:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਬਨਿਟ ਮੀਟਿੰਗ 'ਚ ਕੱਢੇ ਸਿੱਖ ਮਸਲਿਆਂ ਦੇ ਹੱਲ PRINT ਈ ਮੇਲ
u_b.jpgਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੱਦੀ ਗਈ ਵਜ਼ਾਰਤ ਦੀ ਬੈਠਕ ਵਿੱਚ ਕਈ ਧਾਰਮਿਕ ਤੇ ਮਾਲੀਆ ਸਬੰਧਤ ਮਸਲੇ ਵਿਚਾਰੇ ਗਏ। ਕੈਬਨਿਟ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਸਿੱਖ ਬੰਦੀਆਂ ਤੇ ਸ਼ਿਲੌਂਗ ਦੇ
ਸਿੱਖਾਂ ਦੇ ਮਸਲਿਆਂ 'ਤੇ ਫੈਸਲੇ ਲਏ। ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ à¨‡à¨¸ ਮੀਟਿੰਗ ਨੂੰ ਸੋਮਵਾਰ ਨੂੰ ਸੱਦਿਆ ਗਿਆ ਸੀ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ 'ਤੇ ਬੈਠਕ ਨੂੰ ਅੱਗੇ ਪਾ ਦਿੱਤਾ ਗਿਆ ਸੀ।ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ à¨ªà©°à¨œà¨¾à¨¬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਪੂਰਾ ਸਾਲ ਮਨਾਉਣ ਸਬੰਧੀ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਪੈਰੋਲ ਦਾ ਸਮਾਂ ਵਧਾ ਦਿੱਤਾ ਹੈ। ਪੈਰੋਲ 'ਤੇ ਆਏ ਕੈਦੀ ਹੁਣ ਹਫ਼ਤਾ ਵੱਧ ਸਮਾਂ ਜੇਲ੍ਹ 'ਚੋਂ ਬਾਹਰ ਰਹਿ ਸਕਣਗੇ।
ਪੰਜਾਬ ਕੈਬਨਿਟ ਨੇ ਸ਼ਿਲੌਂਗ ਵਿੱਚ ਸਿੱਖਾਂ 'ਤੇ ਹੋਏ ਨਸਲੀ ਹਮਲਿਆਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨ ਦਾ ਏਜੰਡਾ ਵੀ ਪਾਸ ਕੀਤਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ 60 ਲੱਖ ਰੁਪਏ ਦਾ ਮੁਆਵਜ਼ਾ ਸਕੂਲ ਦੀ ਇਮਾਰਤ ਢਹਿਣ 'ਤੇ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਲਈ ਬਣਾਏ ਗਏ ਜੀਐਸਟੀ ਨਿਯਮਾਂ ਨੂੰ ਲਾਗੂ ਕਰਨ ਦਾ ਏਜੰਡਾ ਵੀ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਗਿਆ ਹੈ।
 
< Prev   Next >

Advertisements