:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੋਨੀਆ ਗਾਂਧੀ ਦੇ ਜਨਮਦਿਨ 'ਤੇ ਪੀਐਮ ਮੋਦੀ ਨੇ ਦਿਤੀ ਵਧਾਈ PRINT ਈ ਮੇਲ
son.jpegਨਵੀਂ ਦਿੱਲੀ, ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅੱਜ ਅਪਣਾ 72ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ਕਾਂਗਰਸ ਦੇ ਕਰਮਚਾਰੀ ਉਹਨਾਂ ਨੂੰ ਵਧਾਈ ਦੇਣ ਲਈ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਉਹਨਾਂ ਨੂੰ ਟਵਿੱਟਰ ਰਾਹੀ ਮੁਬਾਰਕਬਾਦ ਦਿਤੀ ਹੈ। ਉਹਨਾਂ ਲਿਖਿਆ ਹੈ ਕਿ ਸ਼੍ਰੀਮਤੀ ਸੋਨੀਆ ਗਾਂਧੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ।

ਮੈਂ ਉਹਨਾਂ ਦੀ ਲੰਮੀ ਉਮਰ ਅਤੇ ਚੰਗੀ ਸਿਹਤ ਦੀ ਦੂਆ ਕਰਦਾ ਹਾਂ। ਕਾਂਗਰਸ ਨੇ ਵੀ ਅਪਣੇ ਨੇਤਾ ਨੂੰ ਜਨਮਦਿਨ ਦੀਆਂ ਵਧਾਈਆਂ ਦਿਤੀਆਂ ਹਨ। ਕਾਂਗਰਸ ਨੇ ਅਪਣੇ ਟਵਿੱਟਰ 'ਤੇ ਲਿਖਿਆ ਕਿ ਸ਼੍ਰੀਮਤੀ ਸੋਨੀਆ ਗਾਂਧੀ ਤਾਕਤ, ਮਾਣ ਅਤੇ ਹਮਦਰਦੀ ਦਾ ਰੂਪ ਹਨ। ਉਹ ਸਾਡੀ ਸ਼ਕਤੀ ਅਤੇ ਸਾਡੀ ਵੱਡੀ ਨੇਤਾ ਹਨ। ਉਸ ਸ਼ਖਸ ਨੂੰ ਜਨਮਦਿਨ ਮੁਬਾਰਕ ਜਿਸ ਨੇ ਔਰਤਾਂ ਦੀ ਹਿੰਮਤ, ਸਾਡੇ ਦੇਸ਼ ਦੇ ਸੱਭਿਆਚਾਰ ਅਤੇ ਸਾਡੇ ਦੇਸ਼ ਦੇ ਲੋਕਾਂ ਦੀ ਸਮਰਥਾ ਮੁਤਾਬਕ ਅਪਣੇ ਆਪ ਨੂੰ ਢਾਲ ਲਿਆ ਹੈ। ਡੀਐਮਕੇ ਦੇ ਮੁਖੀ ਐਮਕੇ ਸਟਾਲਿਨ ਅਪਣੀ ਭੈਣ ਕਨੀਮੋਝੀ ਦੇ ਨਾਲ ਸੋਨੀਆ ਗਾਂਧੀ ਨੂੰ ਜਨਮਦਿਨ ਦੀ ਵਧਾਈ ਦੇਣ ਲਈ ਉਹਨਾਂ ਦੇ ਘਰ ਪੁੱਜੇ। ਪੱਛਮ ਬੰਗਾਲ ਦੀ ਮੁਖ ਮੰਤਰੀ ਮਮਤਾ ਬੈਨਰਜੀ ਨੇ ਵੀ ਸੋਨੀਆ ਗਾਂਧੀ ਨੂੰ ਜਨਮਦਿਨ ਦੀ ਮੁਬਾਰਕ ਦਿਤੀ। ਉਹਨਾਂ ਨੇ ਅਪਣੇ ਟਵਿੱਟਰ 'ਤੇ ਸੋਨੀਆ ਗਾਂਧੀ ਦੀ ਲੰਮੀ ਉਮਰ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਬੈਨਰਜੀ ਅੱਜ ਨਵੀਂ ਦਿੱਲੀ ਵਿਖੇ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ।

 
< Prev   Next >

Advertisements