:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੈਂ ਪਾਕਿ ਫੌਜ ਮੁਖੀ ਨੂੰ ਗਲੇ ਲਾ ਲਿਆ ਤਾਂ ਕੀ ਰਾਫੇਲ ਡੀਲ ਕਰ ਲਈ : ਸਿੱਧੂ PRINT ਈ ਮੇਲ
sid.jpgਰਾਏਪੁਰ ਕਾਂਗਰਸ ਨੇਤਾ ਅਤੇ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਜੰਮ ਕੇ ਹਮਲਾ ਬੋਲਿਆ। ਸਿੱਧੂ ਨੇ ਪਾਕਿਸਤਾਨੀ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਗਲੇ ਲਾਉਣ ਦੇ ਮੁੱਦੇ 'ਤੇ ਭਾਜਪਾ 'ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਗੋਧਰਾ ਵਿਚ ਸ਼ਾਮਲ ਲੋਕਾਂ ਦੇ ਸਾਹਮਣੇ ਉਨ੍ਹਾਂ ਨੂੰ ਦੇਸ਼ ਭਗਤੀ ਸਾਬਤ ਕਰਨ ਦੀ ਲੋੜ ਨਹੀਂ ਹੈ। ਇਸ ਦੌਰਾਨ ਸਿੱਧੂ ਨੇ ਰਾਫੇਲ ਡੀਲ ਬਹਾਨੇ ਤੰਜ਼ ਕੱਸਦੇ ਹੋਏ ਕਿਹਾ, ''ਮੈਂ ਪਾਕਿ ਫੌਜ ਮੁਖੀ ਨੂੰ ਗਲੇ ਲਾ ਲਿਆ ਤਾਂ ਕੀ ਰਾਫੇਲ ਡੀਲ ਕਰ ਲਈ।''

PunjabKesari

ਇੱਥੇ ਦੱਸ ਦੇਈਏ ਕਿ ਕਾਂਗਰਸ ਦੇ ਸਟਾਰ ਪ੍ਰਚਾਰਕ ਵਜੋਂ ਸਿੱਧੂ ਨੇ ਕਮਾਨ ਸੰਭਾਲੀ ਹੈ। ਸਿੱਧੂ ਛੱਤੀਸਗੜ੍ਹ 'ਚ ਚੋਣ ਪ੍ਰਚਾਰ ਕਰ ਰਹੇ ਹਨ। ਕੱਲ ਵੀ ਉਹ ਮੋਦੀ ਸਰਕਾਰ 'ਤੇ ਜਮ ਕੇ ਵਰ੍ਹੇ ਸਨ। ਸਿੱਧੂ ਨੇ ਅੱਜ ਭਾਵ ਸ਼ਨੀਵਾਰ ਨੂੰ ਛੱਤੀਸਗੜ੍ਹ ਦੇ ਬਿਲਾਸਪੁਰ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਪੀ. ਐੱਮ. ਮੋਦੀ 'ਤੇ ਸਿੱਧਾ ਹਮਲਾ ਬੋਲਿਆ। ਪਾਕਿਸਤਾਨੀ ਫੌਜ ਮੁਖੀ ਨੂੰ ਗਲੇ ਲਾਉਣ ਦੇ ਮੱਦੇ 'ਤੇ ਉਠੇ ਵਿਵਾਦ ਨੂੰ ਲੈ ਕੇ ਉਨ੍ਹਾਂ ਮੋਦੀ ਨੂੰ ਘੇਰਦੇ ਹੋਏ ਕਿਹਾ, ''ਮੈਂ ਗਲੇ ਲਾ ਲਿਆ ਕੀ ਰਾਫੇਲ ਡੀਲ ਕਰ ਲਈ ਅਤੇ ਮੋਦੀ ਪੀ. ਐੱਮ. ਹਨ, ਇਸ ਲਈ ਬਿਨਾਂ ਬੁਲਾਏ ਪਾਕਿਸਤਾਨ ਚਲੇ ਜਾਣਗੇ। ਕੀ ਪੀ. ਐੱਮ. ਨੂੰ ਪਾਕਿਸਤਾਨੀ ਸੀ. ਐੱਮ. ਇਮਰਾਨ ਖਾਨ ਦੇ ਸਹੁੰ ਚੁੱਕ ਸਮਾਰੋਹ 'ਚ ਨਾ ਬੁਲਾਏ ਜਾਣ ਨੂੰ ਲੈ ਕੇ ਜਲਣ ਹੋ ਰਹੀ ਹੈ? ਕੀ ਉਨ੍ਹਾਂ ਨੂੰ ਇਸ ਗੱਲ ਦੀ ਜਲਣ ਹੈ ਕਿ ਉਹ ਪਾਕਿਸਤਾਨ ਨਵਾਜ਼ ਸ਼ਰੀਫ ਦੇ ਜਨਮ ਦਿਨ 'ਤੇ ਬਿਨਾਂ ਬੁਲਾਏ ਚੱਲੇ ਗਏ? ਮੈਂ ਆਪਣੀ ਦੇਸ਼ ਭਗਤੀ ਉਨ੍ਹਾਂ ਨੂੰ ਸਾਬਤ ਨਹੀਂ ਕਰਾਂਗਾ, ਜਿਨ੍ਹਾਂ ਨੇ ਗੋਧਰਾ ਦੰਗੇ ਕਰਵਾਏ। 

