:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਗਾਜਾ' ਤੂਫਾਨ ਦੇ ਹੋਰ ਸ਼ਕਤੀਸ਼ਾਲੀ ਹੋਣ ਦਾ ਖਦਸ਼ਾ, ਸੁਰੱਖਿਅਤ ਥਾਂ 'ਤੇ ਭੇਜੇ ਗਏ ਲੋਕ PRINT ਈ ਮੇਲ
gaja.jpgਚੇਨਈ ਤੂਫਾਨ ਗਾਜਾ ਦੇ ਅੱਜ ਭਾਵ ਵੀਰਵਾਰ ਰਾਤ ਤੱਕ ਦੱਖਣੀ ਤਾਮਿਲਨਾਡੂ ਦੇ ਤੱਟੀ ਇਲਾਕਿਆਂ ਨੂੰ ਪਾਰ ਕਰਨ ਦਾ ਅਨੁਮਾਨ ਹੈ। ਜਿਨ੍ਹਾਂ ਇਲਾਕਿਆਂ ਤੋਂ ਇਸ ਤੂਫਾਨ ਦੇ ਲੰਘਣ ਦਾ ਅਨੁਮਾਨ ਹੈ, ਉੱਥੇ ਸਰਕਾਰੀ ਤੰਤਰ ਨੂੰ ਚੌਕਸ ਰੱਖਿਆ ਗਿਆ ਹੈ। ਮੌਸਮ
ਵਿਭਾਗ ਨੇ ਕਿਹਾ ਹੈ ਕਿ ਇੱਥੋਂ 285 ਕਿਲੋਮੀਟਰ ਦੂਰ ਦੱਖਣੀ-ਪੱਛਮੀ ਖਾੜੀ ਅਤੇ ਗੁਆਂਢੀ ਪੁਡੂਚੇਰੀ ਵਿਚ ਕਰਾਈਕਲ ਦੇ 225 ਕਿਲੋਮੀਟਰ ਪੂਰਬ ਤੋਂ ਲੰਘਣ ਰਹੇ ਤੂਫਾਨ ਦੇ ਵੀਰਵਾਰ ਦੀ ਰਾਤ ਨੂੰ ਕੁਡਡਾਲੋਰ ਅਤੇ ਪਾਮਬਨ ਵਿਚਾਲੇ ਤੱਟੀ ਇਲਾਕਿਆਂ ਨੂੰ ਪਾਰ ਕਰਨ ਦਾ ਅਨੁਮਾਨ ਹੈ।ਭਾਰਤੀ ਜਲ ਸੈਨਾ ਦੇ ਜਹਾਜ਼ਾਂ— ਰਣਬੀਰ ਅਤੇ ਖਾਨਜਰ ਨੂੰ ਮਨੁੱਖੀ ਮਦਦ ਅਤੇ ਆਫਤ ਨਾਲ ਨਜਿੱਠਣ ਲਈ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਲਈ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤੂਫਾਨ ਨਾਲ ਨਜਿੱਠਣ ਲਈ ਪ੍ਰਸ਼ਾਸਨ ਤਿਆਰੀਆਂ ਨਾਲ ਹੀ ਅਲਰਟ 'ਤੇ ਹੈ। ਇਸ ਲਈ 4 ਐੱਨ. ਡੀ. ਆਰ. ਐੱਫ. ਅਤੇ 4 ਟੀ. ਐੱਨ. ਡੀ. ਆਰ. ਐੱਫ. ਯਾਨੀ ਕਿ ਕੁੱਲ 8 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। 

ਤੂਫਾਨ ਦੇ ਪਹੁੰਚਣ ਦੌਰਾਨ ਇਸ ਦੀ ਰਫਤਾਰ 80-90 ਕਿਲੋਮੀਟਰ ਪ੍ਰਤੀ ਘੰਟੇ ਤਕ ਰਹਿਣ ਦਾ ਅਨੁਮਾਨ ਹੈ। ਇਸ ਤੋਂ ਬਾਅਦ ਇਸ ਦੀ ਰਫਤਾਰ 100 ਕਿਲੋਮੀਟਰ ਪ੍ਰਤੀ ਘੰਟੇ ਤਕ ਪਹੁੰਚ ਸਕਦੀ ਹੈ ਅਤੇ ਖੇਤਰ ਵਿਚ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। ਤਾਮਿਲਨਾਡੂ ਸੂਬਾ ਆਫਤ ਪ੍ਰਬੰਧਨ ਅਥਾਰਿਟੀ ਨੇ ਇਕ ਟਵੀਟ ਵਿਚ ਕਿਹਾ ਹੈ ਕਿ ਗਾਜਾ ਚੱਕਰਵਾਤ ਬਾਰੇ ਮਿਲੀ ਨਵੀਂ ਸੂਚਨਾ ਮੁਤਾਬਕ ਚੱਕਰਵਾਤ ਦੇ ਇੱਥੋਂ 300 ਕਿਲੋਮੀਟਰ ਦੂਰ ਨਾਗਪੱਟਨਮ ਜ਼ਿਲੇ ਵਿਚ 8 ਤੋਂ 11 ਵਜੇ ਪਹੁੰਚਣ ਦਾ ਅਨੁਮਾਨ ਹੈ। ਨਾਗਪੱਟਨਮ ਜ਼ਿਲੇ ਵਿਚ ਹੁਣ ਤਕ 1313 ਲੋਕਾਂ ਨੂੰ ਰਾਹਤ ਕੇਂਦਰਾਂ ਵਿਚ ਭੇਜਿਆ ਗਿਆ ਅਤੇ ਹੇਠਲੇ ਇਲਾਕੇ ਵਿਚ ਰਹਿਣ ਵਾਲਿਆਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਜਾ ਰਿਹਾ ਹੈ।
 
< Prev   Next >

Advertisements