:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੋਗੀ ਅਤੇ ਸੰਘ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਵਾਲੇ ਖਿਲਾਫ ਕੇਸ ਦਰਜ PRINT ਈ ਮੇਲ
yogi.jpgਨਵੀਂ ਦਿੱਲੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਰਾਸ਼ਟਰੀ ਸਵੈ-ਸੇਵਕ ਸੰਘ ਦੇ ਸਬੰਧ 'ਚ ਫੇਸਬੁੱਕ 'ਤੇ ਬੇਹੁਦਾ ਟਿੱਪਣੀ ਵਾਲੀ ਪੋਸਟ ਕਰਨ ਵਾਲੇ 5 ਲੋਕਾਂ ਦੇ ਖਿਲਾਫ ਪੁਲਸ ਨੇ ਵੀਰਵਾਰ ਨੂੰ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।ਐੱਸ. ਐੱਸ.
ਪੀ. ਅਜੇ ਪ੍ਰਤਾਪ ਸਿੰਘ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੋਤਵਾਲੀ ਨਗਰ ਖੇਤਰ ਦੇ ਗੌਰਵ ਗੁਪਤਾ ਨੇ ਰਾਣਾ ਸੁਲਤਾਨ ਜਾਵੇਦ, ਜੀਸ਼ਾਨ ਜਾਵੇਦ, ਹਾਰੂਨ ਖਾਨ, ਸ਼ਫੀਕ ਖਾਨ ਅਤੇ ਕਿੰਗ ਖਾਨ ਖਿਲਾਫ ਸ਼ਿਕਾਇਤ ਦਰਜ ਕਰਾਈ ਹੈ। ਇਨ੍ਹਾਂ ਸਾਰਿਆਂ 'ਤੇ ਮੁੱਖ ਮੰਤਰੀ ਅਤੇ ਆਰ. ਐੱਸ. ਐੱਸ. ਦੇ ਸਬੰਧ 'ਚ ਫੇਸਬੁੱਕ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦਾ ਦੋਸ਼ ਹੈ।
 
< Prev   Next >

Advertisements