:: ਲੈਫਟਿਨੇਂਟ ਜਨਰਲ ਵਾਈ.ਕੇ. ਜੋਸ਼ੀ ਉੱਤਰੀ ਕਮਾਨ ਦੇ ਕਮਾਂਡਰ ਨਿਯੁਕਤ   :: ਉਧਵ ਦਾ ਰਾਜ ਠਾਕਰੇ ਤੇ ਪਲਟਵਾਰ, ਪਾਰਟੀ ਦੇ ਭਗਵਾ ਝੰਡੇ ਨੂੰ ਕਦੇ ਝੂਕਣ ਨਹੀਂ ਦਿੱਤਾ   :: ਭਾਰਤ ਦੀ ਟਰੰਪ ਨੂੰ ਦੋ-ਟੁੱਕ, ਕਸ਼ਮੀਰ ਮੁੱਦੇ ਤੇ ਤੀਜੇ ਪੱਖ ਦੀ ਲੋੜ ਨਹੀਂ   :: ਔਰਤ ਦੇ ਫ਼ਰਜੀ ਨਾਂ 'ਤੇ ਕਰਵਾਇਆ ਬੀਮਾ, ਚਾਰ ਸਾਲ ਬਾਅਦ ਮਰੀ ਦੱਸ ਕੇ ਵਸੂਲੇ 25 ਲੱਖ!   :: ਨਿਰਭਯਾ ਦੇ ਦੋਸ਼ੀਆਂ ਨੂੰ ਤਿਹਾੜ 'ਚ ਪੁੱਛੀ ਆਖ਼ਿਰੀ ਇੱਛਾ   :: ਅਨਿਲ ਵਿੱਜ ਤੋਂ ਖੋਹਿਆ CID ਮਹਿਕਮਾ, ਖੱਟਰ ਨੇ ਸੰਭਾਲੀ ਕੰਮਾਨ.. ਵਿੱਜ ਪਰੇਸ਼ਾਨ..!   :: ਜਦੋਂ ਔਰਤ ਨੇ ਪੁਲਿਸ ਵਾਲੇ ਨੂੰ ਸ਼ਰੇਆਮ ਜੜਿਆ ਥੱਪੜ, ਜਾਣੋ ਕੀ ਸੀ ਮਾਮਲਾ   :: ਬੇਰੁਜ਼ਗਾਰੀ ਦਾ ਆਲਮ: 7 ਲੱਖ ਸਰਕਾਰੀ ਅਸਾਮੀਆਂ ਖਾਲੀ, ਹੁਣ ਭਰਨ ਦੇ ਨਿਰਦੇਸ਼   :: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ 'ਤੇ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ, ਪ੍ਰਧਾਨ ਮੰਤਰੀ ਨੇ ਨੇਤਾ ਜੀ ਨੂੰ ਕੀਤਾ ਯ   :: ਭਾਰਤ ਦੇ ਕੇਵਲ 63 ਸੇਠਾਂ ਕੋਲ ਦੇਸ਼ ਦੇ 70 ਫ਼ੀ ਸਦੀ ਲੋਕਾਂ ਨਾਲੋਂ ਚਾਰ ਗੁਣਾਂ ਵੱਧ ਦੌਲਤ?   :: ਗਣਤੰਤਰ ਦਿਵਸ 'ਤੇ ਬਾਬੇ ਨਾਨਕ ਦੇ ਸਿਧਾਂਤਾਂ 'ਤੇ ਆਧਾਰਤ ਫ਼ਲਸਫ਼ੇ ਨੂੰ ਰੂਪਮਾਨ ਕਰੇਗੀ ਪੰਜਾਬ ਦੀ ਝਾਕੀ   :: ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ   :: ਸਿਆਚਿਨ 'ਚ ਫੌਜੀਆਂ ਨੂੰ ਨਹੀਂ ਲੱਗੇਗੀ ਠੰਢ, ਮਿਲੇਗੀ ਲੱਖ ਰੁਪਏ ਵਾਲੀ ਪਰਸਨਲ ਕਿੱਟ   :: ਮਿਸ਼ਨ ਗਗਨਯਾਨ : ਇਸਰੋ ਇਸ ਸਾਲ ਪੁਲਾੜ ਚ ਭੇਜੇਗਾ ਮਹਿਲਾ ਰੋਬੋਟ   :: ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਦਾ ਖੇਡ ਮੇਲਾ PRINT ਈ ਮੇਲ