ਸਿੱਧੂ ਨੇ ਅੱਗੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਭ ਤੋਂ ਵੱਡੀ ਪੂੰਜੀ ਜਨਤਾ ਦਾ ਵਿਸ਼ਵਾਸ ਹੁੰਦਾ ਹੈ ਪਰ ਮੋਦੀ ਸਰਕਾਰ ਪ੍ਰਤੀ ਵਿਸ਼ਵਾਸ ਉਹ ਮਿੱਟੀ ਦੇ ਭਾਂਡੇ ਵਾਂਗ ਟੁੱਟ ਚੁੱਕਿਆ ਹੈ, ਤਾਸ਼ ਦੇ ਪੱਤਿਆਂ ਵਾਂਗ ਬਿਖਰ ਗਿਆ ਹੈ। ਸਿੱਧੂ ਨੇ ਛੱਤੀਸਗੜ੍ਹ ਸਰਕਾਰ 'ਤੇ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਰਮਨ ਸਰਕਾਰ ਦੀ ਹਾਲਤ 15 ਸਾਲ ਪੁਰਾਣੀ ਡੀਜ਼ਲ ਦੀ ਕਾਰ ਵਾਂਗ ਹੋ ਗਈ ਹੈ, ਜੋ ਲਗਾਤਾਰ ਕਾਲਾ ਧੂੰਆਂ ਛੱਡ ਰਹੀ ਹੈ। ਸਰਕਾਰ ਸਾਧਨਾਂ ਨਾਲ ਭਰੇ ਇਸ ਸੂਬੇ ਨੂੰ ਅੱਗੇ ਲਿਜਾਉਣ 'ਚ ਅਸਫਲ ਰਹੀ ਹੈ। ਨੀਰਵ ਮੋਦੀ ਅਤੇ ਮੇਹੁਲ ਚੌਕਸੀ ਦਾ ਜ਼ਿਕਰ ਕਰਦਿਆਂ ਸਿੱਧੂ ਨੇ ਕਿਹਾ ਕਿ ਕਿਸਾਨਾਂ ਨੂੰ ਰਾਹਤ ਨਹੀਂ ਦਿੰਦੇ ਹਨ ਪਰ ਦੂਜੇ ਲੁੱਟ ਕੇ ਫਰਾਰ ਹੋ ਜਾਂਦੇ ਹਨ। ਮੋਦੀ ਜੀ ਕਾਲਾ ਧਨ ਵਾਪਸ ਲਿਆਉਣ ਦੀ ਗੱਲ ਕਰਦੇ ਸਨ। ਕਾਲਾ ਧਨ ਦੀ ਲਹਿਰ ਵਿਚ ਉਹ ਪ੍ਰਧਾਨ ਮੰਤਰੀ ਬਣ ਗਏ ਅਤੇ ਗਰੀਬਾਂ ਨੂੰ ਕਾਲਾ ਧਨ ਲਿਆ ਕੇ ਅੱਜ ਕਿਉਂ ਨਹੀਂ ਦਿੱਤਾ।

 
< Prev   Next >

Advertisements