:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਦੇ ਨਾਲ ਫਿਰ ਸ਼ਿਖਰ ਵਾਰਤਾ ਕਰਨਾ ਚਾਹੁੰਦੈ ਚੀਨ PRINT ਈ ਮੇਲ

china_mo.pngਬੀਜਿੰਗ ਚੀਨ ਦੋ ਪੱਖੀ ਸਬੰਧਾਂ ਨੂੰ ਬਿਹਤਰ ਕਰਨ ਲਈ ਭਾਰਤ ਦੇ ਨਾਲ ਫਿਰ ਸ਼ਿਖਰ ਵਾਰਤਾ ਕਰਨਾ ਚਾਹੁੰਦਾ ਹੈ।

ਚੀਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਵੁਹਾਨ ਮੀਟਿੰਗ ਦੀ ਤਰਜ਼ 'ਤੇ ਭਾਰਤ ਦੇ ਨਾਲ ਫਿਰ ਸ਼ਿਖਰ ਵਾਰਤਾ ਕਰਨ ਲਈ ਤਿਆਰ ਹੈ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਇਸ ਹਫਤੇ ਹੋਣ ਵਾਲੇ ਬੈਲਟ ਐਂਡ ਰੋਡ ਫੋਰਮ ਵਿਚ ਭਾਰਤ ਦੇ ਹਿੱਸਾ ਨਾ ਲੈਣ ਨਾਲ ਦੋ ਪੱਖੀ ਸਬੰਧ ਪ੍ਰਭਾਵਿਤ ਨਹੀਂ ਹੋਣਗੇ। ਭਾਰਤ ਨੇ ਚੀਨ-ਪਾਕਿਸਤਾਨ ਆਰਥਿਕ ਗਲਿਆਰੇ (ਸੀ.ਪੀ.ਈ.ਸੀ.) ਨੂੰ ਲੈ ਕੇ ਇਸ ਫੋਰਮ ਦਾ ਬਾਈਕਾਟ ਕੀਤਾ ਹੈ। ਭਾਰਤ ਸੀ.ਪੀ.ਈ.ਸੀ. ਦਾ ਵਿਰੋਧ ਕਰ ਰਿਹਾ ਹੈ ਕਿਉਂਕਿ ਇਹ ਗੁਲਾਮ ਕਸ਼ਮੀਰ ਤੋਂ ਹੋ ਕੇ ਗੁਜ਼ਰਣ ਵਾਲਾ ਹੈ। ਇਸ ਪ੍ਰਾਜੈਕਟ ਦੀ ਉਸਾਰੀ ਚੀਨ ਦੀ ਮਹੱਤਵਕਾਂਸ਼ੀ ਪ੍ਰਾਜੈਕਟ ਬੈਲਟ ਐਂਡ ਰੋਡ ਇਨੀਸ਼ੀਏਟਿਵ ਦੇ ਤਹਿਤ ਕੀਤਾ ਜਾ ਰਿਹਾ ਹੈ। ਚੀਨ ਆਪਣੀ ਇਸੇ ਪ੍ਰਾਜੈਕਟ ਨੂੰ ਦੁਨੀਆ ਦੇ ਸਾਹਮਣੇ ਰੱਖਣ ਲਈ 25 ਤੋਂ 27 ਅਪ੍ਰੈਲ ਤੱਕ ਦੂਜੇ ਬੈਲਟ ਐਂਡ ਰੋਡ ਫੋਰਮ ਦਾ ਆਯੋਜਨ ਕਰ ਰਿਹਾ ਹੈ।

