:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਆਏ ਸੀ ਗੰਗਾ ਦੇ ਲਾਲ ਬਣ ਕੇ ਪਰ ਜਾਣਗੇ ਰਾਫੇਲ ਦੇ ਦਲਾਲ ਬਣ ਕੇ: ਸਿੱਧੂ PRINT ਈ ਮੇਲ
sid.jpgਨਵੀਂ ਦਿੱਲੀ -ਕ੍ਰਿਕੇਟ ਤੋਂ ਨੇਤਾ ਬਣੇ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਸਿੱਧੂ ਨੇ ਰਾਫੇਲ ਡੀਲ 'ਤੇ ਪੀ. ਐੱਮ. ਮੋਦੀ ਨੂੰ ਬਹਿਸ ਦੇ ਲਈ ਚੁਣੌਤੀ ਦਿੱਤੀ ਹੈ
ਅਤੇ ਕਿਹਾ ਹੈ ਕਿ 2014 'ਚ ਨਰਿੰਦਰ ਮੋਦੀ ਗੰਗਾ ਦੇ ਲਾਲ ਬਣ ਕੇ ਆਏ ਸੀ ਪਰ 2019 'ਚ ਰਾਫੇਲ ਦੇ ਦਲਾਲ ਬਣ ਕੇ ਜਾਣਗੇ। ਪੰਜਾਬ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਹਿਮਾਚਲ ਪ੍ਰਦੇਸ਼ 'ਚ ਇੱਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਤੋਂ ਪੁੱਛਣਾ ਚਾਹੁੰਦਾ ਹਾਂ ਕੀ ਉਨ੍ਹਾਂ ਨੇ ਰਾਫੇਲ ਤੋਂ ਫਾਇਦਾ ਲਿਆ ਹੈ ਜਾਂ ਨਹੀਂ। ਸਿੱਧੂ ਨੇ ਚੁਣੌਤੀ ਦਿੰਦੇ ਹੋਏ ਕਿਹਾ ਹੈ ਕਿ ਪ੍ਰਧਾਨ ਮੰਤਰੀ ਇਸ ਮੁੱਦੇ 'ਤੇ ਮੇਰੇ ਨਾਲ ਪੂਰੇ ਦੇਸ਼ 'ਚ ਕਿਤੇ ਵੀ ਬਹਿਸ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੁੱਦੇ 'ਤੇ ਰਾਹੁਲ ਗਾਂਧੀ ਤੋਪ ਹੈ ਤਾਂ ਮੈਂ ਵੀ ਏ. ਕੇ 47 ਹਾਂ। ਇਸ ਦੇ ਨਾਲ ਹੀ ਸਿੱਧੂ ਨੇ ਇੱਕ ਹੋਰ ਤੰਜ ਕਸਦੇ ਹੋਏ ਕਿਹਾ, ''ਪੀ. ਐੱਮ. ਮੋਦੀ ਨਾਲ 'ਨਾ ਖਾਊਗਾ ਨਾ ਖਾਣ ਦੇਵਾਂਗਾ' 'ਤੇ ਬਹਿਸ ਕਰਨ ਲਈ ਤਿਆਰ ਬਰ ਤਿਆਰ ਹਾਂ ਪਰ ਜੇਕਰ ਮੈਂ ਇਸ ਬਹਿਸ ਦੌਰਾਨ ਹਾਰ ਗਿਆ ਤਾਂ ਰਾਜਨੀਤੀ ਛੱਡਣ ਨੂੰ ਤਿਆਰ ਹਾਂ।''

ਦੱਸ ਦੇਈਏ ਕਿ ਲੋਕ ਸਭਾ ਦੇ ਆਖਰੀ ਪੜਾਅ 'ਤੇ 19 ਮਈ ਨੂੰ ਹਿਮਾਚਲ ਪ੍ਰਦੇਸ਼ ਦੀਆਂ ਸੀਟਾਂ 'ਤੇ ਚੋਣਾਂ ਹੋਣਗੀਆਂ। 23 ਮਈ ਨੂੰ ਚੋਣਾਂ ਦੇ ਨਤੀਜੇ ਐਲਾਨੇ ਜਾਣਗੇ।
 
< Prev   Next >

Advertisements