:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਤੇਜਾ ਸਿੰਘ ਸਮੁੰਦਰੀ ਹਾਲ 'ਚ ਮਨਾਇਆ ਗਿਆ ਐੱਸ. ਜੀ. ਪੀ. ਸੀ. ਦਾ ਸਥਾਪਨਾ ਦਿਵਸ PRINT ਈ ਮੇਲ
sgpc_____a.jpgਅੰਮ੍ਰਿਤਸਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99ਵਾਂ ਸਥਾਪਨਾ ਦਿਵਸ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਤੋਂ ਇਲਾਵਾ ਕਈ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਗਈ। ਇਸ ਸਮਾਗਮ ਮੌਕੇ ਸਿੱਖ ਕੌਮ ਅਤੇ ਕਮੇਟੀ ਵਿਚ ਚੰਗੀ ਭੂਮਿਕਾ ਨਿਭਾਉਣ ਮੁਲਾਜ਼ਮਾਂ ਨੂੰ ਸਨਮਾਨਤ ਵੀ ਕੀਤਾ ਗਿਆ।

PunjabKesari
ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ à¨¨à©‡ ਸੰਬੋਧਨ ਕਰਦਿਆਂ ਕਿਹਾ ਕਿ à¨‡à¨¸ ਮਹਾਨ ਸਿੱਖ ਸੰਸਥਾ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਐੱਸ. ਜੀ. ਪੀ. ਸੀ. ਵਲੋਂ ਹਮੇਸ਼ਾ ਧਰਮ ਦੀ ਰਾਖੀ ਕੀਤੀ ਗਈ ਹੈ। ਲੌਂਗੋਵਾਲ ਨੇ ਕਿਹਾ ਕਿ ਧਰਮ ਦੇ ਪ੍ਰਚਾਰ ਲਈ ਐੱਸ. ਜੀ. ਪੀ. ਸੀ. ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲੌਂਗੋਵਾਲ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਇਜਲਾਸ ਵਿਚ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਹੜੀ ਸਿੱਖ ਪੰਥ 'ਚ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕੰਮ ਕਰੇਗੀ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ, ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।

 
< Prev   Next >

Advertisements