ਉਮੀਦ ਹੈ ਕਿ ਅਯੁੱਧਿਆ ਜ਼ਮੀਨ ਮਾਲਕਾਨਾ ਹੱਕ ਮਾਮਲੇ ’ਚ ਸੁਪਰੀਮ ਕੋਰਟ ਤੋਂ ਢੁੱਕਵਾਂ ਫੈਸਲਾ ਆਵੇਗਾ ਅਤੇ ਇਕ ਵਾਰ ਸਾਨੂੰ ਹਰੀ ਝੰਡੀ ਮਿਲ ਜਾਵੇ ਤਾਂ ਨੀਂਹ ਪੱਥਰ ਰੱਖਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਰੀਗਰਾਂ ਦੀ ਗਿਣਤੀ ਘੱਟ ਹੋ ਗਈ ਹੈ। ਇਨ੍ਹਾਂ ’ਚੋਂ ਕੁਝ ਲੋਕਾਂ ਨੇ ਦੂਸਰੇ ਕੰਮਾਂ ਲਈ ਇਥੋਂ ਕੰਮ ਛੱਡ ਦਿੱਤਾ। 1990 ’ਚ ਉਨ੍ਹਾਂ ਦੀ ਗਿਣਤੀ 150 ਸੀ।

PunjabKesari
ਸੋਮਪੁਰਾ ਨੇ ਦੱਸਿਆ ਕਿ ਯੋਜਨਾ ਮੁਤਾਬਕ ਬਣਨ ਵਾਲਾ ਮੰਦਰ 268 ਫੁੱਟ ਲੰਮਾ, 140 ਫੁੱਟ ਚੌੜਾ ਅਤੇ ਜ਼ਮੀਨ ਤੋਂ ਲੈ ਕੇ ਸਿਖਰ ਤੱਕ 128 ਫੁੱਟ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਮੰਜ਼ਿਲਾਂ ’ਤੇ 106 ਖੰਭੇ ਹੋਣਗੇ ਅਤੇ ਹਰੇਕ ਖੰਭੇ ’ਤੇ 16 ਮੂਰਤੀਆਂ ਹੋਣਗੀਆਂ। ਅਜਿਹੇ ਵਿਚ ਕਾਰੀਗਰਾਂ ਨੇ ਇਨ੍ਹਾਂ ’ਤੇ ਨਕਾਸ਼ੀ ਦਾ ਕੰਮ ਪੂਰਾ ਕਰ ਲਿਆ ਹੈ। 
ਸ਼ਰਧਾਲੂਆਂ ਦੇ ਨਿੱਜੀ ਦਾਨ ਨਾਲ ਹੋ ਰਿਹੈ ਸ਼ਿਲਾਵਾਂ ਦਾ ਨਿਰਮਾਣ-ਸੋਮਪੁਰਾ ਨੇ ਕਿਹਾ ਕਿ ਮੰਦਰ ਦੀਅਾਂ ਸ਼ਿਲਾਵਾਂ ਦਾ ਨਿਰਮਾਣ ਦਾ ਕੰਮ ਇਸ ਸਮੇਂ ਸ਼ਰਧਾਲੂਆਂ ਦੇ ‘ਨਿੱਜੀ ਦਾਨ’ ਨਾਲ ਚੱਲ ਰਿਹਾ ਹੈ। ਪਹਿਲਾਂ ਜਿੰਨਾ ਪੈਸਾ ਆਉਂਦਾ ਸੀ, ਹੁਣ ਓਨਾ ਨਹੀਂ ਆ ਰਿਹਾ ਹੈ।
 
< Prev   Next >

Advertisements