:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਸਰਕਾਰ ਨੇ ਦੇਸ਼ ਦੀ ਜਨਤਾ ਨਾਲ ਧੋਖਾ ਕੀਤਾ : ਨਵਜੋਤ ਸਿੱਧੂ PRINT ਈ ਮੇਲ
mod_s.jpgਅਮੇਠੀ (ਉੱਤਰ ਪ੍ਰਦੇਸ਼) -ਸਾਬਕਾ ਕ੍ਰਿਕੇਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੂਰੇ ਦੇਸ਼ ਦੀ ਜਨਤਾ ਨਾਲ ਧੋਖਾ ਕੀਤਾ ਹੈ। ਮੋਦੀ ਨੇ ਚੰਗੇ ਦਿਨ ਲਿਆਉਣ ਦੀ ਗੱਲ ਕਹੀ ਸੀ
ਪਰ ਅੱਜ ਤੱਕ ਚੰਗੇ ਦਿਨ ਨਹੀਂ ਆਏ। ਸਿੱਧੂ ਅਮੇਠੀ ਦੇ ਜਗਦੀਸ਼ਪੁਰ 'ਚ ਵੀਰਵਾਰ ਸ਼ਾਮ ਨੂੰ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਅੰਬਾਨੀ, ਅਡਾਨੀ ਵਰਗੇ ਵੱਡੇ ਉਦਯੋਗਪਤੀਆਂ ਦੇ ਚੰਗੇ ਦਿਨ ਜ਼ਰੂਰ ਆ ਗਏ ਹਨ। ਨੀਰਵ ਮੋਦੀ, ਮੇਹੁਲ ਚੌਕਸੀ ਆਦਿ ਨੇ ਕਰੋੜਾਂ ਦੇ ਘਪਲੇ ਕੀਤੇ ਹਨ ਅਤੇ ਉਹ ਸਾਰੇ ਫਰਾਰ ਹੋ ਗਏ। ਸਰਕਾਰ ਚੁੱਪ ਹੈ। ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਹੋ ਰਹੀ ਹੈ, ਕਿਉਂਕਿ ਸਾਰੇ ਗੁਜਰਾਤ ਦੇ ਹਨ।
ਸਿੱਧੂ ਨੇ ਕਿਹਾ ਕਿ ਕਾਲਾ ਧਨ ਲਿਆਉਣ ਦੀ ਮੋਦੀ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸਨ, ਉਹ ਵੀ ਨਹੀਂ ਆਇਾ, ਕਿੱਥੇ ਹੈ ਕਾਲਾ ਧਨ? ਉਨ੍ਹਾਂ ਨੇ ਕਿਹਾ ਕਿ 2 ਕਰੋੜ ਨੌਜਵਾਨਾਂ ਨੂੰ ਹਰ ਸਾਲ ਰੋਜ਼ਗਾਰ ਦੇਣ ਦਾ ਵਾਅਦਾ ਮੋਦੀ ਨੇ ਕੀਤਾ ਸੀ ਪਰ 2 ਲੋਕਾਂ ਨੂੰ ਵੀ ਰੋਜ਼ਗਾਰ ਨਹੀਂ ਮਿਲਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਮੇਠੀ ਦਾ ਵਿਕਾਸ ਸਿਰਫ਼ ਕਾਂਗਰਸ ਨੇ ਹੀ ਕੀਤਾ ਹੈ। ਅੱਜ ਪੈਟਰੋਲੀਅਮ ਇੰਸਟੀਚਿਊਟ, ਐੱਚ.ਏ.ਐੱਲ., ਬੀ.ਐੱਚ.ਈ.ਐੱਲ., ਇੰਦਰਾ ਗਾਂਧੀ ਉਡਾਣ ਅਕਾਦਮੀ ਇਹ ਸਾਰੇ ਕਾਂਗਰਸ ਦੀ ਦੇਣ ਹਨ, ਭਾਰਤੀ ਜਨਤਾ ਪਾਰਟੀ ਨੇ ਅਮੇਠੀ ਦਾ ਵਿਕਾਸ ਚੋਰੀ ਕੀਤਾ ਹੈ। ਮੋਦੀ ਦੇਸ਼ ਦਾ ਵਿਕਾਸ ਕਰਨ 'ਚ ਵੀ ਅਸਫ਼ਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਮੇਠੀ ਦੀ ਜਨਤਾ ਇਸ ਵਾਰ ਸੰਸਦ ਮੈਂਬਰ ਨਹੀਂ ਇਕ ਪ੍ਰਧਾਨ ਮੰਤਰੀ ਨੂੰ ਚੁਣਨ ਜਾ ਰਹੀ ਹੈ।
 
< Prev   Next >

Advertisements