:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਦੀ ਪਹਿਲੀ ਲਿਸਟ ਜਾਰੀ, 9 ਮੁਸਲਿਮ ਉਮੀਦਵਾਰਾਂ ਨੂੰ ਦਿੱਤੀ ਟਿਕਟ PRINT ਈ ਮੇਲ
congres.jpgਜੈਪੁਰ ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ 152 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ 'ਚ ਨੌ ਮੁਸਲਿਮ ਉਮੀਦਵਾਰਾਂ ਨੂੰ ਥਾਂ ਦਿੱਤੀ ਹੈ। ਉੱਥੇ ਹੀ ਬੀ.ਜੇ.ਪੀ.ਨੇ ਹੁਣ ਤੱਕ 162 ਉਮੀਦਵਾਰਾਂ ਦੀ ਆਪਣੀਆਂ ਦੋ ਸੂਚੀਆਂ 'ਚ ਇਕ ਵੀ ਮੁਸਲਿਮ ਚਿਹਰੇ ਨੂੰ ਥਾਂ ਨਹੀਂ ਦਿੱਤੀ ਹੈ।
ਕਾਂਗਰਸ ਨੇ ਵੀਰਵਾਰ ਦੇਰ ਰਾਤ ਜਾਰੀ 152  ਉਮੀਦਵਾਰ ਦੀ ਪਹਿਲੀ ਸੂਚੀ 'ਚ ਬੀ.ਜੇ.ਪੀ. ਨੂੰ ਛੱਡ ਕੇ ਕਾਂਗਰਸ 'ਚ ਆਏ ਹਬੀਬੁਰਹਮਾਨ ਨੂੰ ਨਾਗੌਰ ਤੋਂ ਆਪਣਾ ਉਮੀਦਵਾਰ ਬਣਾਇਆ ਹੈ।ਉੱਥੇ ਹੀ ਪਾਰਟੀ ਨੇ ਪੁਸ਼ਕਰ ਤੋਂ ਨਸੀਮ ਅਖਤਰ ਇਨਸਾਫ, ਪੋਕਰਨ ਨਾਲ ਸਾਲੇਹ ਮੁਹੰਮਦ, ਸ਼ਿਵ ਤੋਂ ਅਮੀਨ ਖਾਨ, ਮਕਰਾਨਾ ਤੋਂ ਜਾਕਿਰ ਹੁਸੈਨ ਗੈਸਾਵਤ, ਕਿਸ਼ਨਪੋਲ ਤੋਂ ਅਮੀਨ ਕਾਗਜੀ, ਫਤਿਹੇਪੁਰ ਤੋਂ ਹਾਕਮ ਅਲੀ ਸਵਾਈਮਾਧੋਪੁਰ ਤੋਂ ਦਾਨਿਸ਼ ਅਬਰਾਰ ਅਤੇ ਚੁਰੂ ਤੋਂ ਰਫੀਕ ਮੰਡੇਲੀਆ ਨੂੰ ਉਮੀਦਵਾਰ ਬਣਾਇਆ ਹੈ। ਰਾਜ ਦੀ 200 ਵਿਧਾਨ ਸਭਾ ਸੀਟਾਂ ਲਈ ਸੱਤ ਦਸੰਬਰ ਨੂੰ ਮਤਦਾਨ ਹੋਣਾ ਹੈ। ਬੀ.ਜੇ.ਪੀ. ਨੇ ਦੋ ਸੂਚੀਆਂ 'ਚ ਹੁਣ ਤਕ ਕਾਂਗਰਸ ਦੀ ਇਕ ਸੂਚੀ 'ਚ 152 ਉਮੀਦਵਾਰਾਂ ਦੀ ਘੋਸ਼ਣਾ ਕੀਤੀ ਜਾ ਚੁੱਕੀ ਹੈ। ਇਸ ਦੇ ਇਲਾਵਾ ਬੀ.ਐੱਸ.ਪੀ ਅਤੇ ਆਪ ਸਮੇਤ ਕਈ ਹੋਰ ਪਾਰਟੀਆਂ ਵੀ ਆਪਣੀ ਉਮੀਦਵਾਰ ਉਤਾਰ ਚੁੱਕੀ ਹੈ। ਪਾਰਟੀ ਨੇ 38 ਹੋਰ ਉਮੀਦਵਾਰਾਂ ਦੀ ਘੋਸ਼ਣਾ ਅਜੇ ਵੀ ਕਰਨੀ ਹੈ।
 
< Prev   Next >

Advertisements