:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੈਨ ਖਤਮ ਤੋਂ ਬਾਅਦ ਯੋਗੀ ਬੋਲੇ, ਰਗ-ਰਗ 'ਚ ਰਾਮ, ਹਨੂੰਮਾਨ ਅਤੇ ਮੇਰੇ ਵਿਚਾਲੇ ਕੋਈ ਨਹੀਂ ਆ ਸਕਦਾ PRINT ਈ ਮੇਲ
yogi.jpgਲਖਨਊ ਚੋਣ ਕਮਿਸ਼ਨ ਵਲੋਂ ਲਗਾਏ ਗਏ 72 ਘੰਟੇ ਦਾ ਬੈਨ ਖਤਮ ਹੋਣ ਤੋਂ ਬਾਅਦ ਯੂ. ਪੀ. ਦੇ ਮੁਖ ਮੰਤਰੀ ਯੋਗੀ ਅਦਿਤਿਆਨਾਥ ਨੇ ਸਿਲਸਿਲੇ ਵਾਰ ਕਈ ਟਵੀਟ ਕੀਤੇ ਹਨ। ਸੀ. ਐੱਮ. ਯੋਗੀ ਨੇ ਕਿਹਾ ਕਿ ਹਿੰਦੂ ਉਨ੍ਹਾਂ ਦਾ ਧਾਰਮਿਕ ਪਹਿਚਾਣ ਅਤੇ ਜਮੂਰੀ ਕਦਰਾਂ-ਕੀਮਤਾਂ ਦੇ ਤਹਿਤ ਉਨ੍ਹਾਂ ਨੇ ਚੋਣ ਕਮਿਸ਼ਨ ਦੇ ਹੁਕਮ ਦਾ ਸਨਮਾਨ ਕੀਤਾ।

 à¨‡à¨¸ ਦੇ ਨਾਲ ਯੋਗੀ ਨੇ ਟਵੀਟ 'ਚ ਕਿਹਾ ਕਿ ਉਨ੍ਹਾਂ ਦੇ ਮੰਦਰ ਦਰਸ਼ਨ ਨੂੰ ਸਿਆਸਤ ਨਾਲ ਜੋੜ ਕਿ ਨਹੀਂ ਦੇਖਿਆ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਚੋਣ ਸਭਾ 'ਚ ਬਜਰੰਗਬਲੀ ਅਤੇ ਅਲੀ ਵਾਲੇ ਬਿਆਨ ਨੂੰ ਲੈ ਕੇ ਕਮਿਸ਼ਨ ਨੇ ਯੋਗੀ ਦੇ ਪ੍ਰਚਾਰ ਕਰਨ 'ਤੇ ਪਾਬੰਦੀ ਲਗਾਈ ਸੀ।

PunjabKesari

ਮੁੱਖ ਮੰਤਰੀ ਯੋਗੀ ਨੇ ਆਪਣੇ ਟਵੀਟ 'ਚ ਕਿਹਾ 'ਮੇਰੀ ਰਗ-ਰਗ 'ਚ ਰਾਮ, ਕਣ-ਕਣ 'ਚ ਕ੍ਰਿਸ਼ਨ ਹਰੇਕ ਨਸ 'ਚ ਸ਼ਿਵ ਅਤੇ ਹਰ ਧਮੀ 'ਚ ਧਰਮ ਅਤੇ ਫਰਜ਼ ਬੋਧ ਲਗਾਤਾਰ ਪ੍ਰਵਾਹਿਤ ਹੁੰਦਾ ਰਹਿੰਦਾ ਹੈ। ਅੱਜ ਮੈਂ ਫਿਰ ਕਹਿਣਾ ਚਾਹੁੰਦਾ ਹਾਂ ਕਿ ਮੇਰੀ ਧਾਰਮਿਕ ਪਹਿਚਾਣ ਹਿੰਦੂ ਹੈ, ਉਹ ਹਿੰਦੂ ਜੋ ਭਾਰਤ 'ਚ ਰਹਿਣ ਵਾਲੇ ਸਾਰੇ ਪੰਥਾਂ ਅਤੇ ਧਰਮਾਂ ਦੇ ਸਨਮਾਨ ਬਰਾਬਰ ਭਾਵ ਨਾਲ ਆਦਿਕਾਲ ਤੋਂ ਕਰਦਾ ਆ ਰਿਹਾ ਹੈ। ਰਾਸ਼ਟਰ ਦੀਆਂ ਸੰਵਿਧਾਨਿਕ ਸੰਸਥਾਵਾਂ ਦਾ ਸਨਮਾਨ ਅਤੇ ਜਮਹੂਰੀ ਕਦਰਾਂ-ਕੀਮਤਾਂ ਦਾ ਮਾਣ ਬੀ.ਜੇ. ਪੀ. ਦੀ ਵਿਚਾਰਧਾਰਾ ਦਾ ਅਨਿੱਖੜਵਾਂ ਅੰਗ ਹੈ। ਪਿਛਲੇ 72 ਘੰਟਿਆਂ 'ਚ ਮੈਂ ਚੋਣ ਕਮਿਸ਼ਨ ਦੇ ਹੁਕਮ ਦਾ ਸਨਮਾਨ ਕੀਤਾ ਅਤੇ ਉਸ ਨੂੰ ਸਮੁੱਚਾ ਆਦਰ ਦਿੱਤਾ।

ਯੋਗੀ ਨੇ ਅਯੁੱਧਿਆ ਅਤੇ ਵਾਰਾਨਸੀ 'ਚ ਮੰਦਰਾਂ ਦੇ ਦਰਸ਼ਨ ਨੂੰ ਲੈ ਕੇ ਆਪਣੇ ਟਵੀਟ 'ਚ ਕਿਹਾ ''ਮੇਰੇ ਅਰਾਧਿਆ ਰਾਮ ਲਲਾ, ਬਜ਼ਰੰਗਬਲੀ ਅਤੇ ਮਹਾਦੇਵ ਦੇ ਦਰਸ਼ਨ ਨੂੰ ਕਿਸੇ ਵੀ ਤਰ੍ਹਾਂ ਸਿਆਸਤ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ ਹੈ।ਮੈਂ ਸਪਸ਼ਟ ਕਰਨਾ ਚਾਹੁੰਦਾ ਹੈ ਕਿ ਆਸਥਾ ਦਾ ਅਧਿਕਾਰ ਸੰਵਿਧਾਨ ਨੇ ਦਿੱਤਾ ਹੈ ਅਤੇ ਮੈਨੂੰ ਇਸ ਅਧਿਕਾਰ ਦੀ ਵਰਤੋਂ ਕਰਨ ਤੋਂ ਕੋਈ ਰੋਕ ਨਹੀਂ ਸਕਦਾ।''

 
< Prev   Next >

Advertisements