:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਰੈਕਟਰ ਪਲਟਣ ਨਾਲ ਪੰਜਾਬ ਦੇ ਹਾਕੀ ਖਿਡਾਰੀ ਦੀ ਮੌਤ, ਸਦਮੇ 'ਚ ਨਾਨੀ ਨੇ ਵੀ ਤੋੜਿਆ ਦਮ PRINT ਈ ਮੇਲ

hoki.jpgਪੀਲੀਭੀਤ ਕਣਕ ਦੀ ਵਾਢੀ ਕਰਵਾਉਣ ਆਪਣੇ ਨਾਨਕੇ ਉੱਤਰ ਪ੍ਰਦੇਸ਼ ਦੇ ਜੋਗਰਾਜਪੁਰ ਗਏ ਹਾਕੀ ਖਿਡਾਰੀ ਹਰਜੀਤ ਸਿੰਘ ਦੀ ਟਰੈਕਟਰ ਹੇਠਾਂ ਆਉਣ ਨਾਲ ਮੌਤ ਹੋ ਗਈ। ਦੋਹਤੇ ਦੀ ਮੌਤ ਨਾਲ ਨਾਨੀ ਕਰਤਾਰ ਕੌਰ

ਨੂੰ ਡੂੰਘਾ ਸਦਮਾ ਲੱਗਾ ਤੇ ਕੁਝ ਵੀ ਦੇਰ ਬਾਅਦ ਨਾਨੀ ਨੇ ਵੀ ਦਮ ਤੋੜ ਦਿੱਤਾ। ਕਰਤਾਰ ਕੌਰ ਦਾ ਪਿੰਡ 'ਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਹਰਜੀਤ ਸਿੰਘ ਪੰਜਾਬ ਦੀ ਹਾਕੀ ਟੀਮ ਦਾ ਖਿਡਾਰੀ ਵੀ ਸੀ ਤੇ ਲਖਨਊ ਖੇਡਣ ਆਉਂਦਾ ਸੀ।

ਟਰੈਕਟਰ ਹੇਠਾਂ ਦੱਬਣ ਨਾਲ ਹੋਈ ਮੌਤ
ਪਿੰਡ ਗਦੀਹਰ ਵਾਸੀ 93 ਸਾਲਾ ਕਰਤਾਰ ਕੌਰ ਦੇ ਘਰ ਮੰਗਲਵਾਰ ਸਵੇਰੇ ਪੰਜਾਬ ਦੇ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਉਨ੍ਹਾਂ ਦਾ ਦੋਹਤਾ ਹਰਜੀਤ ਸਿੰਘ (34) ਆਇਆ ਸੀ। ਸ਼ਾਮ ਨੂੰ ਘਰ ਕੋਲ ਖੇਤਾਂ ਵਿੱਚ ਕੰਬਾਈਨ ਨਾਲ ਕਣਕ ਦੀ ਕਟਾਈ ਚੱਲ ਰਹੀ ਸੀ। ਇਸ ਦੌਰਾਨ ਹਰਜੀਤ ਜਦੋਂ ਟਰਾਲੀ 'ਚ ਕਣਕ ਭਰ ਕੇ ਘਰ ਜਾਣ ਲੱਗਾ ਤਾਂ ਅਚਾਨਕ ਉੱਚੇ ਸਥਾਨ 'ਤੇ ਟਰਾਲੀ ਚੜ੍ਹਾਉਂਦੇ ਸਮੇਂ ਟਰੈਕਟਰ ਬੇਕਾਬੂ ਹੋ ਕੇ ਪਲਟ ਗਿਆ, ਜਿਸ ਕਾਰਨ ਉਹ ਹੇਠਾਂ ਦੱਬ ਗਿਆ।

ਨਾਨੀ ਨੂੰ ਪਿਆ ਦਿਲ ਦਾ ਦੌਰਾ
ਹਰਜੀਤ ਨੂੰ ਖਾਸੀ ਮੁਸ਼ਕਲ ਨਾਲ ਟਰੈਕਟਰ ਹੇਠੋਂ ਕੱਢਿਆ ਗਿਆ ਤੇ ਪੂਰਨਪੁਰ ਦੇ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਹਰਜੀਤ ਦੀ ਨਾਨੀ ਬੇਹੋਸ਼ ਹੋ ਡਿੱਗ ਗਈ ਤੇ ਕੁਝ ਸਮੇਂ ਬਾਅਦ ਉਨ੍ਹਾਂ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੁਲਸ ਨੇ ਹਰਜੀਤ ਦੀ ਲਾਸ਼ ਦਾ ਪੋਸਟਮਾਰਟਮ ਕਰ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।

2 ਭੈਣਾਂ ਦਾ ਇਕਲੌਤਾ ਭਰਾ ਸੀ ਹਰਜੀਤ
ਹਰਜੀਤ ਨੇ 10 ਸਾਲ ਪਹਿਲਾਂ ਆਪਣੇ ਨਾਨਕੇ 8 ਏਕੜ ਜ਼ਮੀਨ ਖਰੀਦੀ ਸੀ ਤੇ ਖੇਤੀ ਕਰਦਾ ਸੀ। ਮੰਗਲਵਾਰ ਨੂੰ ਕਣਕ ਦੀ ਵਾਢੀ ਕਰਨ ਗਏ ਹਰਜੀਤ ਨਾਲ ਹਾਦਸਾ ਵਾਪਰ ਗਿਆ। ਦੋ ਭੈਣਾਂ ਦਾ ਇਕੱਲਾ ਭਰਾ ਹਰਜੀਤ ਸਿੰਘ ਆਪਣੇ ਪਿੱਛੇ ਸੱਤ ਸਾਲ ਦੀ ਧੀ ਤੇ ਪੰਜ ਸਾਲ ਦਾ ਪੁੱਤਰ ਛੱਡ ਗਿਆ ਹੈ।

 
< Prev   Next >

Advertisements