:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖਹਿਰਾ ਦੇ ਇਨਸਾਫ ਮੋਰਚੇ ਨੂੰ ਲੱਗੀ ਠੰਢ PRINT ਈ ਮੇਲ
khera.jpgਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਦੇ ਤਲਵੰਡੀ ਸਾਬੋ ਤੋਂ ਪਟਿਆਲਾ ਤਕ 8 ਤੋਂ 16 ਦਸੰਬਰ ਤਕ ‘ਇਨਸਾਫ਼ ਮੋਰਚਾ’ ਕੱਢਿਆ ਜਾ ਰਿਹਾ ਹੈ। ਇਸੇ ਕੜੀ ਵਿੱਚ ਇਹ ਮਾਰਚ ਅੱਜ ਜ਼ਿਲ੍ਹਾ ਬਰਨਾਲਾ ਦੇ
ਕਈ ਪਿੰਡਾਂ ਤੋਂ ਹੁੰਦਾ ਹੋਇਆ ਗੁਜ਼ਰਿਆ। ਇਸ ਮਾਰਚ ਵਿੱਚ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋਏ ਦੋ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਬਲਵਿੰਦਰ ਸਿੰਘ ਬੈਂਸ ਵੀ ਸ਼ਾਮਲ ਸਨ।ਇਨਸਾਫ ਮੋਰਚੇ ਵਿੱਚ ਆਮ ਲੋਕਾਂ ਦਾ ਉਤਸ਼ਾਹ ਬਹੁਤ ਘੱਟ ਵੇਖਣ ਨੂੰ ਮਿਲਿਆ। ਬਰਨਾਲਾ ਦੇ ਪਿੰਡ ਪੱਖੋ ਕਲਾਂ ਤੋਂ ਗੁਜ਼ਰਦਿਆਂ ਇਸ ਮੋਰਚੇ ਵਿੱਚ ਲੋਕਾਂ ਦੀ ਗਿਣਤੀ ਬੇਹੱਦ ਘੱਟ ਸੀ। ਜੋ ਲੋਕ ਰੈਲੀ ਵਿੱਚ ਪੁੱਜੇ ਸਨ, ਉਨ੍ਹਾਂ ਦਾ ਵੀ ਮੋਰਚੇ ਵੱਲ ਜ਼ਿਆਦਾ ਧਿਆਨ ਨਜ਼ਰ ਨਹੀਂ ਆ ਰਿਹਾ ਸੀ। ਲੋਕ ਰੈਲੀ ਤੋਂ ਦੂਰ ਆਪਣੀਆਂ ਗੱਲਾਂ ਵਿੱਚ ਰੁੱਝੇ ਨਜ਼ਰ ਆਏ। ਕਈ ਲੋਕ ਤਾਂ ਠੰਢ ਵਿੱਚ ਮੂੰਗਫਲੀ ਚੱਬਦੇ ਨਜ਼ਰ ਆਏ। ਇਨਸਾਫ ਮੋਰਚੇ ਵਿੱਚ ਗੱਡੀਆਂ ਤੇ ਬੱਸਾਂ ਦਾ ਕਾਫਲਾ ਕਾਫੀ ਵੱਡਾ ਨਜ਼ਰ ਆਇਆ ਪਰ ਬੱਸਾਂ ਅੰਦਰੋਂ ਖਾਲੀ ਨਜ਼ਰ ਆ ਰਹੀਆਂ ਸਨ। ਮੰਨਿਆ ਜਾ ਰਿਹਾ ਕਿ ਇੱਕਦਮ ਠੰਢ ਵਧਣ ਕਰਕੇ ਲੋਕਾਂ ਦਾ ਹੁੰਗਾਰਾ ਘਟਿਆ ਹੈ।ਜਦੋਂ ਇਸ ਬਾਰੇ ਸੁਖਪਾਲ ਸਿੰਘ ਖਹਿਰਾ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕ ਸਾਰੀਆਂ ਪਾਰਟੀਆਂ ਤੋਂ ਦੁਖੀ ਤੇ ਪ੍ਰੇਸ਼ਾਨ ਹੋ ਚੁੱਕੇ ਹਨ। ਪਾਰਟੀਆਂ ਨੇ ਆਮ ਲੋਕਾਂ ਦਾ ਸੋਸ਼ਣ ਕੀਤਾ ਹੈ। ਇਸੇ ਲਈ ਲੋਕ ਪਾਰਟੀਆਂ ਤੋਂ ਪ੍ਰੇਸ਼ਾਨ ਹੋ ਕੇ ਇਨਸਾਫ ਮੋਰਚੇ ਦਾ ਸਾਥ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਲੋਕ ਉਨ੍ਹਾਂ ਦਾ ਸਾਥ ਦੇ ਰਹੇ ਹਨ।
 
< Prev   Next >

Advertisements