:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਿਤ ਸ਼ਾਹ ਨੇ ਅੱਜ ਅਹਿਮਦਾਬਾਦ 'ਚ ਕੀਤਾ ਰੋਡ ਸ਼ੋਅ PRINT ਈ ਮੇਲ
amit.jpgਅਹਿਮਦਾਬਾਦ ਭਾਜਪਾ ਨੇਤਾ ਅਤੇ ਗਾਂਧੀਨਗਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਅਮਿਤ ਸ਼ਾਹ ਨੇ ਅੱਜ ਘਾਟੋਲੋਦੀਆ ਅਤੇ ਵਜਲਪੁਰ ਵਿਧਾਨ ਸਭਾ ਖੇਤਰਾਂ ਦੇ ਨੇਤਾਵਾਂ ਨਾਲ ਮਿਲੇ।
ਇਸ ਤੋਂ ਬਾਅਦ ਉਨ੍ਹਾਂ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਗੁਜਰਾਤ ਦੇ ਅਹਿਮਦਾਬਾਦ 'ਚ ਅੱਜ ਰੋਡ ਸ਼ੋਅ ਕਰ ਰਹੇ ਹਨ। ਅਮਿਤ ਸ਼ਾਹ ਦੇ ਰੋਡ ਸ਼ੋਅ 'ਚ ਭਾਰੀ ਜਨਤਾ ਦੀ ਭੀੜ ਦੇਖੀ ਗਈ। ਦੱਸਿਆ ਜਾਂਦਾ ਹੈ ਕਿ 23 ਅਪ੍ਰੈਲ ਨੂੰ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਚੋਣਾਂ ਹੋਣਗੀਆਂ, ਜਿਸ ਦੇ ਲਈ ਚੋਣ ਪ੍ਰਚਾਰ ਅੱਜ ਖਤਮ ਹੋ ਜਾਵੇਗਾ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਜਿਹੜੀਆਂ ਦੋ ਲੋਕ ਸਭਾ ਸੀਟਾਂ 'ਤੇ ਦੂਜੇ ਪੜਾਅ ਦੌਰਾਨ ਚੋਣਾਂ ਰੱਦ ਕੀਤੀਆਂ ਗਈਆਂ ਸੀ। ਇਸ ਪੜਾਅ ਦੌਰਾਨ ਉਨ੍ਹਾਂ 'ਤੇ ਵੀ ਹੁਣ ਵੋਟਿੰਗ ਹੋਵੇਗੀ। ਤਾਮਿਲਨਾਡੂ ਦੀ ਵੇਲੋਰ ਅਤੇ ਤ੍ਰਿਪੁਰਾ ਦੀ ਪੱਛਮੀ ਸੀਟ 'ਤੇ ਚੋਣਾਂ ਰੱਦ ਹੋਈਆ ਸੀ।
 
< Prev   Next >

Advertisements