:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਕਸ਼ੈ ਨੇ ਆਪਣੀ ਕੈਨੇਡੀਅਨ ਸਿਟੀਜ਼ਨਸ਼ਿਪ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ PRINT ਈ ਮੇਲ
akshe.jpgਨਵੀਂ ਦਿੱਲੀ/ਟੋਰਾਂਟੋ - ਅਕਸ਼ੈ ਕੁਮਾਰ ਦੇ ਲੋਕ ਸਭਾ ਚੋਣਾਂ 2019 ਵਿਚ ਵੋਟ ਨਾ ਪਾਉਣ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਹੰਗਾਮਾ ਹੋਇਆ ਸੀ। ਫਿਰ ਜਦੋਂ ਅਕਸ਼ੈ ਕੁਮਾਰ ਕੋਲੋਂ ਇਸ ਬਾਰੇ ਪੁੱਛਿਆ ਗਿਆ
ਤਾਂ ਉਨ੍ਹਾਂ ਜਵਾਬ ਦੇਣ ਤੋਂ ਮੋੜਾ ਪਾ ਲਿਆ। ਹਾਲਾਂਕਿ ਅਕਸ਼ੈ ਕੁਮਾਰ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈ ਸੀ। ਹੁਣ ਅਕਸ਼ੈ ਕੁਮਾਰ ਨੇ ਆਪਣੀ ਨਾਗਰਿਕਤਾ ਨੂੰ ਲੈ ਕੇ ਖੁਲਾਸਾ ਕੀਤਾ ਅਤੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਉਨ੍ਹਾਂ ਕੋਲ ਕੈਨੇਡੀਅਨ ਪਾਸਪੋਰਟ ਹੈ ਅਤੇ ਉਹ ਪਿਛਲੇ 7 ਸਾਲ ਤੋਂ ਕੈਨੇਡਾ ਨਹੀਂ ਗਏ ਹਨ। ਅਕਸ਼ੈ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਨਾਗਰਿਕਤਾ ਨੂੰ ਲੈ ਕੇ ਬਿਨਾਂ ਵਜ੍ਹਾ ਦਿਲਚਸਪੀ ਅਤੇ ਨਾ ਪੱਖੀ ਰਵੱਈਏ ਨੂੰ ਉਹ ਸਮਝ ਨਹੀਂ ਸਕੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਇਸ ਗੱਲ ਤੋਂ ਮਨਾਂ ਨਹੀਂ ਕੀਤਾ ਅਤੇ ਨਾ ਹੀ ਲੁਕਾਇਆ ਹੈ ਕਿ ਉਨ੍ਹਾਂ ਕੋਲ ਕੈਨੇਡੀਅਨ ਪਾਸਪੋਰਟ ਹੈ ਪਰ ਇਹ ਵੀ ਸੱਚ ਹੈ ਕਿ ਪਿਛਲੇ 7 ਸਾਲ ਤੋਂ ਉਹ ਕੈਨੇਡਾ ਨਹੀਂ ਗਏ ਹਨ।

ਅਕਸ਼ੈ ਨੇ ਦੱਸਿਆ ਕਿ ਉਹ ਭਾਰਤ ਵਿਚ ਕੰਮ ਕਰਦੇ ਹਨ ਅਤੇ ਆਪਣੇ ਸਾਰੇ ਟੈਕਸ ਇਥੇ ਹੀ ਅਦਾ ਕਰਦੇ ਹਨ। ਇਸ ਤਰ੍ਹਾਂ ਅਕਸ਼ੈ ਕੁਮਾਰ ਨੇ ਉਨ੍ਹਾਂ ਵਿਵਾਦਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਜੋ ਉਨ੍ਹਾਂ ਦੀ ਨਾਗਰਿਕਤਾ ਨੂੰ ਲੈ ਕੇ ਪੈਦਾ ਹੋਏ ਹਨ। ਅਕਸ਼ੈ ਕੁਮਾਰ ਨੇ ਅੱਗੇ ਕਿਹਾ ਕਿ ਇਨ੍ਹਾਂ ਸਾਲਾਂ ਵਿਚ ਉਨ੍ਹਾਂ ਨੂੰ ਕਿਸੇ ਨੂੰ ਭਾਰਤ ਪ੍ਰਤੀ ਆਪਣੇ ਪਿਆਰ ਨੂੰ ਸਿੱਧ ਕਰਨ ਦੀ ਲੋੜ ਨਹੀਂ ਪਈ, ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਉਨ੍ਹਾਂ ਦੀ ਨਾਗਰਿਕਤਾ 'ਤੇ ਬਿਨਾਂ ਵਜ੍ਹਾ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ। ਇਹ ਪੂਰੀ ਤਰ੍ਹਾਂ ਨਾਲ ਨਿੱਜੀ ਮਾਮਲਾ ਹੈ। ਕਾਨੂੰਨੀ ਮਾਮਲਾ ਹੈ, ਗੈਰ ਰਾਜਨੀਤਕ ਹੈ ਅਤੇ ਇਸ ਨਾਲ ਕਿਸੇ ਉਪਰ ਕੋਈ ਫਰਕ ਨਹੀਂ ਪੈਣ ਵਾਲਾ। ਅਕਸ਼ੈ ਕੁਮਾਰ ਨੇ ਇਸ ਤਰ੍ਹਾਂ ਨਾਲ ਆਪਣੇ ਖਿਲਾਫ ਆਲੋਚਨਾ ਕਰਨ ਵਾਲਿਆਂ ਦਾ ਮੂੰਹ ਬੰਦ ਕਰਨ ਦੀ ਕੋਸ਼ਿਸ਼ ਕੀਤੀ ਹੈ। ਕੁਝ ਦਿਨ ਪਹਿਲਾਂ ਅਕਸ਼ੈ ਕੁਮਾਰ ਨੇ ਪੀ.ਐਮ. ਨਰਿੰਦਰ ਮੋਦੀ ਦਾ ਇਕ ਗੈਰ ਰਾਜਨੀਤਕ ਇੰਟਰਵਿਊ ਵੀ ਕੀਤਾ ਸੀ।
 
< Prev   Next >

Advertisements