:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੌਬ ਲਿਚਿੰਗ ਦੇ ਮਾਮਲਿਆਂ ਚ ਗੰਭੀਰ ਨਹੀਂ ਹਨ ਕੇਂਦਰ ਅਤੇ ਰਾਜ ਸਰਕਾਰਾਂ : ਮਾਇਆਵਤੀ PRINT ਈ ਮੇਲ
mayea.jpgਲਖਨਊ ਮੌਬ ਲਿਚਿੰਗ (ਭੀੜ ਵਲੋਂ ਹਿੰਸਾ) ਦੀਆਂ ਘਟਨਾਵਾਂ 'ਤੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਸ਼ਨੀਵਾਰ ਨੂੰ ਕਿਹਾ ਕਿ ਇਸ ਦੀ ਲਪੇਟ 'ਚ ਹੁਣ ਸਿਰਫ ਦਲਿਤ, ਆਦਿਵਾਸੀ ਅਤੇ ਧਾਰਮਿਕ ਘੱਟ ਗਿਣਤੀ ਸਮਾਜ ਦੇ ਲੋਕ ਹੀ ਨਹੀਂ ਸਗੋਂ ਸਾਰੇ
ਸਮਾਜ ਦੇ ਲੋਕ ਵੀ ਆ ਰਹੇ ਹਨ ਅਤੇ ਪੁਲਸ ਵੀ ਇਸ ਦਾ ਸ਼ਿਕਾਰ ਬਣ ਰਹੀ ਹੈ। ਉਨ੍ਹਾਂ ਨੇ ਸ਼ਨੀਵਾਰ ਨੂੰ ਕਿਹਾ,''ਹੁਣ ਇਹ ਘਟਨਾਵਾਂ ਕਾਫੀ ਆਮ ਹੋ ਗਈਆਂ ਹਨ ਅਤੇ ਦੇਸ਼ 'ਚ ਲੋਕਤੰਤਰ ਦੇ ਹਿੰਸਕ ਭੀੜ ਤੰਤਰ 'ਚ ਬਦਲਣ ਨਾਲ ਸਮਾਜ 'ਚ ਚਿੰਤਾ ਦੀ ਲਹਿਰ ਹੈ। ਸੁਪਰੀਮ ਕੋਰਟ ਨੇ ਵੀ ਇਸ ਦਾ ਨੋਟਿਸ ਲੈ ਕੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਪਰ ਇਸ ਮਾਮਲੇ 'ਚ ਵੀ ਕੇਂਦਰ ਅਤੇ ਰਾਜ ਸਰਕਾਰ ਗੰਭੀਰ ਨਹੀਂ ਹਨ, ਜੋ ਦੁਖ ਦੀ ਗੱਲ ਹੈ।''

ਮਾਇਆਵਤੀ ਨੇ ਕਿਹਾ,''ਅਜਿਹੇ 'ਚ ਉੱਤਰ ਪ੍ਰਦੇਸ਼ ਰਾਜ ਕਾਨੂੰਨ ਕਮਿਸ਼ਨ ਦੀ ਇਹ ਪਹਿਲ ਸਵਾਗਤਯੋਗ ਹੈ ਕਿ ਭੀੜ ਹਿੰਸਾ ਦੀਆਂ ਘਟਨਾਵਾਂ 'ਤੇ ਰੋਕ ਲਗਾਉਣ ਲਈ ਵੱਖ ਤੋਂ ਸਖਤ ਕਾਨੂੰਨ ਬਣਾਇਆ ਜਾਵੇ।'' ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਕਾਨੂੰਨ ਦੇ ਪ੍ਰਭਾਵੀ ਇਸਤੇਮਾਲ ਨਾਲ ਹੀ ਹਿੰਸਕ ਭੀੜ ਤੰਤਰ ਅਤੇ ਭੀੜ ਹੱਤਿਆ ਨੂੰ ਰੋਕਣ ਲਈ ਹਰ ਉਪਾਅ ਕੀਤੇ ਜਾ ਸਕਦੇ ਹਨ ਪਰ ਜਿਸ ਤਰ੍ਹਾਂ ਨਾਲ ਇਹ ਰੋਗ ਲਗਾਤਾਰ ਫੈਲ ਰਿਹਾ ਹੈ, ਉਸ ਸੰਦਰਭ 'ਚ ਵੱਖ ਤੋਂ ਭੀੜ ਵਿਰੋਧੀ ਕਾਨੂੰਨ ਬਣਾਉਣ ਦੀ ਲੋੜ ਹਰ ਪਾਸੇ ਮਹਿਸੂਸ ਹੋ ਰਹੀ ਹੈ ਅਤੇ ਸਰਕਾਰ ਨੂੰ ਸਰਗਰਮ ਹੋ ਜਾਣਾ ਚਾਹੀਦਾ।'' ਮਾਇਆਵਤੀ ਨੇ ਕਿਹਾ,''ਸੁਪਰੀਮ ਕੋਰਟ ਦੀ ਦਖਲਅੰਦਾਜ਼ੀ ਤੋਂ ਬਾਅਦ ਕੇਂਦਰ ਸਰਕਾਰ ਨੂੰ ਇਸ ਸੰਬੰਧ 'ਚ ਵੱਖ ਤੋਂ ਦੇਸ਼ ਵਿਆਪੀ ਕਾਨੂੰਨ ਬਣਾ ਲੈਣਾ ਚਾਹੀਦਾ ਸੀ ਪਰ ਲੋਕਪਾਲ ਦੀ ਤਰ੍ਹਾਂ ਮੌਬ ਲਿਚਿੰਗ ਵਰਗੇ ਭਿਆਨਕ ਅਪਰਾਧ ਦੇ ਮਾਮਲੇ 'ਚ ਵੀ ਕੇਂਦਰ ਸਰਕਾਰ ਉਦਾਸੀਨ ਹੈ ਅਤੇ ਇਸ ਦੀ ਰੋਕਥਾਮ ਦੇ ਮਾਮਲੇ 'ਚ ਕਮਜ਼ੋਰ ਇੱਛਾ ਸ਼ਕਤੀ ਵਾਲੀ ਸਰਕਾਰ ਸਾਬਤ ਹੋ ਰਹੀ ਹੈ।'' ਮਾਇਆਵਤੀ ਨੇ ਕਿਹਾ ਕਿ ਭੀੜ ਹਿੰਸਾ ਦੀਆਂ ਵਧਦੀਆਂ ਘਟਨਾਵਾਂ ਨਾਲ ਸਮਾਜਿਕ ਤਣਾਅ ਕਾਫ਼ੀ ਵਧ ਗਿਆ ਹੈ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement