:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਲੰਧਰ: ਕੈਪਟਨ ਦੇ ਸੁਰੱਖਿਆ ਕਰਮਚਾਰੀ ਨਾਲ ਉਲਝਿਆ ਕਾਂਗਰਸੀ ਵਰਕਰ PRINT ਈ ਮੇਲ
cm_c.jpgਜਲੰਧਰ  ਜਲੰਧਰ ਵਿਖੇ ਅੱਜ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਮਹਿੰਦਰ ਸਿੰਘ ਕੇ.ਪੀ. ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ ਦੇ ਸੁਰੱਖਿਆ ਕਰਮਚਾਰੀ ਦੇ ਨਾਲ ਕਾਂਗਰਸੀ ਵਰਕਰ ਦੀ ਝੜਪ ਹੋ ਗਈ।
ਦਰਅਸਲ ਕਾਂਗਰਸੀ ਵਰਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਾ ਚਾਹੁੰਦਾ ਸੀ, ਜਿਸ ਕਰਕੇ ਉਹ ਕੈਪਟਨ ਨੂੰ ਮਿਲਣ ਲਈ ਅੱਗੇ ਵੱਧ ਰਿਹਾ ਸੀ ਕਿ ਇਸੇ ਦੌਰਾਨ ਸੁਰੱਖਿਆ ਕਰਮਚਾਰੀ ਦੇ ਨਾਲ ਉਸ ਦੀ ਝੜਪ ਹੋ ਗਈ। ਇਹ ਸਭ ਮਹਿੰਦਰ ਸਿੰਘ ਕੇ. ਪੀ. ਦੇ ਘਰ ਦੇ ਬਾਹਰ ਵਾਪਰਿਆ। ਇਸ ਝੜਪ ਦੀਆਂ ਤਸਵੀਰਾਂ ਵੀ ਕੈਮਰੇ 'ਚ ਕੈਦ ਹੋ ਗਈਆਂ ਹਨ। ਹਾਲਾਂਕਿ ਮਾਮਲਾ ਮੌਕੇ 'ਤੇ ਸੁਲਝਾ ਲਿਆ ਗਿਆ। ਦਰਅਸਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਅਤੇ ਸੰਤੋਖ ਸਿੰਘ ਚੌਧਰੀ ਦੇ ਹੱਕ 'ਚ ਰੱਖੀ ਗਈ ਰੈਲੀ ਨੂੰ ਸੰਬੋਧਨ ਕਰਨ ਲਈ ਜਲੰਧਰ ਪਹੁੰਚੇ ਸਨ, ਜਿੱਥੇ ਉਹ ਨਾਰਾਜ਼ ਚੱਲ ਰਹੇ ਕੇ. ਪੀ. ਨੂੰ ਵੀ ਮਨਾਉਣ 'ਚ ਕਾਮਯਾਬ ਰਹੇ।
 
< Prev   Next >

Advertisements