:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
CTET 2019: 10 ਫੀਸਦੀ ਰਾਖਵਾਂਕਰਨ 'ਤੇ SC ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ PRINT ਈ ਮੇਲ
sp_k.jpgਨਵੀਂ ਦਿੱਲੀ - ਸੁਪਰੀਮ ਕੋਰਟ 'ਚ ਕੇਂਦਰੀ ਸਿੱਖਿਆ ਪਾਤਰਤਾ ਪ੍ਰੀਖਿਆ (ਸੀਟੇਟ) 'ਚ ਸਰਕਾਰ ਵਲੋਂ ਦਿੱਤੇ ਗਏ ਆਰਥਿਕ ਆਧਾਰ 'ਤੇ 10 ਫੀਸਦੀ ਰਾਖਵਾਂਕਰਨ ਦੇ ਅਧੀਨ ਅੰਕਾਂ 'ਚ ਛੋਟ ਨੂੰ ਲੈ ਕੇ ਇਕ ਪਟੀਸ਼ਨ ਦਾਇਰ ਕੀਤੀ ਗਈ ਸੀ।
ਇਸ ਪਟੀਸ਼ਨ 'ਤੇ ਹੁਣ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੀਟੇਟ 'ਚ ਅਜੇ ਤੱਕ ਸਰਕਾਰ ਵਲੋਂ ਦਿੱਤੇ ਗਏ 10 ਫੀਸਦੀ ਰਾਖਵਾਂਕਰਨ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਇਕ ਨਿਊਜ਼ ਏਜੰਸੀ ਅਨੁਸਾਰ,''ਕੋਰਟ ਨੇ ਇਹ ਕਹਿੰਦੇ ਹੋਏ ਨੋਟੀਫਿਕੇਸ਼ਨ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਕਿ ਇਹ ਨੀਤੀਗਤ ਫੈਸਲਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਸੀ ਕਿ ਪ੍ਰਵੇਸ਼ ਦੀ ਪਾਤਰਤਾ ਲਈ ਆਯੋਜਿਤ ਪ੍ਰੀਖਿਆ 'ਚ ਕਿਸੇ ਤਰ੍ਹਾਂ ਦਾ ਰਾਖਵਾਂਕਰਨ ਨਹੀਂ ਹੋ ਸਕਦਾ। ਜਸਟਿਸ ਇੰਦਰਾ ਬੈਨਰਜੀ ਅਤੇ ਸੰਜੀਵ ਖੰਨਾ ਦੀ ਬੈਂਚ ਨੇ ਸੀਟੇਟ, 2019 'ਚ ਆਰਥਿਕ ਰੂਪ ਨਾਲ ਕਮਜ਼ੋਰ ਵਰਗ ਲਈ 10 ਪੀਸਦੀ ਦੇ ਰਾਖਵੇਂਕਰਨ ਲਈ ਦਾਇਰ ਪਟੀਸ਼ਨ 'ਤੇ ਸੁਣਵਾਈ ਦੌਰਾਨ ਇਹ ਸਪੱਸ਼ਟੀਕਰਨ ਦਿੱਤਾ ਸੀ।

ਬੈਂਚ ਨੇ ਕਿਹਾ ਸੀ ਕਿ ਪ੍ਰਵੇਸ਼ ਪ੍ਰੀਖਿਆ ਨੂੰ ਪਾਸ ਕਰਨ ਲਈ ਕੋਈ ਰਾਖਵਾਂਕਰਨ ਨਹੀਂ ਹੋ ਸਕਦਾ। ਇਹ ਪੂਰੀ ਤਰ੍ਹਾਂ ਨਾਲ ਗਲਤ ਹੈ। ਇਹ ਕੇਵਲ ਪਾਤਰਤਾ ਪ੍ਰਾਪਤ ਕਰਨ ਦੀ ਪ੍ਰੀਖਿਆ ਹੈ। ਰਾਖਵਾਂਕਰਨ ਦਾ ਸਵਾਲ ਤਾਂ ਪ੍ਰਵੇਸ਼ ਦੇ ਸਮੇਂ ਉੱਠੇਗਾ। ਉੱਥੇ ਜਦੋਂ ਪਟੀਸ਼ਨਕਰਤਾ ਦੇ ਵਕੀਲ ਨੇ 7 ਜੁਲਾਈ ਨੂੰ ਹੋਣ ਵਾਲੀ ਪ੍ਰੀਖਿਆ ਦੀ ਨੋਟੀਫਿਕੇਸ਼ਨ ਦਾ ਜ਼ਿਕਰ ਕੀਤਾ ਸੀ ਤਾਂ ਬੈਂਚ ਨੇ ਕਿਹਾ ਕਿ ਪ੍ਰੀਖਿਆ ਦੀ ਨੋਟੀਫਿਕੇਸ਼ਨ ਜਾਤੀ ਅਤੇ ਜਨਜਾਤੀ ਦੇ ਮੈਂਬਰਾਂ ਨੂੰ ਵੀ ਕਿਸੇ ਤਰ੍ਹਾਂ ਦਾ ਰਾਖਵਾਂਕਰਨ ਪ੍ਰਦਾਨ ਨਹੀਂ ਕਰਦੀ ਹੈ।

ਜਾਣਕਾਰੀ ਅਨੁਸਾਰ ਪਟੀਸ਼ਨਕਰਤਾਵਾਂ ਦਾ ਦਾਅਵਾ ਸੀ ਕਿ ਉਹ ਸਮਾਜ ਦੇ ਆਰਥਿਕ ਰੂਪ ਨਾਲ ਕਮਜ਼ੋਰ ਤਬਕੇ ਦੇ ਹਨ ਅਤੇ ਇਸ ਪ੍ਰੀਖਿਆ ਨੂੰ ਦੇਣ ਜਾ ਰਹੇ ਹਨ। ਸੀ.ਬੀ.ਐੱਸ.ਈ. ਨੇ 23 ਜਨਵਰੀ 2019 ਨੂੰ ਇਸ ਪ੍ਰੀਖਿਆ ਦੇ ਆਯੋਜਨ ਨੂੰ ਲੈ ਕੇ ਵਿਗਿਆਪਨ ਜਾਰੀ ਕੀਤਾ ਸੀ, ਜਿਸ 'ਚ ਸਮਾਜ ਦੇ ਆਰਥਿਕ ਰੂਪ ਨਾਲ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਇਹ ਲਾਭ ਨਹੀਂ ਦਿੱਤਾ ਗਿਆ ਸੀ। ਜਿਸ ਕਾਰਨ ਪਟੀਸ਼ਨਕਰਤਾ ਨੇ ਪਟੀਸ਼ਨ ਦਾਇਰ ਕੀਤੀ ਸੀ।
 
< Prev   Next >

Advertisements