:: 1947 ਦੀ ਵੰਡ: ਬੱਚਿਆਂ ਦੀਆਂ ਚਿੱਠੀਆਂ ਚ ਕੁਝ ਇਸ ਤਰ੍ਹਾਂ ਦਿਖੇ ਭਾਰਤ-ਪਾਕਿਸਤਾਨ   :: Independence day 2020: ਲਾਲ ਕਿਲ੍ਹੇ ਦੇ ਜਸ਼ਨ 'ਚ ਇਸ ਵਾਰ ਸ਼ਾਮਲ ਹੋਣਗੇ ਇੰਨੇ ਲੋਕ   :: ਰਾਸ਼ਟਰਪਤੀ ਦਾ ਦੇਸ਼ ਨੂੰ ਸੰਬੋਧਨ: ਕੋਰੋਨਾ ਮਹਾਮਾਰੀ, ਗਲਵਾਨ ਵਾਦੀ ਦਾ ਕੀਤਾ ਜ਼ਿਕਰ   :: ਆਜ਼ਾਦੀ ਦਿਹਾੜੇ ਮੌਕੇ 926 ਪੁਲਸ ਮੁਲਾਜ਼ਮਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ, ਜਾਰੀ ਹੋਈ ਸੂਚੀ   :: ਲਾਲ ਕਿਲੇ ਤੇ ਆਜ਼ਾਦੀ ਦਿਹਾੜਾ ਸਮਾਰੋਹ ਲਈ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਤਾ ਗਿਆ ਹੈ ਸੱਦਾ   :: ਸੁਪਰੀਮ ਕੋਰਟ ਦਾ ਧੀਆਂ ਨੂੰ ਜਾਇਦਾਦ ’ਚ ਦਿੱਤਾ ਹੱਕ ਹੁਣ ਇਨ੍ਹਾਂ ਹਾਲਾਤ ’ਚ ਵੀ ਕਾਇਮ ਰਹਿਣਾ   :: ਲਾਲ ਕਿਲੇ ਤੇ ਆਜ਼ਾਦੀ ਦਿਵਸ ਸਮਾਰੋਹ ਲਈ ਕੀਤੀ ਗਈ ਡਰੈੱਸ ਰਿਹਰਸਲ   :: ਕੋਝੀਕੋਡ ਜਹਾਜ਼ ਹਾਦਸੇ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ   :: ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਧੀ ਨੇ ਕੀਤਾ ਭਾਵੁਕ ਟਵੀਟ   :: PM ਮੋਦੀ ਕੱਲ ਲਾਂਚ ਕਰਨਗੇ TAX ਨਾਲ ਜੁੜੀ ਨਵੀਂ ਯੋਜਨਾ, ਈਮਾਨਦਾਰ ਟੈਕਸਦਾਤਾਵਾਂ ਲਈ ਹੈ ਖ਼ਾਸ   :: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
IPL 2019 : ਜਿੱਤ ਤੋਂ ਬਾਅਦ ਚੇਨਈ ਦੇ ਕਪਤਾਨ ਧੋਨੀ ਨੇ ਦਿੱਤਾ ਇਹ ਬਿਆਨ PRINT ਈ ਮੇਲ
khe.jpgਜਲੰਧਰ ਕੋਲਕਾਤਾ ਵਿਰੁੱਧ 7 ਵਿਕਟਾਂ ਨਾਲ ਮੈਚ ਜਿੱਤਣ ਤੋਂ ਬਾਅਦ ਆਈ. ਪੀ. ਐੱਲ. ਪਾਇੰਟ ਟੇਬਲ 'ਚ ਪਹਿਲਾ ਸਥਾਨ 'ਤੇ ਪਹੁੰਚ ਕੇ ਸੀ. ਐੱਸ. ਕੇ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਮੈਚ ਖਤਮ ਹੋਣ ਤੋਂ ਬਾਅਦ ਕਿਹਾ ਕਿ ਮੈਂ ਲੰਮੇ ਸਮੇਂ ਤੋਂ ਹਾਂ।
ਦਰਸ਼ਕਾਂ ਦੀ ਭੀੜ ਸੀ. ਐੱਸ. ਕੇ. ਨੂੰ ਪਿਆਰ ਕਰਦੀ ਹੈ। ਇਹ ਇਕ ਵਿਸ਼ੇਸ਼ ਸਬੰਧ ਹੈ ਤੇ ਉਨ੍ਹਾਂ ਨੇ ਮੈਨੂੰ ਅਪਨਾਇਆ ਹੈ। ਬ੍ਰਾਵੋ ਦੇ ਨਾਲ ਖੇਡਣ ਕਾਰਨ ਸਾਨੂੰ ਥੋੜੀ ਮੁਸ਼ਕਿਲ ਹੋਈ ਸੀ। ਮੈਨੂੰ ਨਹੀਂ ਲੱਗਦਾ ਕਿ ਟੀ-20 ਨੂੰ ਦੇਖਦੇ ਹੋਏ ਇਸ ਤਰ੍ਹਾਂ ਦੀਆਂ ਪਿੱਚਾਂ 'ਤੇ ਖੇਡਣਾ ਚਾਹੀਦਾ। ਇਨ੍ਹਾਂ ਪਿੱਚਾਂ 'ਤੇ ਬਹੁਤ ਘੱਟ ਸਕੋਰਿੰਗ ਮੈਚ ਹੁੰਦੇ ਹਨ। ਧੋਨੀ ਨੇ ਇਸ ਤੋਂ ਬਾਆਦ ਭੱਜੀ ਦੇ ਖੇਡ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਭਜਨ ਸਿੰਘ ਨੇ ਫਿਰ ਵਧੀਆ ਪ੍ਰਦਰਸ਼ਨ ਕੀਤਾ ਹੈ। ਇਸ ਤੋਂ ਇਲਾਵਾ ਇਮਰਾਨ ਤਾਹਿਰ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੂੰ ਮੇਰੇ 'ਤੇ ਭਰੋਸਾ ਹੈ। ਮੈਨੂੰ ਇਕ ਵਧੀਆ ਸਪਿਨ ਗੇਂਦ ਸੁੱਟਣ ਵਾਲਾ ਗੇਂਦਬਾਜ਼ ਮਿਲਿਆ ਹੈ। ਉਹ ਇਸ ਤਰ੍ਹਾਂ ਦੇ ਗੇਂਦਬਾਜ਼ ਹਨ ਜਿਨ੍ਹਾਂ ਨੇ ਇਸ ਖੇਤਰ 'ਚ ਗਤੀ ਦੇ ਨਾਲ ਗੇਂਦਬਾਜ਼ੀ ਕੀਤੀ ਤੇ ਉਹ ਸਾਡੇ ਇਰਾਦਿਆਂ 'ਤੇ ਠੀਕ ਉਤਰੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement

Advertisement
Advertisement
Advertisement
Advertisement