:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਸਿਮਰਤ ਕੌਰ ਬਾਦਲ ਨੇ ਪੰਜਾਬੀ ਚ ਚੁੱਕੀ ਲੋਕ ਸਭਾ ਮੈਂਬਰ ਵਜੋਂ ਸਹੁੰ PRINT ਈ ਮੇਲ

har.jpgਨਵੀਂ ਦਿੱਲੀ 17ਵੀਂ ਲੋਕ ਸਭਾ ਦਾ ਸੰਸਦ ਸੈਸ਼ਨ ਸੋਮਵਾਰ (17 ਜੂਨ) ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 26 ਜੁਲਾਈ ਤਕ ਚੱਲੇਗਾ। ਅੱਜ ਸ਼ੁਰੂ ਹੋਏ ਸੰਸਦ ਸੈਸ਼ਨ 'ਚ ਲੋਕ ਸਭਾ ਚੋਣਾਂ 'ਚ ਜਿੱਤ ਕੇ ਆਏ ਨੇਤਾਵਾਂ ਨੇ ਸੰਸਦ ਮੈਂਬਰਾਂ ਦੇ ਰੂਪ 'ਚ ਸਹੁੰ ਚੁੱਕੀ। ਸਦਨ 'ਚ ਜਿੱਥੇ ਪ੍ਰਧਾਨ ਮਤੰਰੀ

ਨਰਿੰਦਰ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ, ਉੱਥੇ ਮੋਦੀ ਕੈਬਨਿਟ ਦੇ ਮੰਤਰੀਆਂ-ਰਾਜਨਾਥ, ਅਮਿਤ ਸ਼ਾਹ, ਸਮਰਿਤੀ ਇਰਾਨੀ ਨੇ ਹਿੰਦੀ 'ਚ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਮੋਦੀ ਕੈਬਨਿਟ 'ਚ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਦੇ ਤੌਰ 'ਤੇ ਪੰਜਾਬੀ 'ਚ ਸਹੁੰ ਚੁੱਕੀ। 
ਪੰਜਾਬੀ 'ਚ ਸਹੁੰ ਚੁੱਕਦੇ ਹੋਏ ਹਰਸਿਮਰਤ ਬਾਦਲ ਨੇ ਕਿਹਾ, ''ਮੈਂ ਹਰਸਿਮਰਤ ਕੌਰ ਬਾਦਲ ਜੋ ਲੋਕ ਸਭਾ ਦੀ ਮੈਂਬਰ ਚੁਣੀ ਗਈ ਹਾਂ। ਈਸ਼ਵਰ ਦੀ ਸਹੁੰ ਖਾਂਦੀ ਹਾਂ ਕਿ ਮੈਂ ਕਾਨੂੰਨ ਰਾਹੀਂ ਸਥਾਪਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਨਿਸ਼ਠਾ ਰੱਖਾਂਗੀ। ਭਾਰਤ ਦੇ ਸਰਬ ਸਮਰੱਥਾ ਅਤੇ ਅਖੰਡਤਾ ਨੂੰ ਕਾਇਮ ਰੱਖਾਂਗੀ ਅਤੇ ਜਿਸ ਅਹੁਦੇ ਨੂੰ ਮੈਂ ਸੰਭਾਲਣ ਵਾਲੀ ਹਾਂ, ਉਸ ਦੇ ਕਰੱਤਵਾਂ ਨੂੰ ਸ਼ਰਧਾਪੂਰਵਕ ਨਿਭਾਵਾਂਗੀ।'' ਦੱਸਣਯੋਗ ਹੈ ਕਿ ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਬੰਪਰ ਜਿੱਤ ਮਗਰੋਂ 30 ਮਈ ਨੂੰ 2019 ਨੂੰ ਰਾਸ਼ਟਰਪਤੀ ਭਵਨ 'ਚ ਮੋਦੀ ਸਮੇਤ ਉਨ੍ਹਾਂ ਦੇ ਮੰਤਰੀਆਂ ਨੇ ਸਹੁੰ ਚੁੱਕੀ ਸੀ। ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਮੰਤਰੀ ਦੇ ਤੌਰ 'ਤੇ ਅੰਗਰੇਜ਼ੀ 'ਚ ਸਹੁੰ ਚੁੱਕੀ ਸੀ, ਉਨ੍ਹਾਂ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸਹੁੰ ਚੁਕਾਈ ਸੀ।
 
< Prev   Next >

Advertisements