:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
7 ਮਈ ਨੂੰ ਪ੍ਰਿਯੰਕਾ ਗਾਂਧੀ ਹਰਿਆਣਾ 'ਚ ਕਰੇਗੀ ਰੈਲੀ PRINT ਈ ਮੇਲ
par_y.jpgਨਵੀਂ ਦਿੱਲੀ/ਚੰਡੀਗੜ੍ਹ  -ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾਂ ਗਾਂਧੀ ਹਰਿਆਣਾ 'ਚ ਵੀ ਚੋਣ ਪ੍ਰਚਾਰ ਕਰਨ ਆਵੇਗੀ। 7 ਮਈ ਨੂੰ ਹਰਿਆਣਾ 'ਚ ਅੰਬਾਲਾ-ਹਿਸਾਰ 'ਚ ਜਨਸਭਾ ਅਤੇ ਰੋਹਤਕ 'ਚ
ਰੋਡ ਸ਼ੋਅ ਕਰੇਗੀ ਪਰ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ 4 ਮਈ ਨੂੰ ਹਰਿਆਣਾ ਆਉਣਗੇ। ਰਾਹੁਲ ਗਾਂਧੀ ਉੱਤਰ ਹਰਿਆਣਾ ਤੋਂ ਬਾਅਦ ਸ਼ਨੀਵਾਰ ਤੋਂ ਦੱਖਣੀ ਹਰਿਆਣਾ 'ਚ ਐਂਟਰੀ ਕਰਨਗੇ। ਰਾਹੁਲ ਗਾਂਧੀ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ, ਮਹੇਂਦਰਗੜ੍ਹ ਅਤੇ ਰੋਹਤਕ 'ਚ ਕਾਂਗਰਸ ਉਮੀਦਵਾਰਾਂ ਦੇ ਲਈ ਪ੍ਰਚਾਰ ਕਰਨਗੇ।ਸੂਬਾ ਕਾਂਗਰਸ ਨੇ ਪਾਰਟੀ ਲੀਡਰਸ਼ਿਪ ਤੋਂ ਯੂ. ਪੀ. ਏ ਮੁਖੀ ਸੋਨੀਆ ਗਾਂਧੀ ਦੀ ਵੀ ਜਨਸਭਾ ਦੀ ਮੰਗ ਕੀਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਪ੍ਰਿਯੰਕਾ ਗਾਂਧੀ ਵਾਡਰਾ ਦੇ ਆਉਣ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਵਧਿਆ ਹੈ। ਕਾਂਗਰਸ ਨੂੰ ਲੋਕ ਸਭਾ ਚੋਣਾਂ 'ਚ ਇਸ ਦਾ ਫਾਇਦਾ ਮਿਲੇਗਾ। ਹੁੱਡਾ ਦੇ ਮੀਡੀਆ ਸਲਾਹਕਾਰ ਸੁਨੀਲ ਪਰਤੀ ਮੁਤਾਬਕ ਰਾਹੁਲ ਗਾਂਧੀ 4, 6 ਅਤੇ 9 ਮਈ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ 'ਚ ਰੈਲੀਆਂ ਕਰਨਗੇ।
 
< Prev   Next >

Advertisements