:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਨਾਟਕ ਸਿਆਸੀ ਸੰਕਟ: ਸਪੀਕਰ ਦੇ ਖਿਲਾਫ 5 ਬਾਗੀ ਵਿਧਾਇਕ ਪਹੁੰਚੇ SC PRINT ਈ ਮੇਲ
kar___n.jpgਨਵੀਂ ਦਿੱਲੀ ਕਰਨਾਟਕ 'ਚ ਕਾਂਗਰਸ-ਜੇ ਡੀ ਐੱਸ ਗਠਜੋੜ ਦੇ 16 ਵਿਧਾਇਕਾਂ ਦੇ ਅਸਤੀਫਿਆਂ ਦਾ ਵਿਵਾਦ ਸਮੇਂ-ਸਮੇਂ 'ਤੇ ਰੁਖ ਬਦਲ ਰਿਹਾ ਹੈ। ਹੁਣ ਇੱਕ ਪਾਸੇ ਸੱਤਾਧਾਰੀ ਕਾਂਗਰਸ ਆਪਣੇ ਬਾਗੀ ਵਿਧਾਇਕਾਂ ਨੂੰ ਮਨਾਉਣ ਲਈ ਪੂਰੀਆਂ ਕੋਸ਼ਿਸ਼ਾਂ ਕਰ ਰਹੀ ਹੈ ,

ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਕੁਝ ਵਿਧਾਇਕਾਂ ਨੇ ਆਪਣੇ ਅਸਤੀਫੇ ਲੈ ਕੇ ਸੁਪਰੀਮ ਕੋਰਟ ਦੇ ਦਰਵਾਜੇ 'ਤੇ ਪਹੁੰਚ ਗਏ ਹਨ। ਕਰਨਾਟਕ ਕਾਂਗਰਸ ਦੇ ਆਨੰਦ ਸਿੰਘ ਅਤੇ ਰੋਸ਼ਨ ਬੇਗ ਸਮੇਤ 5 ਵਿਧਾਇਕਾਂ ਨੇ ਵੀ ਅਸਤੀਫਾ ਸਵੀਕਰ ਨਾ ਕਰਨ 'ਤੇ ਵਿਧਾਨ ਸਭਾ ਸਪੀਕਰ ਖਿਲਾਫ ਸੁਪਰੀਮ ਕੋਰਟ ਪਹੁੰਚੇ ਹਨ।

PunjabKesari

ਇਸ ਤੋਂ ਇੱਕ ਦਿਨ ਪਹਿਲਾਂ ਕਰਨਾਟਕ ਦੇ ਮੁੱਖ ਮੰਤਰੀ ਐੱਚ. ਡੀ. ਕੁਮਾਰਸਵਾਮੀ ਨੇ ਭਰੋਸੇ ਦੀ ਵੋਟ ਲਈ ਵੋਟਾਂ ਪੁਆਉਣ ਲਈ ਵਿਧਾਨ ਸਭਾ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੂੰ ਅਪੀਲ ਕੀਤੀ ਹੈ। ਕਰਨਾਟਕ 'ਚ ਪੈਦਾ ਹੋਏ ਸਿਆਸੀ ਅੜਿੱਕੇ ਨੇ ਉਨ੍ਹਾਂ ਦੀ ਸਰਕਾਰ ਦੀ ਸਥਿਤੀ ਡਾਵਾਂਡੋਲ ਕਰ ਦਿੱਤੀ ਹੈ। 

ਜ਼ਿਕਰਯੋਗ ਹੈ ਕਿ ਕਰਨਾਟਕ 'ਚ ਕਾਂਗਰਸ-ਜੇ ਡੀ ਐੱਸ ਦੇ 16 ਵਿਧਾਇਕਾਂ ਦੇ ਅਸਤੀਫਿਆਂ ਤੋਂ ਬਾਅਦ ਸੂਬੇ 'ਚ ਸਿਆਸੀ ਘਮਸਾਨ ਜਾਰੀ ਹੈ। ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਯੇਦੀਯੁਰੱਪਾ ਅਤੇ ਭਾਜਪਾ ਵਰਕਰ ਸੂਬੇ 'ਚ ਪ੍ਰਦਰਸ਼ਨ ਕਰ ਮੁੱਖ ਮੰਤਰੀ ਕੁਮਾਰਸਵਾਮੀ ਤੋਂ ਅਸਤੀਫੇ ਦੀ ਮੰਗ ਕਰ ਰਹੇ ਹਨ ਅਤੇ ਇਸ ਦੇ ਨਾਲ ਹੀ ਪੂਰੀ ਬਹੁਮਤ ਦਾ ਵੀ ਦਾਅਵਾ ਕਰ ਰਹੇ ਹਨ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement