:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਏਥੰਸ ਨੇ 27 ਸਾਲ ਬਾਅਦ ਸਥਾਪਿਤ ਕੀਤੀ ਸਿਕੰਦਰ ਮਹਾਨ ਦੀ ਮੂਰਤੀ PRINT ਈ ਮੇਲ
sikndr.jpgਏਥੰਸ ਏਥੰਸ ਨੇ ਸਿਕੰਦਰ ਮਹਾਨ ਦੀ ਪਹਿਲੀ ਮੂਰਤੀ ਸ਼ੁੱਕਰਵਾਰ ਨੂੰ ਸਥਾਪਿਤ ਕੀਤੀ। ਇਹ ਪ੍ਰਾਜੈਕਟ ਨੌਕਰਸ਼ਾਹੀ ਵੱਲੋਂ ਤਕਰੀਬਨ ਤਿੰਨ ਦਹਾਕੇ ਤੱਕ ਹੋਈ ਦੇਰੀ ਦਾ ਸ਼ਿਕਾਰ ਰਹੀ।
ਮੱਧ ਏਥੰਸ ਵਿਚ ਲਾਰਡ ਬਾਇਰੋਨ ਦੀ ਮੂਰਤੀ ਸਾਹਮਣੇ ਨੌਜਵਾਨ ਸਿਕੰਦਰ ਦੀ ਘੁੜਸਵਾਰੀ ਕਰਦੇ ਹੋਏ ਕਾਂਸੇ ਨਾਲ ਬਣੀ 350 ਮੀਟਰ ਮੂਰਤੀ ਖੜੀ ਕੀਤੀ ਗਈ। ਏਥੰਸਸ ਮੁਤਾਬਕ ਇਹ ਮੂਰਤੀ 1972 ਵਿਚ ਪੂਰੀ ਕਰ ਲਈ ਗਈ ਸੀ ਅਤੇ ਦੇਸ਼ ਨੇ 1992 ਵਿਚ ਇਸ ਨੂੰ ਅਜਿਹੇ ਸਮੇਂ ਵਿਚ ਹਾਸਲ ਕੀਤੀ ਸੀ ਜਦੋਂ ਮਕਦੂਨੀਆ ਗਣਤੰਤਰ ਦੇ ਨਾਲ ਨਾਂ 'ਤੇ ਚੱਲ ਰਹੇ ਵਿਵਾਦ ਨੂੰ ਲੈ ਕੇ ਰਾਸ਼ਟਰਵਾਦ ਦੀ ਭਾਵਨਾ ਸਿਖਰ 'ਤੇ ਸੀ। ਏਥੰਸ ਦੇ ਮੇਅਰ ਗਿਓਰਗੋਸ ਕਮਿਨੀਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਕਦਮ ਦਾ ਮਕਦੂਨੀਆ ਵਿਵਾਦ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਚੌਥੀ ਸ਼ਤਾਬਦੀ ਈਸਾ ਪੂਰਵ ਦੇ ਯੋਧੇ ਦਾ ਜਨਮ ਅੱਜ ਦੇ ਯੂਨਾਨ ਦੇ ਉੱਤਰੀ ਖੇਤਰ ਮਕਦੂਨੀਆ ਵਿਚ ਹੋਇਆ ਸੀ ਜੋ ਯੂਨਾਨੀਆਂ ਲਈ ਨਾਇਕ ਹਨ।
 
< Prev   Next >

Advertisements