:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ PRINT ਈ ਮੇਲ
_goa.jpgਪਣਜੀ, ਗੋਆ 'ਚ ਮਨੋਹਰ ਪਾਰੀਕਰ ਦੇ ਦੇਹਾਂਤ ਤੋਂ ਬਾਅਦ ਭਾਜਪਾ ਸਰਕਾਰ ਬਣਾਉਣ 'ਚ ਤਾਂ ਸਫ਼ਲ ਹੋ ਗਈ ਹੈ ਪਰ ਸਿਆਸੀ ਖਿੱਚੋਤਾਣ ਅਜੇ ਖ਼ਤਮ ਨਹੀਂ ਹੋਈ ਹੈ। ਕਾਂਗਰਸ ਨੇ ਰਾਜਪਾਲ 'ਤੇ ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਉਸ ਨੂੰ ਸਰਕਾਰ ਗਠਨ ਦਾ ਮੌਕਾ ਨਾ ਦਿੱਤੇ ਜਾਣ ਦੀ ਆਲੋਚਨਾ
ਕਰਦਿਆਂ ਦੋਸ਼ ਲਾਇਆ ਹੈ ਕਿ ਰਾਜਪਾਲ ਭਾਜਪਾ ਦੇ 'ਏਜੰਟ' ਵਾਂਗ ਕੰਮ ਕਰ ਰਹੀ ਹੈ। ਇਸੇ ਵਿਚਾਲੇ ਪ੍ਰਮੋਦ ਸਾਵੰਤ ਦੀ ਅਗਵਾਈ 'ਚ ਨਵੀਂ ਬਣੀ ਸਰਕਾਰ ਅੱਜ ਵਿਧਾਨ ਸਭਾ 'ਚ ਸ਼ਕਤੀ ਪ੍ਰੀਖਣ ਦਾ ਸਾਹਮਣਾ ਕਰੇਗੀ। ਉੱਥੇ ਹੀ ਇਸ 'ਤੇ ਗੋਆ ਦੇ ਨਵੇਂ ਮੁੱਖ ਮੰਤਰੀ ਸਾਵੰਤ ਨੇ ਭਰੋਸਾ ਜਿਤਾਇਆ ਹੈ ਕਿ ਉਹ 100 ਫ਼ੀਸਦੀ ਜਿੱਤਣਗੇ। ਉਨ੍ਹਾਂ ਨੇ 21 ਵਿਧਾਇਕਾਂ ਦੇ ਸਮਰਥਨ ਦੀ ਗੱਲ ਕਹੀ ਹੈ।
 
< Prev   Next >

Advertisements