:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਏਕ ਭਰਮ ਸਰਵਗੁਣ ਸੰਪਨ' ਦੇ ਮੇਕਰਸ ਨੇ ਸ਼ੋਅ ਦਾ ਕੀਤਾ ਇਤਿਹਾਸਕ ਲਾਂਚ PRINT ਈ ਮੇਲ
mndr.pngਮੁੰਬਈ ਟੀ.ਵੀ. ਦੀ ਨੂੰਹ ਜਾਨਹਵੀ ਉਰਫ ਸ਼ਰੇਣੂ ਪਾਰਿਖ ਨੇ ਉਦੈਪੁਰ 'ਚ 1000 ਸਾਲ ਪੁਰਾਣੇ ਸਾਹ ਬਹੂ ਮੰਦਰ 'ਚ ਸਟਾਰ ਪਲੱਸ 'ਤੇ ਆਉਣ ਵਾਲੇ ਆਪਣੇ ਅਗਲੇ ਸ਼ੋਅ ਨੂੰ ਲਾਂਚ ਕਰ ਦਿੱਤਾ ਹੈ। ਅਦਾਕਾਰਾ ਰੂੜੀਵਾਦੀਆਂ ਨੂੰ ਤੋੜਦੇ ਹੋਏ ਇਕ ਅਜਿਹੀ ਨੂੰਹ ਨੂੰ ਪੇਸ਼ ਕਰਨ ਲਈ ਤਿਆਰ ਹੈ, ਜੋ ਕਿ ਆਗਿਆਕਾਰੀ ਅਤੇ ਪਿਆਰ ਕਰਨ ਵਾਲੀ ਨੂੰਹ ਵਰਗੀ ਨਹੀਂ ਹੈ।

Punjabi Bollywood Tadka
ਜਾਨਹਵੀ ਮਿੱਤਲ ਪਰਦੇ 'ਤੇ ਪਰੰਪਰਾਗਤ ਨੂੰਹ ਦੇ ਸਾਂਚੇ ਨੂੰ ਬਦਲਨ ਅਤੇ ਖਲਨਾਇਕ ਨੂੰਹ ਦੇ ਸਭ ਤੋਂ ਖਤਰਨਾਕ ਲੁੱਕ ਨੂੰ ਦਿਖਾਉਣ ਲਈ ਆ ਰਹੀ ਹੈ। ਹਾਲ ਹੀ 'ਚ ਰਿਲੀਜ਼ ਹੋਏ ਸ਼ੋਅ ਦੇ ਦਿਲਚਸਪ ਪ੍ਰੋਮੋ ਨੇ ਦਰਸ਼ਕਾਂ 'ਚ ਉਤਸੁਕਤਾ ਵਧਾ ਦਿੱਤੀ ਹੈ, ਜਿਸ 'ਚ ਜਾਨਹਵੀ ਇਕ ਆਦਰਸ਼ ਨੂੰਹ ਹੋਣ ਦਾ ਦਿਖਾਵਾ ਕਰਦੀ ਹੈ, ਜਦੋਂ ਕਿ ਉਹੀ ਆਪਣੇ ਸੁਹਰੇ ਪਰਿਵਾਰ ਖਿਲਾਫ ਸਾਜਿਸ਼ ਰਚਦੀ ਵੀ ਨਜ਼ਰ ਆਉਂਦੀ ਹੈ।
Punjabi Bollywood Tadka
ਸਟਾਰ ਪਲੱਸ 'ਤੇ 22 ਅਪ੍ਰੈਲ ਤੋਂ ਪ੍ਰਸਾਰਿਤ ਹੋਣ ਵਾਲੇ ਇਸ ਸ਼ੋਅ ਦਾ ਨਿਰਦੇਸ਼ਨ ਮੁਮਿਤ ਸੋਡਾਨੀ ਹੈ ਅਤੇ ਸੰਨੀ ਸਾਈਡ ਅੱਪ ਫਿਲਮਸ ਦੁਆਰਾ ਨਿਰਮਾਣਿਤ ਹੈ। ਹਰ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 7 ਵਜੇ ਪ੍ਰਸਾਰਿਤ ਹੋਣ ਵਾਲਾ Ek Bhram Sarvagun Sampanna ਸੱਸ-ਨੂੰਹ ਸੀਰੀਅਲਾਂ ਦੇ ਇਤਿਹਾਸ ਦੀ ਇਕ ਕ੍ਰਾਂਤੀਵਾਦੀ ਕਹਾਣੀ ਹੈ।
 
< Prev   Next >

Advertisements