:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੁਲਵਾਮਾ ਚ ਮੁੜ ਹੋ ਸਕਦੈ ਅੱਤਵਾਦੀ ਹਮਲਾ, ਅਲਰਟ ਜਾਰੀ PRINT ਈ ਮੇਲ
pul.jpgਜੰਮੂ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਇਕ ਵਾਰ ਫਿਰ ਅੱਤਵਾਦੀ ਹਮਲਾ ਹੋ ਸਕਦਾ ਹੈ। ਪਾਕਿਸਤਾਨ ਨੇ ਪੁਲਵਾਮਾ 'ਚ ਹਮਲੇ ਦੀ ਜਾਣਕਾਰੀ ਭਾਰਤ ਅਤੇ ਅਮਰੀਕਾ ਨਾਲ ਸਾਂਝੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਤਵਾਦੀ ਜ਼ਾਕਿਰ ਮੂਸਾ ਦੀ ਹੱਤਿਆ ਦਾ
ਬਦਲਾ ਲੈਣਾ ਚਾਹੁੰਦੇ ਹਨ। ਇਨਪੁਟ ਮਿਲਣ ਤੋਂ ਬਾਅਦ ਜੰਮੂ ਅਤੇ ਕਸ਼ਮੀਰ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਚੌਕਸੀ ਵਧਾਉਣ ਲਈ ਕਿਹਾ ਗਿਆ ਹੈ। ਜੰਮੂ ਪੁਲਸ ਦੇ ਜਵਾਨ ਵਿਸ਼ੇਸ਼ ਰੂਪ ਨਾਲ ਹਾਈਵੇਅ 'ਤੇ ਸਖਤ ਨਿਗਰਾਨੀ ਰੱਖ ਰਹੇ ਹਨ।
ਪਾਕਿਸਤਾਨ ਨੇ ਭਾਰਤ ਅਤੇ ਅਮਰੀਕਾ ਨੂੰ ਦੱਸਿਆ ਕਿ ਮੁੜ ਆਈ. ਈ. ਡੀ. ਧਮਾਕਾ ਹੋ ਸਕਦਾ ਹੈ। ਸੂਚਨਾ ਮਿਲਦੇ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਨੇ ਦੱਸਿਆ ਕਿ ਦੱਖਣੀ ਕਸ਼ਮੀਰ 'ਚ ਅੱਤਵਾਦੀ ਹਮਲਾ ਹੋ ਸਕਦਾ ਹੈ, ਜਿੱਥੇ 14 ਫਰਵਰੀ ਨੂੰ ਕਾਰ ਸੁਸਾਈਡ ਬੰਬ ਧਮਾਕਾ ਹੋਇਆ ਸੀ ਅਤੇ ਸੀ. ਆਰ. ਪੀ. ਐੱਫ. ਦੇ 40 ਜਵਾਨ ਸ਼ਹੀਦ ਹੋ ਗਏ ਸਨ। ਸੂਤਰਾਂ ਦਾ ਕਹਿਣਾ ਹੈ ਕਿ ਇਹ ਇਕ ਆਮ ਇਨਪੁਟ ਹੈ, ਇਸ ਤੋਂ ਇਲਾਵਾ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ।
ਓਧਰ ਸੁਰੱਖਿਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਵਲੋਂ ਸੂਚਨਾ ਦੇਣ ਦੇ ਦੋ ਉਦੇਸ਼ ਹੋ ਸਕਦੇ ਹਨ। ਪਹਿਲਾ ਤਾਂ ਪਾਕਿਸਤਾਨ ਦਾ ਕਦਮ ਇਹ ਯਕੀਨੀ ਕਰਨ ਲਈ ਸੀ ਕਿ ਜੇਕਰ ਹਮਲਾ ਹੁੰਦਾ ਹੈ ਤਾਂ ਉਹ ਦੋਸ਼ਾਂ ਤੋਂ ਬਚ ਸਕੇ, ਕਿਉਂਕਿ ਉਸ ਨੇ ਅਮਰੀਕਾ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਹੈ। ਦੂਜਾ ਇਹ ਕਿ ਉਹ ਅਧਿਕਾਰੀਆਂ ਨੂੰ ਚੌਕਸ ਕਰਨ ਲਈ ਅਸਲ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਉਹ ਹਮੇਸ਼ਾ ਦੱਖਣੀ ਕਸ਼ਮੀਰ 'ਚ ਅਲਰਟ 'ਤੇ ਰਹਿੰਦੇ ਹਨ ਪਰ ਉਹ ਇਸ ਅਲਰਟ ਨੂੰ ਗੰਭੀਰਤਾ ਨਾਲ ਲੈ ਰਹੇ ਹਨ।
 
< Prev   Next >

Advertisements