klbb.jpgਬੇਗੋਵਾਲ, ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਪੋਰਟਸ ਐਾਡ ਕਲਚਰਲ ਕਲੱਬ ਬੇਗੋਵਾਲ ਵਲੋਂ 19ਵਾਂ ਕਬੱਡੀ ਟੂਰਨਾਮੈਂਟ ਤੇ ਸੱਭਿਆਚਾਰਕ ਦੋ ਰੋਜ਼ਾ ਮੇਲਾ ਕਲੱਬ ਦੇ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਤੇ ਚੇਅਰਮੈਨ ਜਸਵੰਤ ਸਿੰਘ ਫਰਾਂਸ ਦੀ ਅਗਵਾਈ ਹੇਠ ਕਰਵਾਇਆ ਗਿਆ | ਖੇਡ ਮੇਲੇ ਵਿਚ ਬਾਬਾ ਹੁੰਦਲ
ਕਲੱਬ ਬੋਪਾਰਾਏ ਨੇ ਚੜ੍ਹਦੀ ਕਲਾ ਕਲੱਬ ਜਲੰਧਰ ਨੂੰ ਹਰਾ ਕੇ 1 ਲੱਖ ਦਾ ਪਹਿਲਾ ਇਨਾਮ ਆਪਣੇ ਨਾਂਅ ਕੀਤਾ | ਇਨਾਮਾਂ ਦੀ ਵੰਡ ਯੁਵਰਾਜ ਭੁਪਿੰਦਰ ਸਿੰਘ ਨੇ ਕੀਤੀ | ਵਿਸ਼ੇਸ਼ ਤੌਰ 'ਤੇ ਪੁੱਜੇ ਇੰਟਰਨੈਸ਼ਨਲ ਰੈਸਲਰ ਦੀ ਗ੍ਰੇਟ ਖਲੀ ਨੇ ਕਿਹਾ ਕਿ ਨਸ਼ੇ ਦਾ ਖ਼ਾਤਮਾ ਤੇ ਖੇਡਾਂ ਨੂੰ ਪ੍ਰਫੁਲਿਤ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ | ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਮੈਂ ਹਿਮਾਚਲ ਪ੍ਰਦੇਸ਼ ਦਾ ਹਾਂ, ਪਰ ਪੰਜਾਬ ਨਾਲ ਮੇਰਾ ਅਥਾਹ ਪਿਆਰ ਹੈ | ਖੇਡ ਮੇਲੇ 'ਚ ਊਠਾਂ, ਘੋੜਿਆਂ ਵਲੋਂ ਜੋ ਪੇਸ਼ਕਾਰੀ ਕੀਤੀ ਗਈ, ਉਹ ਮੇਲੇ ਦੀ ਅਮਿੱਟ ਯਾਦ ਬਣ ਗਿਆ | ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਤੇ ਚੇਅਰਮੈਨ ਜਸਵੰਤ ਸਿੰਘ ਫਰਾਂਸ ਨੇ ਦੱਸਿਆ ਕਿ ਇਕ ਪਿੰਡ ਓਪਨ ਵਿਚ ਧਾਲੀਵਾਲ ਬੇਟ ਜੇਤੂ ਰਹੀ, ਜਦਕਿ ਮਹਿਮਦਵਾਲ ਰਨਰਅਪ ਰਹੀ | ਇਸ ਮੌਕੇ ਸਵਰਨ ਸਿੰਘ ਜੋਸ਼, ਰਜਿੰਦਰ ਸਿੰਘ ਲਾਡੀ, ਪਰਵਿੰਦਰ ਸਿੰਘ ਬੰਟੀ, ਮਾਸਟਰ ਫੁੰਮਣ ਸਿੰਘ, ਸਰਬਜੀਤ ਸਿੰਘ ਸਦਿਉੜਾ, ਪਿ੍ੰਸੀਪਲ ਸੇਵਾ ਸਿੰਘ ਭਦਾਸ, ਮਾਸਟਰ ਕੁਲਵਿੰਦਰ ਸਿੰਘ ਬਿੱਲੂ, ਜੋਗਿੰਦਰ ਸਿੰਘ ਅਜੈਬ, ਨਿਰਮਲ ਸਿੰਘ ਰੱਤਾ, ਸੁਖਚੈਨ ਸਿੰਘ ਮੁਰੱਬੀਆ, ਦਿਲਬਾਗ ਸਿੰਘ, ਵਿਕਾਸ ਜੁਲਕਾ, ਮਾਸਟਰ ਮੱਖਣ ਸਿੰਘ, ਗੁਰਇਕਬਾਲ ਸਿੰਘ ਤੁਲੀ, ਅਵਤਾਰ ਸਿੰਘ ਲੱਕੀ, ਅਮਰਜੋਤ ਸਿੰਘ ਜੱਜ, ਸਰਬਜੀਤ ਸਿੰਘ ਪੱਪਲ, ਸਰੂਪ ਸਿੰਘ ਖਾਸਰੀਆ, ਅਜੀਤਪਾਲ ਸਿੰਘ ਬੰਟੀ, ਇੰਦਰਜੀਤ ਸਿੰਘ ਸਦਿਉੜਾ, ਜਗਜੀਤ ਸਿੰਘ ਖਾਸਰੀਆ, ਜਰਨੈਲ ਸਿੰਘ ਯੂ.ਐਸ.ਏ., ਪ੍ਰੋ: ਜਸਵੰਤ ਸਿੰਘ ਮੁਰੱਬੀਆ, ਹੈੱਡ ਮਾਸਟਰ ਸਵਰਨ ਸਿੰਘ, ਇੰਸਪੈਕਟਰ ਅਮਨਦੀਪ ਸਿੰਘ ਬੱਲੀ, ਰਾਜਵਿੰਦਰ ਸਿੰਘ ਜੈਦ, ਅਸ਼ੋਕ ਕੁਮਾਰ ਬੱਤਰਾ ਆਦਿ ਹਾਜ਼ਰ ਸਨ
 
< Prev   Next >

Advertisements

Advertisement

Advertisement
Advertisement
Advertisement
Advertisement
Advertisement