:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਲੰਧਰ: ਡੀ. ਸੀ. ਦਫਤਰ ਸਾਹਮਣੇ ਧਰਨੇ 'ਤੇ ਬੈਠੇ ਅਕਾਲੀ PRINT ਈ ਮੇਲ
akli.jpgਜਲੰਧਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਗਰਾਂਟ 'ਚ ਦੇਰੀ ਕਰਨ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਜਲੰਧਰ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਬਾਹਰ ਅਕਾਲੀ ਵਰਕਰਾਂ ਵੱਲੋਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਅਕਾਲੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਵੱਲੋਂ ਕਾਂਗਰਸ ਸਰਕਾਰ ਬਣਨ ਤੋਂ ਬਾਅਦ 2 ਵਾਰ ਕੁੱਲ ਮਿਲਾ ਕੇ 510 ਕਰੋੜ ਰੁਪਏ ਦੀ
ਗਰਾਂਟ ਭੇਜੀ ਜਾ ਚੁੱਕੀ ਹੈ ਪਰ ਇਹ ਕਾਲਜਾਂ ਨੂੰ ਜਾਰੀ ਨਹੀਂ ਹੋ ਰਹੀ, ਜਿਸ ਨਾਲ ਵਿਦਿਆਰਥੀਆਂ ਨੂੰ ਦਾਖਲਾ ਲੈਣ 'ਚ ਮੁਸ਼ਕਿਲ ਆ ਰਹੀ ਹੈ। ਇਸ ਮੌਕੇ ਇਸਤਰੀ ਵਿੰਗ ਦੀ ਪ੍ਰਧਾਨ ਜਾਗੀਰ ਕੌਰ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਕਈ ਹੋਰ ਲੀਡਰ ਮੌਜੂਦ ਰਹੇ। ਦੱਸਣਯੋਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਗਰਾਂਟ ਕੇਂਦਰ ਸਰਕਾਰ ਨੇ ਖੁਦ ਕਾਫੀ ਦੇਰ ਰੋਕ ਕੇ ਰੱਖੀ ਸੀ ਕਿਉਂਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੀ ਯੂਟੀਲਾਈਜ਼ੇਸ਼ਨ ਸਰਟੀਫਿਕੇਟ ਨਾ ਦੇਣ ਦੀ ਮੁਸ਼ਕਿਲ ਸਾਹਮਣੇ ਆ ਗਈ ਸੀ।ਜ਼ਿਕਰਯੋਗ ਹੈ ਕਿ ਮੰਗਲਵਾਰ ਦੇਰ ਸ਼ਾਮ ਸੁਖਬੀਰ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਜਲੰਧਰ ਪਹੁੰਚੇ ਅਤੇ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕਰਕੇ ਧਰਨੇ ਦੀ ਰਣਨੀਤੀ 'ਤੇ ਵਿਚਾਰ ਕੀਤਾ। ਪੂਰਾ ਦਿਨ ਧਰਨੇ ਵਾਲੇ ਸਥਾਨ  'ਤੇ ਅਕਾਲੀ ਵਰਕਰਾਂ ਦੀ ਡਿਊਟੀ ਲੱਗੀ ਰਹੀ। ਇਸ ਦੇ ਇਲਾਵਾ ਪੁਲਸ ਨੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਹਨ। ਟਕਸਾਲੀ ਨੇਤਾਵਾਂ ਦੇ ਬਗਾਵਤੀ ਸੁਰਾਂ ਦੇ ਕਾਰਨ ਅਕਾਲੀ ਦਲ ਸੰਕਟ 'ਚ ਹੈ ਅਜਿਹੇ 'ਚ ਪਾਰਟੀ ਪ੍ਰਧਾਨ ਦੀ ਮੌਜੂਦਗੀ 'ਚ ਧਰਨੇ ਨੂੰ ਸਫਲ ਬਣਾਉਣ ਲਈ ਜ਼ੋਰ ਲਗਾਇਆ ਜਾ ਰਿਹਾ ਹੈ।
 
< Prev   Next >

Advertisements