:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤੀ ਸਰਹੱਦ 'ਚ ਚੀਨੀ ਫੌਜੀਆਂ ਨੇ ਕੀਤੀ ਘੁਸਪੈਠ PRINT ਈ ਮੇਲ

chini_bh.jpgਨਵੀਂ ਦਿੱਲੀ ਚੀਨ ਭਾਰਤੀ ਸਰਹੱਦੀ ਖੇਤਰ 'ਚ ਮੁੜ ਘੁਸਪੈਠ ਕਰ ਰਿਹਾ ਹੈ। ਇਸ ਵਾਰ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਨੇ ਮੁੜ ਤੋਂ ਘੁਸਪੈਠ ਕਰਦਿਆਂ ਲੱਦਾਖ ਦੀ ਪਾਂਗੋਂਗ ਤਸੋ ਝੀਲ 'ਚ ਤੇਜ਼ੀ ਨਾਲ ਗਸ਼ਤ ਕਰਨ ਵਾਲੀਆਂ ਕਿਸ਼ਤੀਆਂ ਤਾਇਨਾਤ ਕੀਤੀਆਂ ਹਨ।

ਇਨ੍ਹਾਂ ਕਿਸ਼ਤੀਆਂ ਨਾਲ ਚੀਨ ਦਾ ਮਕਸਦ ਸਰਹੱਦ 'ਤੇ ਗਤੀਵਿਧੀਆਂ ਦੀ ਨਿਗਰਾਨੀ ਕਰਨਾ ਦੱਸਿਆ ਜਾ ਰਿਹਾ ਹੈ। ਤਾਜ਼ਾ ਜਾਣਕਾਰੀਆਂ ਨਾਲ ਇਸ ਗੱਲ ਦਾ ਖੁਲਾਸਾ ਹੋਇਆ ਹੈ।ਖੂਫੀਆ ਸੂਤਰਾਂ ਮੁਤਾਬਕ ਇਕ ਸਪੈਸ਼ਲ ਵਾਟਰ ਸਕਵਾਰਡਨ, ਜਿਸ ਨੂੰ ਝੋਂਗ ਡੁਈ ਵੀ ਕਹਿੰਦੇ ਹਨ, ਨੇ ਪਾਂਗੋਂਗ ਤਸੋ ਝੀਲ 'ਤੇ ਠਿਕਾਣਾ ਬਣਾ ਲਿਆ ਹੈ। ਚੀਨੀ ਫ਼ੌਜ ਦਾ ਇਹ ਸਪੈਸ਼ਲ ਸਕਵਾਰਡਨ ਉਸ ਦੇ ਮਾਊਟੇਨ ਟਾਪ ਨੈਸ਼ਨਲ ਗੇਟ ਫਲੀਟੋ ਦਾ ਹਿੱਸਾ ਹੈ, ਜੋ ਕਿ ਉੱਚ ਤਕਨੀਕ ਨੇਵੀਗੇਸ਼ਨ ਅਤੇ ਸੰਚਾਰ ਯੰਤਰ ਲੈ ਜਾਉਣ ਦੇ ਕਾਬਲ ਹੈ। ਪੀ.ਐਲ.ਏ. ਦੀਆਂ ਤੇਜ਼ ਚੱਲਣ ਵਾਲੀਆਂ ਕਿਸ਼ਤੀਆਂ 'ਚ ਇਕ ਸਮੇਂ 'ਚ 5 ਤੋਂ 7 ਫ਼ੌਜੀ ਸਵਾਰ ਹੋ ਸਕਦੇ ਹਨ। ਇਕ ਖੂਫੀਆ ਅਧਿਕਾਰੀ ਨੇ ਕਿਹਾ ਹੈ ਕਿ ਸਪੈਸ਼ਨ ਵਾਟਰ ਸਕਵਾਰਡਨ ਦੀ ਮਦਦ ਨਾਲ ਚੀਨੀ ਫ਼ੌਜ ਬਹੁਤ ਹੀ ਤੇਜ਼ੀ ਨਾਲ ਅੱਗੇ ਵੱਧਣ 'ਚ ਸਫਲ ਹੋ ਜਾਵੇਗੀ ਅਤੇ ਜੇਕਰ ਭਵਿੱਖ 'ਚ ਕਿਸੇ ਵੀ ਤਰ੍ਹਾਂ ਦੇ ਤਣਾਅ ਦੇ ਹਾਲਾਤ ਬਣਦੇ ਹਨ ਤਾਂ ਇਸ ਨਾਲ ਉਹ ਤੁਰੰਤ ਜਵਾਬੀ ਕਾਰਵਾਈ ਕਰਨ ਦੇ ਕਾਬਲ ਹੋਣਗੇ। ਅਸੀਂ ਪਾਂਗੋਂਗ ਤਸੋ ਝੀਲ 'ਚ ਗਸ਼ਤੀ ਅਤੇ ਉਸ ਨਾਲ ਹੋਣ ਵਾਲੇ ਪ੍ਰਭਾਵਾਵਾਂ ਦਾ ਵਿਸ਼ਲੇਸ਼ਣ ਕਰ ਰਹੇ ਹਾਂ।

ਦੱਸਣਯੋਗ ਹੈ ਕਿ ਸਾਲ 2017 ਚ ਪਾਂਗੋਂਗ ਤਸੋ ਝੀਲ ਦੇ ਨੇੜਲੇ ਖੇਤਰ 'ਚ ਉਸ ਸਮੇਂ ਤਣਾਅ ਦੇ ਹਾਲਾਤ ਬਣ ਗਏ ਸਨ ਜਦੋਂ ਇੱਥੇ ਚੀਨੀ ਫ਼ੌਜੀ ਵੜ੍ਹ ਆਏ ਸਨ। ਜਿਸ ਮਗਰੋਂ ਪੱਥਰਬਾਜ਼ੀ ਤੱਕ ਹੋ ਗਈ ਸੀ, ਜਿਸ ਵਿਚ ਦੋਵਾਂ ਧੜਿਆਂ ਦੇ ਲੋਕ ਜ਼ਖ਼ਮੀ ਹੋ ਗਏ ਸਨ।

 
< Prev   Next >

Advertisements