ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ |
|
|
ਨਵੀਂ ਦਿੱਲੀ, -21ਮਾਰਚ-(ਮੀਡੀਆ,ਦੇਸਪੰਜਾਬ)- ਬੀਤੇ ਦਿਨੀਂ ਪà©à¨²à¨µà¨¾à¨®à¨¾ 'ਚ ਹੋਠਅੱਤਵਾਦੀ ਹਮਲੇ ਦੇ ਮੱਦੇਨਜ਼ਰ
ਕੇਂਦਰੀ ਗà©à¨°à¨¹à¨¿ ਮੰਤਰੀ ਰਾਜਨਾਥ ਸਿੰਘ, ਦਿੱਲੀ ਦੇ ਮà©à©±à¨– ਮੰਤਰੀ ਅਰਵਿੰਦ ਕੇਜਰੀਵਾਲ,
ਪੱਛਮੀ ਬੰਗਾਲ ਦੀ ਮà©à©±à¨– ਮੰਤਰੀ ਮਮਤਾ ਬੈਨਰਜੀ ਅਤੇ ਵਿਦੇਸ਼ ਰਾਜ ਮੰਤਰੀ ਵੀ.ਕੇ ਸਿੰਘ ਨੇ
ਸ਼ਹੀਦਾਂ ਦੇ ਸਨਮਾਨ ਵਿਚ ਹੋਲੀ ਦਾ ਤਿਉਹਾਰ ਨਹੀ ਮਨਾਇਆ।
|