ਭਾਰਤ ਨੇ ਚੀਨ ਦੇ ਪਹਿਲੇ ਫੋਰਮ ਵਿਚ ਵੀ ਹਿੱਸਾ ਨਹੀਂ ਲਿਆ ਸੀ। ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀਨ ਨੇ ਪੱਤਰਕਾਰਾਂ ਨੂੰ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਭਾਰਤ ਨੂੰ ਅਪੀਲ ਕਰਦੇ ਹਾਂ ਕਿ ਉਹ ਸੀ.ਪੀ.ਈ.ਸੀ. ਦਾ ਵਿਰੋਧ ਕਰਨਾ ਛੱਡ ਦੇਣ। ਉਨ੍ਹਾਂ ਤੋਂ ਜਦੋਂ ਇਹ ਪੁੱਛਿਆ ਗਿਆ ਕਿ ਕੀ ਫੋਰਮ ਦਾ ਬਾਈਕਾਟ ਕਰਨ ਦੇ ਭਾਰਤ ਦੇ ਫੈਸਲੇ ਨਾਲ ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਚਿਨਫਿੰਗ ਦੀ ਗੈਰ ਰਸਮੀ ਸ਼ਿਖਰ ਵਾਰਤਾ ਨਾਲ ਬਣਿਆ ਮਾਹੌਲ ਕਮਜ਼ੋਰ ਹੋ ਜਾਵੇਗਾ। ਇਸ 'ਤੇ ਵਾਂਗ ਨੇ ਕਿਹਾ ਕਿ ਦੋਹਾਂ ਨੇਤਾਵਾਂ ਦੀ ਵੁਹਾਨ ਵਿਚ ਬਹੁਤ ਸਫਲ ਮੀਟਿੰਗ ਹੋਈ ਸੀ।

ਖਾਸ ਗੱਲ ਇਹ ਹੈ ਕਿ ਉਨ੍ਹਾਂ ਵਿਚ ਆਪਸੀ ਵਿਸ਼ਵਾਸ ਸਥਾਪਿਤ ਹੋਇਆ ਅਤੇ ਭਾਰਤ-ਚੀਨ ਸਬੰਧਾਂ ਨੂੰ ਮਜ਼ਬੂਤ ਕਰਨ 'ਤੇ ਸਹਿਮਤੀ ਬਣੀ ਸੀ। ਵੁਹਾਨ ਸ਼ਿਖਰ ਵਾਰਤਾ ਤੋਂ ਬਾਅਦ ਸਾਨੂੰ ਦੋਹਾਂ ਦੇਸ਼ਾਂ ਵਿਚਾਲੇ ਹਰ ਖੇਤਰ ਵਿਚ ਤਰੱਕੀ ਦੇਖਣ ਨੂੰ ਮਿਲੀ। ਹੁਣ ਅਸੀਂ ਆਪਣੇ ਨੇਤਾਵਾਂ ਵਿਚਾਲੇ ਅਗਲੀ ਸ਼ਿਖਰ ਵਾਰਤਾ ਦੀ ਤਿਆਰੀ ਕਰ ਰਹੇ ਹਾਂ। ਵਾਂਗ ਨੇ ਕਿਹਾ ਕਿ ਹੁਣ ਤੱਕ 37 ਰਾਸ਼ਟਰੀ ਪ੍ਰਧਾਨਾਂ ਅਤੇ ਸਰਕਾਰਾਂ ਨੇ ਬੈਲਟ ਐਂਡ ਰੋਡ ਫੋਰਮ ਵਿਚ ਹਿੱਸਾ ਲੈਣ ਦੀ ਪੁਸ਼ਟੀ ਕੀਤੀ ਹੈ। ਉੱਤਰੀ ਕੋਰੀਆ ਦੇ ਪ੍ਰਤੀਨਿਧੀ ਵੀ ਫੋਰਮ ਵਿਚ ਹਿੱਸਾ ਲੈਣਗੇ। 150 ਦੇਸ਼ਾਂ ਅਤੇ 90 ਕੌਮਾਂਤਰੀ ਸੰਗਠਨਾਂ ਦੇ ਤਕਰੀਬਨ ਪੰਜ ਹਜ਼ਾਰ ਪ੍ਰਤੀਨਿਧੀ ਵੀ ਇਸ ਵਿਚ ਸ਼ਾਮਲ ਹੋਣਗੇ। ਇਸ ਫੋਰਮ ਵਿਚ ਪਾਕਿਸਤਾਨ ਅਤੇ ਨੇਪਾਲ ਵੀ ਸ਼ਾਮਲ ਹੋ ਰਹੇ ਹਨ।
 
< Prev   Next >

Advertisements