:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਉੱਤਰ ਕੋਰੀਆ ਨੇ ਨਵੇਂ ਹਾਈਟੈੱਕ ਮਿਜ਼ਾਇਲ ਦਾ ਕੀਤਾ ਪ੍ਰੀਖਣ PRINT ਈ ਮੇਲ
koria.jpgਸਿਓਲ ਉੱਤਰ ਕੋਰੀਆਈ ਨੇਤਾ ਕਿਮ ਜੋਂਗ ਉਨ ਨੇ ਨਵੇਂ ਹਾਈਟੈੱਕ ਹਥਿਆਰ ਦੇ ਪ੍ਰੀਖਣ ਦਾ ਨਿਰੀਖਣ ਕੀਤਾ। ਪਿਓਂਗਯਾਂਗ ਦੇ ਸਰਕਾਰੀ ਮੀਡਆ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਆਪਣੇ ਪ੍ਰਮਾਣੂ ਤੇ ਮਿਜ਼ਾਇਲ ਪ੍ਰੋਗਰਾਮ ਨੂੰ ਲੈ ਕੇ ਅਮਰੀਕਾ ਨਾਲ ਸੰਵੇਦਨਸ਼ੀਲ ਕੂਟਨੀਤਿਕ ਪ੍ਰਕਿਰਿਆ ਸ਼ੁਰੂ ਹੋਣ ਤੋਂ ਬਾਅਦ ਇਹ ਉੱਤਰ ਕੋਰੀਆ ਵਲੋਂ ਹਥਿਆਰ ਪ੍ਰੀਖਣ ਦੀ ਪਹਿਲੀ ਅਧਿਕਾਰਿਕ ਰਿਪੋਰਟ ਹੈ।
ਉੱਤਰ ਕੋਰੀਆ ਦੀ ਅਧਿਕਾਰਿਕ ਪੱਤਰਕਾਰ ਏਜੰਸੀ ਕੋਰੀਅਨ ਸੈਂਟਰਲ ਨਿਊਜ਼ ਏਜੰਸੀ ਨੇ ਦੱਸਿਆ ਕਿ ਕਿਮ ਜੋਂਗ ਉਨ ਨੇ ਰਾਸ਼ਟਰੀ ਰੱਖਿਆ ਵਿਗਿਆਨ ਅਕਾਦਮੀ 'ਚ ਨਵੇਂ ਵਿਕਸਿਤ ਹਾਈਟੈੱਕ ਹਥਿਆਰ ਦੇ ਪ੍ਰੀਖਣ ਦਾ ਨਿਰੀਖਣ ਕੀਤਾ। ਉਸ ਨੇ ਦੱਸਿਆ ਕਿ ਪ੍ਰੀਖਣ ਸਫਲ ਰਿਹਾ ਪਰ ਇਹ ਕਿਸ ਤਰ੍ਹਾਂ ਦਾ ਹਥਿਆਰ ਹੈ, ਇਸ ਬਾਰੇ 'ਚ ਨਹੀਂ ਦੱਸਿਆ ਗਿਆ। ਪਿਓਂਗਯਾਂਗ ਦੀ ਸਰਕਾਰੀ ਮੀਡੀਆ ਨੇ ਕਿਹਾ ਕਿ ਹਾਈਟੈੱਕ ਹਥਿਆਰ ਦਾ ਲੰਬੇ ਸਮੇਂ ਤੋਂ ਵਿਕਾਸ ਕੀਤਾ ਜਾ ਰਿਹਾ ਸੀ। ਇਹ ਸਾਡੇ ਦੇਸ਼ ਦੀ ਰੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਏਗਾ ਤੇ ਸਾਡੀ ਪੀਪਲਸ ਆਰਮੀ ਨੂੰ ਹੋਰ ਮਜ਼ਬੂਤ ਬਣਾਏਗਾ।

ਪਿਓਂਗਯਾਂਗ ਵਲੋਂ ਪ੍ਰਮਾਣੂ ਹਥਿਆਰ ਤੇ ਬੈਲਿਸਟਿਕ ਮਿਜ਼ਾਇਲਾਂ ਦਾ ਪ੍ਰੀਖਣ ਰੋਕਿਆ ਜਾਣਾ ਇਸ ਸਾਲ ਕੂਟਨੀਤਿਕ ਘਟਨਾਕ੍ਰਮ ਤੇ ਉੱਤਰ ਕੋਰੀਆ-ਅਮਰੀਕਾ ਵਿਚਾਲੇ ਗੱਲਬਾਤ ਲਈ ਮਹੱਤਵਪੂਰਨ ਰਿਹਾ ਹੈ। ਇਸ ਦੀ ਅਮਰੀਕੀ ਰਾਸ਼ਟਰਪਤੀ ਨੇ ਵਾਰ-ਵਾਰ ਸ਼ਲਾਘਾ ਵੀ ਕੀਤੀ ਹੈ। ਟਰੰਪ ਤੇ ਕਿਮ ਨੇ ਜੂਨ 'ਚ ਸਿੰਗਾਪੁਰ 'ਚ ਇਤਿਹਾਸਕ ਸਿਖਰ ਸੰਮੇਲਨ 'ਚ ਕੋਰੀਆਈ ਟਾਪੂ ਦੀ ਪ੍ਰਮਾਣੂ ਹਥਿਆਰਬੰਦੀ 'ਤੇ ਵਚਨਬੱਧਤਾ ਜਤਾਈ ਸੀ। ਇਸ ਘਟਨਾਕ੍ਰਮ ਤੋਂ ਬਾਅਦ ਅਮਰੀਕਾ ਦੇ ਵਿਦੇਸ਼ ਵਿਭਾਗ ਦਾ ਕਹਿਣਾ ਹੈ ਕਿ ਉਸ ਨੂੰ ਪ੍ਰਕਿਰਿਆ ਦੇ ਅਜੇ ਵੀ ਟ੍ਰੈਕ 'ਤੇ ਬਣੇ ਰਹਿਣ ਦਾ ਵਿਸ਼ਵਾਸ ਹੈ।
 
< Prev   Next >

Advertisements